ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਲਾਲ ਚੰਦ ਕਟਾਰੂਚੱਕ
ਖੁਰਾਕ,ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਪਨਸਪ ਦੀ ਸਮੀਖਿਆ ਮੀਟਿੰਗ ‘ਚ ਨਵੀਨਤਮ ਕਾਰਜ ਪ੍ਰਣਾਲੀ ਅਪਣਾਉਣ ਉੱਤੇ ਜ਼ੋਰ ਚੰਡੀਗੜ੍ਹ, ਮਾਰਚ 1 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ […]









