ਵਿਧਾਨ ਸਭਾ ਹਲਕਾ ਸਨੌਰ ’ਚ ’ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਪਟਿਆਲਾ : ਵਿਧਾਨ ਸਭਾ ਹਲਕਾ ਸਨੌਰ ’ਚ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗੁਵਾਈ ਹੇਠ ਸਨੌਰ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਹਲਕਾ ਸਨੌਰ ਦੇ ਕੋਆਰਡੀਨੇਟਰ ਤੇ ਪਟਿਆਲਾ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਅਤੇ ਐੱਮ. ਐੱਲ. ਏ. ਹਰਮੀਤ ਸਿੰਘ ਪਠਾਨਮਾਜਰਾ ਦੇ ਸਪੁੱਤਰ ਜਸ਼ਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ […]









