ਦੇਸ਼

meeting

ਡਿਪਟੀ ਕਮਿਸ਼ਨਰ ਨੇ ਅਦਾਲਤੀ ਮਾਮਲਿਆਂ ਦਾ ਜਾਇਜ਼ਾ ਲਿਆ

ਪਟਿਆਲਾ, 21 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਅਧੀਨ ਲੱਗਦੀਆਂ ਅਦਾਲਤਾਂ ਵਿੱਚ ਮਾਮਲਿਆਂ ਦੀਆਂ ਤਰੀਕਾਂ ਅੱਗੇ ਪਾਉਣ ਦੀ ਪ੍ਰਵਿਰਤੀ ਬੰਦ ਕੀਤੀ ਜਾਵੇ ਅਤੇ ਅਜਿਹਾ ਕੀਤਾ ਜਾਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ, […]

ਡਿਪਟੀ ਕਮਿਸ਼ਨਰ ਨੇ ਅਦਾਲਤੀ ਮਾਮਲਿਆਂ ਦਾ ਜਾਇਜ਼ਾ ਲਿਆ Read More »

dc

ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਦੇਣ ‘ਚ ਸਹਾਈ ਹੋ ਰਹੇ ਨੇ ਜਨ ਸੁਵਿਧਾ ਕੈਂਪ : ਡਿਪਟੀ ਕਮਿਸ਼ਨਰ

ਘਨੌਰ/ਰਾਜਪੁਰਾ/ਪਟਿਆਲਾ, 21 ਅਗਸਤ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬੱਧ ਕਰਵਾਉਣ ਲਈ ਲਗਾਏ ਜਾਂਦੇ ਜਨ ਸੁਵਿਧਾ ਕੈਂਪਾਂ ਦਾ ਲੋਕ ਵੱਡੀ ਗਿਣਤੀ ਵਿੱਚ ਫ਼ਾਇਦਾ ਉਠਾ ਕੇ ਆਪਣੇ ਸਮੇਂ ਅਤੇ ਪੈਸੇ ਦੀ ਬੱਚਤ ਕਰ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਆਕੜ ਵਿਖੇ ਲੱਗੇ ਜਨ ਸੁਵਿਧਾ

ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਦੇਣ ‘ਚ ਸਹਾਈ ਹੋ ਰਹੇ ਨੇ ਜਨ ਸੁਵਿਧਾ ਕੈਂਪ : ਡਿਪਟੀ ਕਮਿਸ਼ਨਰ Read More »

pu

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਸ਼ਾਸ਼ਤਰੀ ਸੰਗੀਤ ਬੈਠਕ ਕਰਵਾਈ

ਪਟਿਆਲਾ, 21 ਅਗਸਤ – ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਸਹਿਯੋਗ ਨਾਲ਼ ਰਾਸ਼ਟਰੀ ਸੰਸਥਾ ‘ਸੰਗੀਤ ਸੰਕਲਪ’ ਦੀ ਪਟਿਆਲਾ ਸ਼ਾਖਾ ਵੱਲੋਂ ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਇੱਕ ਵਿਸ਼ੇਸ਼ ਬੈਠਕ ਕਰਵਾਈ ਗਈ। ਪ੍ਰਸਿੱਧ ਸੰਗੀਤ ਚਿੰਤਕ ਅਤੇ ਆਲੋਚਕ ਡਾ. ਮੁਕੇਸ਼ ਗਰਗ ਦੀ ਪਾਵਨ ਸਿਮਰਤੀ ਨੂੰ ਸਮਰਪਿਤ ਇਸ ਬੈਠਕ ਦੀ ਸ਼ੁਰੂਅਤ ਗੁਰਮਤਿ ਸੰਗੀਤ ਵਿਭਾਗ ਵਿਚ ਕਾਰਜ਼ਸੀਲ ਗੈਸਟ ਫ਼ੈਕਲਟੀ

