ਦੇਸ਼

officer

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ

ਪਟਿਆਲਾ, 25 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਤਹਿਸੀਲਦਾਰ ਪਟਿਆਲਾ ਦਫ਼ਤਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਪ੍ਰਾਪਤ ਕੀਤੀ। ਆਪਣੇ ਨਿਰੀਖਣ ਦੌਰਾਨ ਡਾ. ਪ੍ਰੀਤੀ ਯਾਦਵ ਨੇ ਮਾਲ ਅਦਾਲਤ ‘ਚ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ […]

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ Read More »

dc

ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ

ਪਟਿਆਲਾ, 25 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਤਿਹਾਤ ਵਰਤਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕ ਨਦੀਆਂ, ਟੋਭਿਆਂ ਤੇ ਬੰਨ੍ਹਾਂ ਤੋਂ ਦੂਰ ਰਹਿਣ ਖਾਸ ਤੌਰ ‘ਤੇ ਬੱਚਿਆਂ ਨੂੰ ਟੋਭਿਆਂ ਆਦਿ ਤੋਂ ਦੂਰ ਰੱਖਿਆ

ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ Read More »

maan

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ

ਚੰਡੀਗੜ, 25 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਭਾਜਪਾ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਮੁਫ਼ਤ ਰਾਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਉਨਾ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ Read More »

arora

ਭਾਜਪਾ ਵੋਟਾਂ ਤੋਂ ਬਾਅਦ ਹੁਣ ਨੋਟਾਂ ਦੀ ਵੀ ਚੋਰੀ ਕਰ ਰਹੀ: ਅਮਨ ਅਰੋੜਾ

ਚੰਡੀਗੜ੍ਹ | 24 ਅਗਸਤ 2025– ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸਿਰਫ਼ ਵੋਟਾਂ ਦੀ ਚੋਰੀ ਕਰਨਾ ਹੀ ਨਹੀਂ, ਹੁਣ ਭਾਜਪਾ ਵੱਲੋਂ ਲੋਕਾਂ ਦੇ ਨੋਟਾਂ ‘ਤੇ ਵੀ ਹੱਕ ਜਮਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਲੋਕਾਂ ਤੋਂ ਆਧਾਰ ਕਾਰਡ ਅਤੇ

ਭਾਜਪਾ ਵੋਟਾਂ ਤੋਂ ਬਾਅਦ ਹੁਣ ਨੋਟਾਂ ਦੀ ਵੀ ਚੋਰੀ ਕਰ ਰਹੀ: ਅਮਨ ਅਰੋੜਾ Read More »

accident

ਟੈਂਕਰ ਧਮਾਕਾ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7

ਹੁਸ਼ਿਆਰਪੁਰ | 24 ਅਗਸਤ 2025– ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਐਲਪੀਜੀ ਟੈਂਕਰ ਧਮਾਕੇ ‘ਚ ਜ਼ਖ਼ਮੀ ਹੋਏ ਹੋਰ ਚਾਰ ਵਿਅਕਤੀਆਂ ਨੇ ਰਾਤ ਦੌਰਾਨ ਦਮ ਤੋੜ ਦਿੱਤਾ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਸੱਤ ਹੋ ਚੁੱਕੀ ਹੈ। ਮੰਡਿਆਲਾ ਅੱਡੇ ਨੇੜੇ ਵਾਪਰੀ ਸੀ ਘਟਨਾ ਇਹ ਹਾਦਸਾ ਸ਼ੁੱਕਰਵਾਰ ਰਾਤ ਲਗਭਗ 10 ਵਜੇ ਵਾਪਰਿਆ, ਜਦੋਂ ਮੰਡਿਆਲਾ

ਟੈਂਕਰ ਧਮਾਕਾ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7 Read More »

pu

ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤਾ ਜਾਵੇਗਾ ਸਮਾਜਕ-ਕਾਨੂੰਨੀ ਵਿਸ਼ਲੇਸ਼ਣ

ਪਟਿਆਲਾ, 24 ਅਗਸਤ – ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬ ਵਿਚਲੀ ਲਾਵਾਰਿਸ ਸੰਪਤੀ ਜਾਂ ‘ਨਜ਼ੂਲ ਜ਼ਮੀਨ’ ਬਾਰੇ ਵੱਡੇ ਪੱਧਰ ਉੱਤੇ ਸਮਾਜਕ-ਕਾਨੂੰਨੀ ਵਿਸ਼ਲੇਸ਼ਣ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਤੋਂ ਅਧਿਆਪਕ ਡਾ. ਰਾਜਦੀਪ ਸਿੰਘ ਨੂੰ ‘ਪੰਜਾਬ ਸਟੇਟ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਪੰਜਾਬ’ ਵੱਲੋਂ ਇਸ ਅਧਿਐਨ ਲਈ ਇੱਕ ਅਹਿਮ ਖੋਜ ਪ੍ਰੋਜੈਕਟ ਅਲਾਟ ਕੀਤਾ ਗਿਆ ਹੈ। ਡਾ. ਰਾਜਦੀਪ ਸਿੰਘ

ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤਾ ਜਾਵੇਗਾ ਸਮਾਜਕ-ਕਾਨੂੰਨੀ ਵਿਸ਼ਲੇਸ਼ਣ Read More »

cricket

ਕਬੱਡੀ ਵਿੱਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 24 – ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਕਬੱਡੀ ਦਾ ਜ਼ੋਨਲ ਟੂਰਨਾਮੈਂਟ ਸ੍ਰੀਮਤੀ ਕਿਰਨਜੀਤ ਕੌਰ (ਲੈਕਚਰਾਰ ਫਿਜ਼ੀਕਲ ਐਜ਼ੂ., ਸਰਕਾਰੀ

ਕਬੱਡੀ ਵਿੱਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ Read More »

road

ਕੀਰਤਪੁਰ-ਮਨਾਲੀ ਹਾਈਵੇਅ ਜਮੀਨ ਖਿਸਕਣ ਕਾਰਨ ਹੋਏ ਬੰਦ

ਮੰਡੀ , 24 ਅਗਸਤ 2025 : ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੇ ਲਗਾਤਾਰ ਭਾਰੀ ਮੀਂਹ ਨੇ ਆਮ ਜੀਵਨ ਨੂੰ ਅਸਥ-ਵਿਅਸਥ ਕਰ ਦਿੱਤਾ ਹੈ। ਮੰਡੀ ਅਤੇ ਕੁੱਲੂ ਨੂੰ ਜੋੜਣ ਵਾਲਾ ਮੁੱਖ ਰਾਸ਼ਟਰੀ ਸ਼ਾਹਰਾਹ ਕੀਰਤਪੁਰ-ਮਨਾਲੀ ਹਾਈਵੇਅ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਕਈ ਥਾਵਾਂ ‘ਤੇ ਪੂਰੀ ਤਰ੍ਹਾਂ ਬੰਦ ਹੋ ਗਿਆ, ਜਿਸ ਨਾਲ ਦੋਵੇਂ ਪਾਸਿਆਂ ‘ਤੇ ਸੈਂਕੜੇ ਵਾਹਨ ਫਸੇ ਹੋਏ

ਕੀਰਤਪੁਰ-ਮਨਾਲੀ ਹਾਈਵੇਅ ਜਮੀਨ ਖਿਸਕਣ ਕਾਰਨ ਹੋਏ ਬੰਦ Read More »

rahul

ਰਾਹੁਲ ਗਾਂਧੀ ਨੇ ਲਗਾਏ ਮੁੜ ਘੇਰਿਆ ਚੋਣ ਕਮਿਸ਼ਨ ਨੂੰ

ਦਿਲੀ, 24 ਅਗਸਤ : ‘ਵੋਟ ਅਧਿਕਾਰ ਯਾਤਰਾ’ ਤਹਿਤ ਬਿਹਾਰ ਦੇ ਅਰਰੀਆ ਸ਼ਹਿਰ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਉੱਤੇ ਨਿਸ਼ਾਨਾ ਸਾਧਦੇ ਹੋਏ ਉਸ ਦੇ ਭਾਜਪਾ ਨਾਲ ਸਾਂਝੇ ਸਬੰਧਾਂ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਵਿੱਚ ਮਿਲੀਭੁਗਤ ਸਾਫ਼ ਦਿਸ ਰਹੀ ਹੈ। ਰਾਹੁਲ ਨੇ ਸੰਬੋਧਨ ਕਰਦਿਆਂ ਰਾਹੁਲ ਨੇ ਦੱਸਿਆ ਕਿ ‘ਇੰਡੀਆ’ ਗਠਜੋੜ ਬਿਹਾਰ

ਰਾਹੁਲ ਗਾਂਧੀ ਨੇ ਲਗਾਏ ਮੁੜ ਘੇਰਿਆ ਚੋਣ ਕਮਿਸ਼ਨ ਨੂੰ Read More »

elvish

ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ

ਦਿਲੀ, 22 ਅਗਸਤ : ਮਸ਼ਹੂਰ ਯੂਟਿਊਬਰ ਦੇ ਘਰ ਵਿਖੇ ਬੀਤੇ ਦਿਨੀ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਅੱਜ ਪੁਲਸ ਨੇ ਇਕ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਗੁਰੂਗ੍ਰਾਮ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਾਬਾਦ ਅਪਰਾਧ ਸ਼ਾਖ਼ਾ ਸੈਕਟਰ-30

ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ Read More »

Scroll to Top