15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਪਟਿਆਲਾ/ਘਨੌਰ 16 ਅਗਸਤ – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਵਾਜਾਈ ਨੂੰ ਸੁਚੱਜਾ ਬਣਾਉਣ ਦੇ ਉਦੇਸ਼ ਨਾਲ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦਾ ਕੰਮ ਜਾਰੀ ਹੈ। ਇਸ ਕੜੀ ਵਿੱਚ ਅੱਜ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਬਹਾਦਰਗੜ੍ਹ-ਘਨੌਰ-ਵਾਇਆ ਚਪੜ-ਮੰਘੌਲੀ ਅਤੇ […]
15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ Read More »









