NRI / ਪ੍ਰਵਾਸੀ ਪੰਜਾਬੀ

india

ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ : ਨਿਊਜ਼ੀਲੈਂਡ ਨੇ ਵਰਕ ਵੀਜ਼ਾ ਨਿਯਮ ਕੀਤੇ ਲਚੀਲੇ

ਦਿੱਲੀ, 23 ਦਸੰਬਰ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਹੋਏ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ ਨਿਊਜ਼ੀਲੈਂਡ ਸਰਕਾਰ ਨੇ ਆਪਣੇ ਵਰਕ ਅਤੇ ਵਿਦਿਆਰਥੀ ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਕਰਨ ਦਾ ਐਲਾਨ ਕੀਤਾ ਹੈ, ਜਿਸ ਕਾਰਨ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਇਸ ਸਮਝੌਤੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕੰਮ ਕਰਨ ਅਤੇ ਪੜ੍ਹਾਈ […]

ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ : ਨਿਊਜ਼ੀਲੈਂਡ ਨੇ ਵਰਕ ਵੀਜ਼ਾ ਨਿਯਮ ਕੀਤੇ ਲਚੀਲੇ Read More »

sandhu

ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ

ਚੰਡੀਗੜ, 22 ਦਸੰਬਰ : ਕੈਨੇਡਾ ਵਿਚ ਰੁਜਗਾਰ ਦੀ ਖਾਤਰ ਗਏ ਪੰਜਾਬੀ ਨੌਜਵਾਨ ਦੀ ਉਥੇ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੋਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰ ਭਾਰੀ ਸਦਮੇ ਵਿਚ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਮੌਲਵੀਵਾਲਾ ਦੇ ਇਕੱਲੇ ਪੁੱਤਰ ਨਾਲ ਵਾਪਰਿਆ, ਜਿਸ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ

ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ Read More »

crime

ਕੈਨੇਡਾ ਵਿਚ ਗੋਲੀਬਾਰੀ ਕਰਨ ਤੇ ਪੰਜਾਬੀ ਨੌਜਵਾਨ ਗ੍ਰਿਫਤਾਰ

ਦਿੱਲੀ, 20 ਦਸੰਬਰ : ਕੈਨੇਡਾ ਦੇ ਐਬਸਫੋਰਡ ਸ਼ਹਿਰ ਵਿੱਚ ਕਾਰੋਬਾਰੀਆਂ ਨੂੰ ਧਮਕਾਉਣ ਤੇ ਗੋਲੀਬਾਰੀ ਕਰਨ ਤੇਇਕ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਸ ਦਈਏ ਕਿ ਪੁਲੀਸ ਨੇ ਦੱਸਿਆ ਕਿ ਗੁਰਸੇਵਕ ਸਿੰਘ ਖ਼ਿਲਾਫ਼ ਗੋਲੀਬਾਰੀ ਨਾਲ ਸਬੰਧਿਤ ਦੋਸ਼ ਆਇਦ ਕਰ ਦਿੱਤੇ ਗਏ ਹਨ ਅਤੇ ਉਸ ਨੂੰ 23 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ

ਕੈਨੇਡਾ ਵਿਚ ਗੋਲੀਬਾਰੀ ਕਰਨ ਤੇ ਪੰਜਾਬੀ ਨੌਜਵਾਨ ਗ੍ਰਿਫਤਾਰ Read More »

accident

ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ

ਦਿਲੀ, 20 ਦਸੰਬਰ : ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 33 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਰੌਡਵਿਊ ਆਰ.ਸੀ.ਐੱਮ.ਪੀ. ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਹਿਲਾਂ ਦੋ ਟਰੱਕਾਂ ਦੀ ਆਪਸ ਵਿੱਚ ਟੱਕਰ ਹੋਈ, ਜਿਸ ਤੋਂ ਬਾਅਦ ਤੀਜਾ ਟਰੱਕ ਸੜਕ ਤੋਂ

ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ Read More »

trump

ਝੂਠੇ ਪ੍ਰਚਾਰ ਨੂੰ ਲੈ ਕੇ ਟਰੰਪ ਨੇ ਬੀਬੀਸੀ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ ਦਾਇਰ

ਦਿੱਲੀ, 16 ਦਸੰਬਰ :  ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਬੀਸੀ ਖਿਲਾਫ ਉਨਾ ਪ੍ਰਤੀ ਝੂਠਾ ਪ੍ਰਚਾਰ ਕਰਨ ਨੂੰ ਲੈ ਕੇ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਹੈ । ਟਰੰਪ ਨੇ ਮੁਕਦਮੇ ਤਹਿਤ 10 ਅਰਬ ਡਾਲਰ ਦੇ ਹਰਜਾਨੇ ਦੀ ਮੰਗ ਕੀਤੀ ਹੈ। ਟਰੰਪ ਦਾ ਦੋਸ਼ ਹੈ ਕਿ ਬ੍ਰਿਟਿਸ਼ ਪ੍ਰਸਾਰਕ ਨੇ ਉਨ੍ਹਾਂ ਨੂੰ ‘ਝੂਠੇ, ਅਪਮਾਨਜਨਕ ਅਤੇ ਭੜਕਾਊ’ ਤਰੀਕੇ ਨਾਲ

