ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲਿ਼ਆ
ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਡਾ. ਜਸਵਿੰਦਰ ਸਿੰਘ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵਿਖੇ ਅਧਿਆਪਕ ਵਜੋਂ ਕਾਰਜਸ਼ੀਲ ਹਨ ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਕਾਲਜ […]
ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲਿ਼ਆ Read More »









