ਦੋ ਰੋਜ਼ਾ ਡੋਮੇਨ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਕ ਆਯੋਜਿਤ
ਪਟਿਆਲਾ, 22 ਅਗਸਤ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅਤੇ ਨੈਸ਼ਨਲ ਅਕੈਡਮੀ ਆਫ ਰੁਡਸੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਵਿਖੇ ਐਸ.ਬੀ.ਆਈ. ਆਰਸੇਟੀ ਵਿੱਚ ਦੋ ਰੋਜ਼ਾ ਡੋਮੇਨ ਸਕਿੱਲ ਟ੍ਰੇਨਰ ਸਰਟੀਫਿਕੇਸ਼ਨ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਦੀ ਅਗਵਾਈ ਵਿੱਚ ਚਲਾਇਆ ਗਿਆ ਜਿਸਦਾ ਮੰਤਵ ਦੇਸ਼ ਭਰ ਵਿੱਚ ਰੋਜ਼ਗਾਰਮੁਖੀ ਸਿਖਲਾਈ ਦੀ ਮਿਆਰਤਾ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ ਰਾਹੀਂ ਪੇਂਡੂ ਪੱਧਰ ‘ਤੇ ਨੌਜ਼ਵਾਨਾਂ ਨੂੰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੀ ਆਰਥਿਕ […]
ਦੋ ਰੋਜ਼ਾ ਡੋਮੇਨ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਕ ਆਯੋਜਿਤ Read More »









