ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਹੋਈ ਕੈਨੇਡਾ ਵਿਚ ਹਾਦਸੇ ਦੌਰਾਨ ਮੌਤ
ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਹੋਈ ਕੈਨੇਡਾ ਵਿਚ ਹਾਦਸੇ ਦੌਰਾਨ ਮੌਤ ਸ਼ਾਹਕੋਟ/ਮਲਸੀਆਂ : ਵਿਦੇਸ਼ੀ ਧਰਤੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਮਲਸੀਆਂ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਜਸਮੇਰ ਸਿੰਘ ਖਹਿਰਾ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਇਹ ਨੌਜਵਾਨ ਹਲਕਾ ਸ਼ਾਹਕੋਟ ਦੇ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਭਤੀਜਾ […]
ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਹੋਈ ਕੈਨੇਡਾ ਵਿਚ ਹਾਦਸੇ ਦੌਰਾਨ ਮੌਤ Read More »









