ਲੋਕ ਰਾਇ

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ

ਚੰਡੀਗੜ੍ਹ, 10 ਅਪ੍ਰੈਲ : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਤੋਂ ਮੁਆਫ਼ੀ ਮੰਗ ਲਈ ਹੈ । ਉਨ੍ਹਾਂ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਅਧਿਆਪਕ ਸਾਡੇ ਸਤਿਕਾਰਯੋਗ ਹਨ, ਇਸ ਲਈ ਮੈਂ ਪੰਜਾਬ ਦੇ ਸਾਰੇ ਅਧਿਆਪਕਾਂ ਤੋਂ ਮੁਆਫ਼ੀ ਮੰਗਦਾ […]

ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀਡੀਓ ਜਾਰੀ ਕਰਕੇ ਮੰਗੀ ਅਧਿਆਪਕਾਂ ਤੋਂ ਮੁਆਫ਼ੀ Read More »

ਡਿਪਟੀ ਕਮਿਸ਼ਨਰ ਵੱਲੋਂ ਹੀਟਵੇਵ ਤੋਂ ਬਚਾਅ ਲਈ ਲੋਕਾਂ ਨੂੰ ਇਹਤਿਆਤ ਵਰਤਣ ਦੀ ਸਲਾਹ

ਪਟਿਆਲਾ, 10 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ  ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਹੀਟਵੇਵ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ । ਉਨ੍ਹਾਂ  ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ । ਕਿਹਾ, ਗਰਮੀ

ਡਿਪਟੀ ਕਮਿਸ਼ਨਰ ਵੱਲੋਂ ਹੀਟਵੇਵ ਤੋਂ ਬਚਾਅ ਲਈ ਲੋਕਾਂ ਨੂੰ ਇਹਤਿਆਤ ਵਰਤਣ ਦੀ ਸਲਾਹ Read More »

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ

ਪਟਿਆਲਾ, 7 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ Read More »

ਡਾਕਟਰ ਦੀਪ ਸਿੰਘ ਸੋਸ਼ਲ ਵਰਕਰ ਨੂੰ ਦਿਤਾ ਪ੍ਰਸ਼ੰਸਾ ਪੱਤਰ- ਸਰਦਾਰ ਮਨਦੀਪ ਸਿੰਘ ਸਿੱਧੂ ਡੀ. ਆਈ.  ਜੀ. (ਆਈ. ਪੀ. ਐਸ)

ਡਾਕਟਰ ਦੀਪ ਸਿੰਘ ਸੋਸ਼ਲ ਵਰਕਰ ਨੂੰ ਦਿਤਾ ਪ੍ਰਸ਼ੰਸਾ ਪੱਤਰ- ਸਰਦਾਰ ਮਨਦੀਪ ਸਿੰਘ ਸਿੱਧੂ ਡੀ. ਆਈ.  ਜੀ. (ਆਈ. ਪੀ. ਐਸ)

ਪਟਿਆਲਾ : ਹਰਿ ਸਹਾਏ ਸੇਵਾ ਦਲ ਪਿਛਲੇ ਲੰਬੇ ਸਮੇਂ ਤੋਂ ਸਮਾਜ ਦੀ ਸੇਵਾ ਕਰ ਰਿਹਾ ਹੈ । ਡਾਕਟਰ ਦੀਪ ਸਿੰਘ ਮੁੱਖ ਪ੍ਰਬੰਧਕ ਪਿਛਲੇ ਲੰਬੇ ਸਮੇਂ ਤੋਂ ਸਮਾਜ ਦੀ ਸੇਵਾ ਕਰ ਰਹੇ ਹਨ ਜਿਵੇਂ ਕਿ ਮੈਡੀਕਲ ਕੈਂਪ ਲਗਾਉਣੇ, ਖੂਨਦਾਨ ਕੈਂਪ ਲਗਾਉਣੇ, ਲੋੜਵੰਦ ਮਰੀਜਾਂ ਨੂੰ ਫਰੀ ਦਵਾਈਆਂ ਵੰਡਣੀਆਂ, ਦਸਤਾਰ ਮੁਕਾਬਲੇ ਕਰਵਾਉਣੇ, ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕਰਨ ਲਈ

ਡਾਕਟਰ ਦੀਪ ਸਿੰਘ ਸੋਸ਼ਲ ਵਰਕਰ ਨੂੰ ਦਿਤਾ ਪ੍ਰਸ਼ੰਸਾ ਪੱਤਰ- ਸਰਦਾਰ ਮਨਦੀਪ ਸਿੰਘ ਸਿੱਧੂ ਡੀ. ਆਈ.  ਜੀ. (ਆਈ. ਪੀ. ਐਸ) Read More »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ

ਲਹਿਰਾ/ ਸੰਗਰੂਰ, 31 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਪ੍ਰੋਜੈਕਟ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਸਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ Read More »

ਸੇਫ਼ ਸਕੂਲ ਵਾਹਨ-ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ-ਡਾ. ਪ੍ਰੀਤੀ ਯਾਦਵ

ਸੇਫ਼ ਸਕੂਲ ਵਾਹਨ-ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ-ਡਾ. ਪ੍ਰੀਤੀ ਯਾਦਵ

ਪਟਿਆਲਾ, 28 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖਤੀ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਕਿਉਂਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ‘ਤੇ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਸਮੂਹ

ਸੇਫ਼ ਸਕੂਲ ਵਾਹਨ-ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ-ਡਾ. ਪ੍ਰੀਤੀ ਯਾਦਵ Read More »

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.09 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.09 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ

ਸੰਗਰੂਰ, 28 ਮਾਰਚ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜਿਲ੍ਹੇ ਲਈ 2.09 ਕਰੋੜ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.09 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ Read More »

ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਨੇ ਕੀਤੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਸ਼ੋਅਰੂਮ ਸੀਲ

ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਨੇ ਕੀਤੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਸ਼ੋਅਰੂਮ ਸੀਲ

ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਵੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ ਦੀਆਂ ਹਦਾਇਤਾਂ ’ਤੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸ਼੍ਰੀਮਤੀ ਦੀਪਜੋਤ ਕੌਰ ਅਤੇ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਅਗਵਾਈ ਹੇਠ ਅੱਜ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ ਚਲਾਈ ਗਈ ਸੀਲਿੰਗ ਮੁਹਿੰਮ ਦੌਰਾਨ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਐਸ. ਸੀ.ਐਫ. 138 ਛੋਟੀ ਬਰਾਂਦਰੀ,

ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਨੇ ਕੀਤੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਸ਼ੋਅਰੂਮ ਸੀਲ Read More »

ਬਜਟ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ : ਡਾ. ਬਲਜੀਤ ਕੌਰ  

ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ : ਡਾ. ਬਲਜੀਤ ਕੌਰ  

ਚੰਡੀਗੜ੍ਹ, 26 ਮਾਰਚ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਲੋਕ-ਕੇਂਦ੍ਰਿਤ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਨੇ ਬਜਟ ਵਿੱਚ ਅਨੁਸੂਚਿਤ ਜਾਤੀਆਂ,

ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ : ਡਾ. ਬਲਜੀਤ ਕੌਰ   Read More »

'ਸੀ.ਐਮ ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ

‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ

ਸੰਗਰੂਰ, 26 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਰੋਜਾਨਾ ਲੱਗਣ ਵਾਲੀਆਂ ਕਲਾਸਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸੰਗਰੂਰ ਵਿਖੇ ਇਸ ਪ੍ਰੋਜੈਕਟ ਦੇ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ

‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ Read More »

Scroll to Top