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਸ਼ਾਸ਼ਤਰੀ ਸੰਗੀਤ ਬੈਠਕ ਕਰਵਾਈ Read More »

sanman

ਵਿਸ਼ਵ ਚਿੰਤਕ ਅਵਾਰਡੀ ਡਾਕਟਰ ਸਵਰਾਜ ਸਿੰਘ ਸਨਮਾਨਿਤ

ਪਟਿਆਲਾ -21 ਅਗਸਤ- ਦੇਸ਼ ਵਿਦੇਸ਼ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350 ਵੇ ਸ਼ਹੀਦੀ ਸਮਾਗਮ ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਇਸਦੇ  ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਸੁਯੋਗ ਅਗਵਾਈ ਹੇਠ, ਪੰਜਾਬ ਬ੍ਰਾਹਮਣ ਸਭਾ ਅਤੇ ਪੰਚਾਇਤ ਪਿਲਖਣੀ ਦੇ ਸਹਿਯੋਗ ਨਾਲ “ਹਿੰਦ  ਦੀ ਚਾਦਰ”ਨਾਟਕ ਰੂਪੀ ਰੋਸ਼ਨੀ ਅਤੇ ਆਵਾਜ਼ ਦਾ ਪ੍ਰੋਗਰਾਮ  ਪਿਲਖਾਨੀ ਵਿਖੇ ਆਯੋਜਤ ਕੀਤਾ

ਵਿਸ਼ਵ ਚਿੰਤਕ ਅਵਾਰਡੀ ਡਾਕਟਰ ਸਵਰਾਜ ਸਿੰਘ ਸਨਮਾਨਿਤ Read More »

khalsa

ਖ਼ਾਲਸਾ ਕਾਲਜ, ਪਟਿਆਲਾ ਵਿਖੇ ਪਲੇਸਮੈਂਟ ਡਰਾਈਵ ਦਾ ਸਫਲ ਆਯੋਜਨ

ਪਟਿਆਲਾ, 20 ਅਗਸਤ 2025 : ਖ਼ਾਲਸਾ ਕਾਲਜ, ਪਟਿਆਲਾ ਦੇ ਡਾ. ਗੰਡਾ ਸਿੰਘ ਕਰੀਅਰ ਗਾਈਡੈਂਸ, ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਨੇ ਸਾਂਝੀ ਸਿੱਖਿਆ ਫਾਊਂਡੇਸ਼ਨ ਦੇ ਸਹਿਯੋਗ ਨਾਲ 20 ਅਗਸਤ 2025 ਨੂੰ ਪੰਜਾਬ ਯੂਥ ਲੀਡਰਜ਼ ਪ੍ਰੋਗਰਾਮ ਪੀ.ਵਾਈ.ਐੱਲ.ਪੀ. ਦੇ ਸੱਤਵੇਂ ਕੋਹਰਟ ਲਈ ਯੂਥ ਲੀਡਰਜ਼ ਦੀ ਚੋਣ ਲਈ ਇੱਕ ਪਲੇਸਮੈਂਟ ਡਰਾਈਵ ਦਾ ਸਫਲ ਆਯੋਜਨ ਕੀਤਾ। ਸਮਾਗਮ ਦੀ ਸ਼ੁਰੂਆਤ ਇੱਕ ਸੈਮੀਨਾਰ

ਖ਼ਾਲਸਾ ਕਾਲਜ, ਪਟਿਆਲਾ ਵਿਖੇ ਪਲੇਸਮੈਂਟ ਡਰਾਈਵ ਦਾ ਸਫਲ ਆਯੋਜਨ Read More »

aap

ਜੱਸੀ ਸੋਹੀਆਂ ਵਾਲਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਾਭਾ, 21 ਅਗਸਤ : ਇੰਪਰੂਵਮੈਂਟ ਟਰੱਸਟ ਨਾਭਾ ਦੇ ਨਵਨਿਯੁਕਤ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸੰਤ ਦਾਰਾ ਸਿੰਘ, ਆਪ ਦੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਤੇਜਿੰਦਰ ਮਹਿਤਾ ਤੇ ਹੋਰ ਸ਼ਖ਼ਸੀਅਤਾਂ ਦੀ

