ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ
ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ ਨਵੀਂ ਦਿੱਲੀ, 12 ਫਰਵਰੀ — ਮਹਾਰਾਸ਼ਟਰ ਵਿਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਚਵਾਨ ਦੇ […]