ਝੂਠੇ ਪ੍ਰਚਾਰ ਨੂੰ ਲੈ ਕੇ ਟਰੰਪ ਨੇ ਬੀਬੀਸੀ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ ਦਾਇਰ Read More »

kill

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ

ਚੰਡੀਗੜ, 15 ਦਸੰਬਰ : ਕੈਨੇਡਾ ਸ਼ਹਿਰ ਅੰਦਰ ਦੋ ਪੰਜਾਬੀ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪੂਰੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਦੋਵੇ ਨੌਜਵਾਨ ਮਾਨਸਾ ਜਿਲੇ ਨਾਲ ਸਬੰਧਿਤ ਸਨ। ਮ੍ਰਿਤਕਾਂ ਦੀ ਪਛਾਣ 27 ਸਾਲਾ ਗੁਰਦੀਪ ਸਿੰਘ ਵਾਸੀ ਪਿੰਡ ਬਰ੍ਹੇ ਅਤੇ 18 ਸਾਲਾ ਰਣਵੀਰ

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ Read More »

indigo

ਇੰਡੀਗੋ ਵੱਲੋਂ ਚਾਰ ਮੁੱਖ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪਰੇਸ਼ਾਨ

ਨਵੀਂ ਦਿੱਲੀ – ਇੰਡੀਗੋ ਏਅਰਲਾਈਨ ਨੇ ਸ਼ਨਿੱਚਰਵਾਰ ਨੂੰ ਚਾਰ ਵੱਡੇ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਉਡਾਣਾਂ ਦੇ ਵੱਡੇ ਪੱਧਰ ’ਤੇ ਰੱਦ ਹੋਣ ਤੋਂ ਬਾਅਦ ਇੰਡੀਗੋ ਦੇ ਸੀਈਓ ਪੀਟਰ ਐਲਬਰਸ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਯਾਤਰੀਆਂ ਤੋਂ

ਇੰਡੀਗੋ ਵੱਲੋਂ ਚਾਰ ਮੁੱਖ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪਰੇਸ਼ਾਨ Read More »

modi

ਭਾਰਤ–ਰੂਸ ਮੀਟਿੰਗ : ਮੋਦੀ ਨੇ ਕਿਹਾ—ਭਾਰਤ ਨਿਰਪੱਖ ਨਹੀਂ, ਸ਼ਾਂਤੀ ਦੇ ਪੱਖ ਵਿੱਚ

ਦਿੱਲੀ, 5 ਦਸੰਬਰ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਨਿਤ ਇਸ ਸਮੇ ਭਾਰਤ ਦੌਰੇ ਤੇ ਹਨ ਤੇ ਉਹ ਦਿਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਈ ਵਿਸਿਆਂ ਨੂੰ ਲੈ ਕੇ ਚਰਚਾਵਾ ਕਰ ਰਹੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ। ਗੱਲਬਾਤ ਦੌਰਾਨ ਸ੍ਰੀ ਮੋਦੀ ਨੇ ਸਪੱਸ਼ਟ ਕੀਤਾ

ਭਾਰਤ–ਰੂਸ ਮੀਟਿੰਗ : ਮੋਦੀ ਨੇ ਕਿਹਾ—ਭਾਰਤ ਨਿਰਪੱਖ ਨਹੀਂ, ਸ਼ਾਂਤੀ ਦੇ ਪੱਖ ਵਿੱਚ Read More »

avtar

ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤ ਕੇ ਮਾਣ ਵਧਾਇਆ

ਹੁਸ਼ਿਆਰਪੁਰ, 4 ਦਸੰਬਰ : ਹੁਸ਼ਿਆਰਪੁਰ ਦੇ ਰਹਿਣ ਵਾਲੇ ਬੋਡੀ ਬਿਲਡਰ ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਅਤੇ ਏਸ਼ੀਆ ਪੱਧਰ ‘ਤੇ ਹੋਈ ਬੋਡੀ ਬਿਲਡਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦੇ ਤਗਮੇ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਮਾਣ ਇੱਕ ਵਾਰ ਫਿਰ ਵਧਾਇਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਗਲਬਾਤ ਕਰਦਿਆਂ ਅਵਤਾਰ ਸਿੰਘ ਭੁੱਟੋ ਨੇ ਦਸਿਆ ਕਿ ਜੇਕਰ ਪੰਜਾਬ ਦੀ ਨੌਜਵਾਨੀ

ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤ ਕੇ ਮਾਣ ਵਧਾਇਆ Read More »

ravinder

ਇੰਗਲੈਡ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ

ਹੁਸ਼ਿਆਰਪੁਰ, 6 ਦਸੰਬਰ : ਇੰਗਲੈਂਡ ਦੇ ਗ੍ਰੇਵਜੈਂਟ ਸ਼ਹਿਰ ਵਿੱਚ ਪਰਿਵਾਰ ਸਮੇਤ ਰਹਿ ਰਹੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਟਾਹਲੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਹਿਚਾਣ 36 ਸਾਲਾ ਰਵਿੰਦਰ ਸਿੰਘ ਪੁੱਤਰ ਨਾਨਕ ਸਿੰਘ ਵਜੋਂ ਹੋਈ, ਜੋ ਲੰਬੇ ਸਮੇਂ ਤੋਂ ਵਿਦੇਸ਼ ਵੱਸਦਾ ਸੀ। ਜਾਣਕਾਰੀ ਅਨੁਸਾਰ ਅੱਜ ਪਰਿਵਾਰ ਨੂੰ ਅਚਾਨਕ

ਇੰਗਲੈਡ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ Read More »

Scroll to Top