ਦੇਸ਼

kissan

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ-ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ

ਪਟਿਆਲਾ , 29 ਅਗਸਤ : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ ਤੇ ਵਿਚਾਰ ਚਰਚਾ ਕੀਤੀ। ਉਹਨਾਂ […]

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ-ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ Read More »

health

ਪਟਿਆਲਾ ਦੇ ਨੀਂਵੇ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ

ਪਟਿਆਲਾ, 29 ਅਗਸਤ  : ਇਸ ਸਾਲ ਦੇਰ ਤੱਕ ਅਤੇ ਲਗਾਤਾਰ ਪੈ ਰਹੇ ਮੀਂਹਾਂ ਕਾਰਨ ਕਈ ਨੀਂਵੇਂ ਇਲਾਕਿਆਂ ਵਿੱਚ ਖੜ੍ਹੇ ਪਾਣੀ ਦੇ ਮੱਦੇਨਜ਼ਰ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ

ਪਟਿਆਲਾ ਦੇ ਨੀਂਵੇ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ Read More »

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਪਟਿਆਲਾ, 29 ਅਗਸਤ : ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਨਿਰਧਾਰਤ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣੀਆਂ ਹਨ। ਇਸ ਤਹਿਤ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ Read More »

mayour

31 ਅਗਸਤ ਬਿਨਾ ਪੈਨਲਟੀ ਪ੍ਰਾਪਟੀ ਟੈਕਸ ਭਰਨ ਦੀ ਆਖਰੀ ਮਿਤੀ

ਪਟਿਆਲਾ, 28 ਅਗਸਤ –  ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਹੁਣ ਸ਼ਹਿਰ ਵਾਸੀ 31 ਅਗਸਤ 2025 ਤੱਕ ਆਪਣਾ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਪੈਨਲਟੀ ਦੇ ਭਰ ਸਕਣਗੇ। ਇਹ ਮੌਕਾ ਸਰਕਾਰ ਵੱਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਦਿੱਤਾ ਗਿਆ ਹੈ। ਮੇਅਰ

31 ਅਗਸਤ ਬਿਨਾ ਪੈਨਲਟੀ ਪ੍ਰਾਪਟੀ ਟੈਕਸ ਭਰਨ ਦੀ ਆਖਰੀ ਮਿਤੀ Read More »

vc

 ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰੇਰੀ) ਦਾ ਹੋਇਆ ਉਦਘਾਟਨ

ਪਟਿਆਲਾ, 28 ਅਗਸਤ –  ਪੰਜਾਬੀ ਯੂਨੀਵਰਸਿਟੀ ਵਿਖੇ ਪਦਮਸ੍ਰੀ ਤੇ ਗਿਆਨਪੀਠ ਐਵਾਰਡੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਦੇ ਨਾਂ ’ਤੇ ਸਥਾਪਿਤ ਚੇਅਰ ਵਿਚ, ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ’ (ਲਾਇਬ੍ਰੇਰੀ) ਦਾ ਉਦਘਾਟਨ ਕੀਤਾ ਗਿਆ।  ਇਹ ਸੂਚਨਾ ਦਿੰਦੇ ਹੋਏ ਚੇਅਰ ਦੇ ਕੋਆਰਡੀਨੇਟਰ,ਪੰਜਾਬੀ ਵਿਭਾਗ ਦੇ ਮੁਖੀ,ਪੰਜਾਬੀਪੀਡੀਆ ਕੇਂਦਰ ਦੇ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਦੱਸਿਆ ਕਿ

 ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰੇਰੀ) ਦਾ ਹੋਇਆ ਉਦਘਾਟਨ Read More »

dc

ਡਿਪਟੀ ਕਮਿਸ਼ਨਰ ਵੱਲੋਂ ਪੀ.ਜੀ.ਆਰ.ਐਸ. ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ

ਪਟਿਆਲਾ, 28 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਦੂਸਰੀ ਅਪੀਲ ਦੇ ਕੇਸਾਂ ਦੀ ਸੁਣਵਾਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੀਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ

ਡਿਪਟੀ ਕਮਿਸ਼ਨਰ ਵੱਲੋਂ ਪੀ.ਜੀ.ਆਰ.ਐਸ. ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ Read More »

