ਅਮਰੀਕਾ ਨੇ ਪਾਕਿਸਤਾਨ ਨਾਲ ਕੀਤੇ ਵੱਡੇ ਸਮਝੌਤੇ
ਦਿਲੀ, 31 ਜੁਲਾਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਪਾਕਿਸਤਾਨ ਨਾਲ ਇਕ ਵੱਡੇ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਸਮਝੌਤੇ ਤਹਿਤ ਅਮਰੀਕਾ ਤੇ ਪਾਕਿਸਤਾਨ ਮਿਲ ਕੇ ਪਾਕਿਸਤਾਨ ਦੇ ਵੱਡੇ ਤੇਲ ਭੰਡਾਰਾਂ ਨੂੰ ਵਿਕਸਤ ਕਰਨਗੇ। ਟਰੰਪ ਨੇ ਇਹ ਵੀ ਕਿਹਾ ਕਿ ‘ਸ਼ਾਇਦ ਇਕ ਦਿਨ’ ਪਾਕਿਸਤਾਨ ਭਾਰਤ ਨੂੰ ਤੇਲ ਵੇਚ ਸਕਦਾ ਹੈ। ਸੋਸਲ ਮੀਡੀਆ ਅਕਾਊਟ ਤੇ […]
ਅਮਰੀਕਾ ਨੇ ਪਾਕਿਸਤਾਨ ਨਾਲ ਕੀਤੇ ਵੱਡੇ ਸਮਝੌਤੇ Read More »









