ਰਾਜਨਿਤਿਕ ਖ਼ਬਰਾਂ

ਪਟਿਆਲਾ ਜ਼ਿਲ੍ਹੇ ਦੀ ਧਰਤੀ ਤੇ ਹੋਏ ਇਤਿਹਾਸਿਕ ਇਕੱਠ ਨੇ ਸਿਰਜਿਆ ਨਵਾਂ ਇਤਿਹਾਸ

ਪਟਿਆਲਾ ਜ਼ਿਲ੍ਹੇ ਦੀ ਧਰਤੀ ਤੇ ਹੋਏ ਇਤਿਹਾਸਿਕ ਇਕੱਠ ਨੇ ਸਿਰਜਿਆ ਨਵਾਂ ਇਤਿਹਾਸ

ਪਟਿਆਲਾ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਦਾ ਕਾਫ਼ਲਾ ਮੀਟਿੰਗਾਂ ਦੇ ਰੂਪ ਵਿੱਚ ਲਗਾਤਾਰ ਅੱਗੇ ਵਧ ਰਿਹਾ ਹੈ । ਅੱਜ ਪੰਜ ਮੈਂਬਰੀ ਭਰਤੀ ਕਮੇਟੀ ਦਾ ਕਾਫ਼ਲਾ ਪੰਥਕ ਧਰਤੀ ਪਟਿਆਲਾ ਪਹੁੰਚਿਆ । ਅੱਜ ਦੇ ਵੱਡੇ ਪੰਥਕ ਇਕੱਠ ਵਿੱਚ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਬਰ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ […]

ਪਟਿਆਲਾ ਜ਼ਿਲ੍ਹੇ ਦੀ ਧਰਤੀ ਤੇ ਹੋਏ ਇਤਿਹਾਸਿਕ ਇਕੱਠ ਨੇ ਸਿਰਜਿਆ ਨਵਾਂ ਇਤਿਹਾਸ Read More »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਦਿੜ੍ਹਬਾ /ਸੰਗਰੂਰ, 31 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ । ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ Read More »

ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਪਿੰਡ ਧਬਲਾਨ ਵਿਖੇ ਸਮਾਰੋਹ ਵਿੱਚ ਕੀਤੀ ਸ਼ਿਰਕਤ

ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਪਿੰਡ ਧਬਲਾਨ ਵਿਖੇ ਸਮਾਰੋਹ ਵਿੱਚ ਕੀਤੀ ਸ਼ਿਰਕਤ

ਪਟਿਆਲਾ, 31 ਮਾਰਚ : ਪਿੰਡ ਧਬਲਾਨ ਵਿਖੇ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਦਰਗਾਹ ਪੰਜ ਪੀਰ ਵਿਖੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਵਿੱਚ ਸ. ਬਰਸਟ ਨੇ ਸਾਰਿਆਂ ਨੂੰ ਈਦ ਦੀ

ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਪਿੰਡ ਧਬਲਾਨ ਵਿਖੇ ਸਮਾਰੋਹ ਵਿੱਚ ਕੀਤੀ ਸ਼ਿਰਕਤ Read More »

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ

ਸੰਗਰੂਰ, 31 ਮਾਰਚ :  ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਬਲਾਕ ਸੰਗਰੂਰ ਅਧੀਨ ਆਉਂਦੇ 9 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ Read More »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ

ਲਹਿਰਾ/ ਸੰਗਰੂਰ, 31 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਪ੍ਰੋਜੈਕਟ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਸਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ Read More »

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ

ਸ੍ਰੀ ਚਮਕੌਰ ਸਾਹਿਬ : ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਮੋਰਿਡਾ ਤੋਂ ਦੋ ਵਾਰ ਵਿਧਾਇਕ ਰਹੇ ਅਜੈਬ ਸਿੰਘ ਸੰਧੂ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਚਾਰ ਵਾਰ ਵਿਧਾਇਕ ਰਹੇ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ Read More »

ਸਰਦਾਰ ਰਵੀਇੰਦਰ ਸਿੰਘ ਦੇ ਸਹਿਯੋਗ ਨਾਲ ਹੋਏ ਵੱਡੇ ਪੰਥਕ ਇਕੱਠ ਦੌਰਾਨ ਜਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਭਰਤੀ ਦੀ ਸ਼ੁਰੂਆਤ ਕਰਵਾਈ

ਸਰਦਾਰ ਰਵੀਇੰਦਰ ਸਿੰਘ ਦੇ ਸਹਿਯੋਗ ਨਾਲ ਹੋਏ ਵੱਡੇ ਪੰਥਕ ਇਕੱਠ ਦੌਰਾਨ ਜਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਭਰਤੀ ਦੀ ਸ਼ੁਰੂਆਤ ਕਰਵਾਈ