workshop

ਹੰਬਲ ਕੋਡਰਜ਼ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਕਰਵਾਈ

ਪਟਿਆਲਾ, 28 ਅਗਸਤ – ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵਿਖੇ ਹੰਬਲ ਕੋਡਰਜ਼, ਜੋ ਕਿ ਸਿੱਖਣ ਸਬੰਧੀ ਮਾਮਲਿਆਂ ਵਿੱਚ ਵਿਸ਼ਵ ਦੇ ਸਭ ਤੋਂ ਵੱਡੇ ਆਨਲਾਈਨ ਪਲੇਟਫਾਰਮ ਊਡੇਮੀ ਉੱਤੇ ਮੋਬਾਈਲ ਐਪਲੀਕੇਸ਼ਨ ਨਿਰਮਾਣ ਦਾ ਕੋਰਸ ਚਲਾਉਂਦਾ ਹੈ, ਵੱਲੋਂ ਇੱਕ ਵਰਕਸ਼ਾਪ ਲਗਾਈ ਗਈ। ਵਿਭਾਗ ਮੁਖੀ ਡਾ. ਗਗਨਦੀਪ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਲਗਭਗ  ਐੱਮ.ਸੀ.ਏ. ਅਤੇ ਪੰਜ ਸਾਲਾ ਏਕੀਕ੍ਰਿਤ

ਹੰਬਲ ਕੋਡਰਜ਼ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਕਰਵਾਈ Read More »

pu

 ਐੱਨ. ਐੱਸ. ਐੱਸ. ਵਿਭਾਗ ਨੇ ‘ਸੌਲਵਕੌਨ’ ਸਿਰਲੇਖ ਤਹਿਤ ਕਰਵਾਇਆ ਪ੍ਰੋਗਰਾਮ

ਪਟਿਆਲਾ, 28 ਅਗਸਤ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ‘ਰੀਪ ਬੈਨੀਫਿਟ ਫਾਊਂਡੇਸ਼ਨ ਬੰਗਲੌਰ’ ਨਾਮਕ ਐੱਨ.ਜੀ.ਓ. ਦੇ ਸਹਿਯੋਗ ਨਾਲ਼ ‘ਸੌਲਵਕੌਨ’ ਸਿਰਲੇਖ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਐਂਟਰਪਰੀਨਿਉਰਸਿ਼ਪ, ਈਕੋ ਸੋਸਾਇਟੀ, ਸਟੇਜ ਫੀਅਰ, ਪਬਲਿਕ ਸਪੀਕਿੰਗ, ਏ. ਆਈ., ਸਾਂਝੀ ਸਿੱਖਿਆ ਆਦਿ ਵਿਸਿ਼ਆਂ ਉੱਤੇ ਵਿਚਾਰ

 ਐੱਨ. ਐੱਸ. ਐੱਸ. ਵਿਭਾਗ ਨੇ ‘ਸੌਲਵਕੌਨ’ ਸਿਰਲੇਖ ਤਹਿਤ ਕਰਵਾਇਆ ਪ੍ਰੋਗਰਾਮ Read More »

sport

ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਮੈਡਲ

ਪਟਿਆਲਾ –  69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਕੁਰਾਸ਼ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰੀਨੇਟਰ ਸ੍ਰੀ ਦਲਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਚਰਨਜੀਤ ਸਿੰਘ, ਸ੍ਰੀ ਅਰਸ਼ਾਦ ਖਾਨ, ਸ੍ਰੀ ਅਰੁਣ ਕੁਮਾਰ, ਸ੍ਰੀ ਹਰਨੇਕ

ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਮੈਡਲ Read More »

army

ਆਰਮੀ ਨੇ ਹੜ ਪੀੜਤਾਂ ਨੂੰ ਬਚਾਉਣ ਲਈ ਆਧੁਨਿਕ ਵਾਹਨ ਕੀਤਾ ਤੈਨਾਤ

ਦਿਲੀ, 28 ਅਗਸਤ : ਭਾਰਤੀ ਫੌਜ ਨੇ ਹੁਣ ਹੜ ਪੀੜਤਾਂ ਨੂੰ ਬਚਾਉਣ ਲਈ ਆਪਣੀ ਪੂਰੀ ਜਾਨ ਲਗਾਉਦੇ ਹੋਏ ਆਧੁਨਿਕ ਵਾਹਨ ਤੈਨਾਤ ਕੀਤਾ ਹੈ, ਜੋਕਿ ਹੜ ਵਿਚ ਫਸੇ ਲੋਕਾਂ ਨੂੰ ਬਚਾਅ ਰਿਹਾ ਹੈ। ਦਸ ਦਈਏ ਕਿ ਆਰਮੀ ਨੇ ATOR N1200 ਸਪੈਸ਼ਲਿਸਟ ਮੋਬਿਲਿਟੀ ਵਹੀਕਲ (SMV) ਤਾਇਨਾਤ ਕੀਤਾ। ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਿੰਡ ਵਾਸੀਆਂ ਨੂੰ

ਆਰਮੀ ਨੇ ਹੜ ਪੀੜਤਾਂ ਨੂੰ ਬਚਾਉਣ ਲਈ ਆਧੁਨਿਕ ਵਾਹਨ ਕੀਤਾ ਤੈਨਾਤ Read More »

Scroll to Top