ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ
ਚੰਡੀਗੜ, 28 ਅਗਸਤ : ਪੰਜਾਬ ਅੰਦਰ ਆਏ ਹੜਾਂ ਦੇ ਕਾਰਨ ਹਰਿਆਣਾ ਦੇ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਕੇ ਭਾਰੀ ਦੁਖ ਜਤਾਇਆ ਹੈ। ਉਨਾ ਕਿਹਾ ਕਿ ਹਰਿਆਣਾ ਸਰਕਾਰ ਇਸ ਮੁਸੀਬਤ ਦੇ ਸਮੇਂ ਵਿੱਚ ਪੰਜਾਬ ਦੇ ਸਾਡੇ ਭੈਣਾਂ-ਭਰਾਵਾਂ ਨਾਲ ਖੜੀ ਹੈ। ਹਰਿਆਣਾ ਦੇ 2 ਕਰੋੜ 80 ਲੱਖ […]
ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ Read More »