ਜੱਸੀ ਸੋਹੀਆਂ ਵਾਲਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ Read More »

sport

ਜ਼ੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ – ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਜ਼ੋਨਲ ਅੰਡਰ-14 (ਲੜਕੇ) ਲਾਅਨ ਟੈਨਿਸ ਟੂਰਨਾਮੈਂਟ ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ

ਜ਼ੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ Read More »

dharna

ਅਧਿਆਪਕਾਂ ਨੇ ਪੀਯੂ ਵਿਖੇ ਲਗਾਇਆ ਧਰਨਾ

ਪਟਿਆਲਾ, 21 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੈਰ-ਅਧਿਆਪਕ ਕਰਮਚਾਰੀਆਂ, ਅਧਿਆਪਕਾਂ ਤੇ ਹੋਰ ਸਟਾਫ ਨੇ ਆਪਣੀਆਂ 20  ਦਿਨਾਂ ਤੋਂ ਲਟਕ ਰਹੀਆਂ ਤਨਖਾਹਾਂ ਨਾ ਮਿਲਣ ਅਤੇ ਨਾਨ-ਟੀਚਿੰਗ ਦੀਆਂ ਚੋਣਾਂ ਬਹਾਲ ਕੀਤੀਆਂ ਜਾਣ ‘ ਇਸ ਮਸਲੇ ਕਰਕੇ ਅੱਜ  ਯੂਨੀਵਰਸਿਟੀ ਦਾ ਮੇਨ ਗੇਟ ਤੇ ਧਰਨਾ ਦਿੱਤਾ ਗਿਆ। ਕਰਮਚਾਰੀਆਂ ਨੇ ਨਾਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ

ਅਧਿਆਪਕਾਂ ਨੇ ਪੀਯੂ ਵਿਖੇ ਲਗਾਇਆ ਧਰਨਾ Read More »

mayour

ਡੇਂਗੂ ਦੇ ਹਾਟਸਪਾਟ ਏਰੀਏ ਲਈ ਚਲਾਇਆ ਗਿਆ ਵਿਸ਼ੇਸ਼ ਅਭਿਆਨ

ਪਟਿਆਲਾ 20 ਅਗਸਤ – ਪਿਛਲੇ ਇੱਕ ਹਫਤੇ ਤੋਂ ਡੇਂਗੂ ਦੇ ਕੇਸਾਂ ਦੀ ਗਿਣਤੀ ਵਧਣ ਕਰਕੇ ਪਟਿਆਲਾ ਸ਼ਹਿਰੀ ਖੇਤਰ ਦੇ ਵੱਡੀ ਨਦੀ ਅਤੇ ਛੋਟੀ ਨਦੀ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਸਪੈਸ਼ਲ ਅਭਿਆਨ ਚਲਾਇਆ ਗਿਆ। ਇਸ ਮੌਕੇ ਮੇਅਰ ਨਗਰ ਨਿਗਮ ਸ੍ਰੀ ਕੁੰਦਨ ਗੋਗੀਆਂ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸਿਹਤ

ਡੇਂਗੂ ਦੇ ਹਾਟਸਪਾਟ ਏਰੀਏ ਲਈ ਚਲਾਇਆ ਗਿਆ ਵਿਸ਼ੇਸ਼ ਅਭਿਆਨ Read More »

ਪਟਿਆਲਾ ਵਿੱਚ ਲੋਕ ਅਦਾਲਤ 13 ਸਤੰਬਰ ਨੂੰ ਕੀਤੀ ਜਾਵੇਗੀ ਆਯੋਜਿਤ

ਪਟਿਆਲਾ 20 ਅਗਸਤ –  ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਹਰਿੰਦਰ ਸਿਧੂ, ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ

ਪਟਿਆਲਾ ਵਿੱਚ ਲੋਕ ਅਦਾਲਤ 13 ਸਤੰਬਰ ਨੂੰ ਕੀਤੀ ਜਾਵੇਗੀ ਆਯੋਜਿਤ Read More »

Scroll to Top