ਪਾਕ ਨੇ ਖੈਬਰ ਪਖਤੂਨਖਵਾ ਵਿਚ ਕੀਤੀ ਏਅਰ ਸਟ੍ਰਾਈਕ
ਦਿੱਲੀ, 22 ਸਤੰਬਰ : ਪਾਕਿਸਤਾਨ ਵਿਚ ਹਵਾਈ ਸੈਨਾ ਵਲੋ ਬੀਤੇ ਦਿਨੀ ਆਪਣੇ ਹੀ ਦੇਸ਼ ਅੰਦਰ ਏਅਰ ਸਟ੍ਰਾਈਕ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸੋਮਵਾਰ ਵੱਡੇ ਤੜਕੇ ਖੈਬਰ ਪਖਤੂਨਖਵਾ ਦੀ ਤਿਰਾਹ ਘਾਟੀ ਦੇ ਮਤਰੇ ਦਾਰਾ ਪਿੰਡ ’ਤੇ ਕੀਤੇ ਗਏ ਹਵਾਈ ਹਮਲੇ ਵਿਚ ਬਾਅਦ ਘੱਟੋ-ਘੱਟ 30 ਨਾਗਰਿਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਔਰਤਾਂ ਅਤੇ […]
ਪਾਕ ਨੇ ਖੈਬਰ ਪਖਤੂਨਖਵਾ ਵਿਚ ਕੀਤੀ ਏਅਰ ਸਟ੍ਰਾਈਕ Read More »









