ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ – ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ […]