ਮੋਰਿੰਡਾ 31 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬਣੀ ਭਰਤੀ ਕਮੇਟੀ ਰਾਹੀਂ ਜਾਰੀ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਲੜੀ ਦੇ ਤਹਿਤ ਮੋਰਿੰਡਾ ਵਿੱਚ ਸਰਦਾਰ ਰਵੀਇੰਦਰ ਸਿੰਘ ਦੇ ਸਹਿਯੋਗ ਨਾਲ ਹੋਏ ਵੱਡੇ ਇਕੱਠ ਸਮੇਂ ਜੱਥੇਦਾਰ ਸੰਤਾ ਸਿੰਘ ਉਮੈਦਪੁਰ

ਸਰਦਾਰ ਰਵੀਇੰਦਰ ਸਿੰਘ ਦੇ ਸਹਿਯੋਗ ਨਾਲ ਹੋਏ ਵੱਡੇ ਪੰਥਕ ਇਕੱਠ ਦੌਰਾਨ ਜਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਭਰਤੀ ਦੀ ਸ਼ੁਰੂਆਤ ਕਰਵਾਈ Read More »

ਪੰਜਾਬ ਸਰਕਾਰ ਨੇ ਬਿਜਲੀ ਦਰਾਂ 'ਚ ਕਟੌਤੀ ਕਰਕੇ ਦਿੱਤੀ ਲੋਕਾਂ ਨੂੰ ਰਾਹਤ : ਅਜੀਤਪਾਲ ਕੋਹਲੀ

ਪੰਜਾਬ ਸਰਕਾਰ ਨੇ ਬਿਜਲੀ ਦਰਾਂ ‘ਚ ਕਟੌਤੀ ਕਰਕੇ ਦਿੱਤੀ ਲੋਕਾਂ ਨੂੰ ਰਾਹਤ : ਅਜੀਤਪਾਲ ਕੋਹਲੀ

ਪਟਿਆਲਾ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਕਟੌਤੀ ਕਰਨ ਦਾ ਜੋ ਐਲਾਨ ਕੀਤਾ ਹੈ, ਉਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ । ਉਨ੍ਹਾਂ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦਾ ਅੱਜ ਪਟਿਆਲਾ ਪੁੱਜਣ

ਪੰਜਾਬ ਸਰਕਾਰ ਨੇ ਬਿਜਲੀ ਦਰਾਂ ‘ਚ ਕਟੌਤੀ ਕਰਕੇ ਦਿੱਤੀ ਲੋਕਾਂ ਨੂੰ ਰਾਹਤ : ਅਜੀਤਪਾਲ ਕੋਹਲੀ Read More »

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ

ਪਟਿਆਲਾ/ਚੰਡੀਗੜ੍ਹ, 30 ਮਾਰਚ  : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਸਿਸੋਦੀਆ ਨੇ ਦੇਵੀ ਮਾਤਾ ਤੋਂ ਆਸ਼ੀਰਵਾਦ ਮੰਗਿਆ ਅਤੇ ਪੰਜਾਬ ਦੀ ਖੁਸ਼ਹਾਲੀ,ਅਤੇ ਨਸ਼ਿਆਂ ਵਿਰੁੱਧ

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ Read More »

"ਧਾਮੀ ਸਾਹਿਬ ਆਪਣੇ ਗੈਰ ਜਿੰਮੇਵਾਰਨਾ ਰਵੱਈਏ ਅਤੇ ਵਰਤਾਰੇ ਲਈ ਸਮੁੱਚੀ ਸਿੱਖ ਸੰਗਤ ਤੋਂ ਮੁਆਫੀ ਮੰਗੋ : ਰੱਖੜਾ

“ਧਾਮੀ ਸਾਹਿਬ ਆਪਣੇ ਗੈਰ ਜਿੰਮੇਵਾਰਨਾ ਰਵੱਈਏ ਅਤੇ ਵਰਤਾਰੇ ਲਈ ਸਮੁੱਚੀ ਸਿੱਖ ਸੰਗਤ ਤੋਂ ਮੁਆਫੀ ਮੰਗੋ : ਰੱਖੜਾ

ਪਟਿਆਲਾ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਸਿੰਘ ਧਾਮੀ ਵੱਲੋ ਕੌਮ ਪ੍ਰਤੀ ਪਹਿਰੇਦਾਰੀ ਨਾ ਨਿਭਾਏ ਜਾਣ ਤੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਦੇ ਨਾਲ ਸਰਦਾਰ ਰੱਖੜਾ ਨੇ ਕਿਹਾ ਕਿ ਜਦੋਂ

“ਧਾਮੀ ਸਾਹਿਬ ਆਪਣੇ ਗੈਰ ਜਿੰਮੇਵਾਰਨਾ ਰਵੱਈਏ ਅਤੇ ਵਰਤਾਰੇ ਲਈ ਸਮੁੱਚੀ ਸਿੱਖ ਸੰਗਤ ਤੋਂ ਮੁਆਫੀ ਮੰਗੋ : ਰੱਖੜਾ Read More »

Scroll to Top