ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼
ਪਟਿਆਲਾ , 26 ਅਗਸਤ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਮਹੀਨਾਵਾਰ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਦੇ ਦਫ਼ਤਰੀ ਕਾਰਜਾਂ, ਟੈਕਸ ਵਸੂਲੀ ਅਤੇ ਲੋਕ ਭਲਾਈ ਦੇ ਨਾਲ ਸਬੰਧਤ ਕਾਰਜਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਹੂਲਤਾਂ […]
ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼ Read More »








