ਭਾਜਪਾ ਪੰਜਾਬ ਦੇ ਵਫ਼ਦ ਨੇ ਨਫ਼ਰਤ ਭਰੇ ਭਾਸ਼ਣ ਲਈ ਸੰਦੀਪ ਦਾਇਮਾ ਖ਼ਿਲਾਫ਼ ਪੁਲਿਸ ਵਿੱਚ ਦਰਜ ਕਰਵਾਈ ਸ਼ਿਕਾਇਤ
ਭਾਜਪਾ ਪੰਜਾਬ ਦੇ ਵਫ਼ਦ ਨੇ ਨਫ਼ਰਤ ਭਰੇ ਭਾਸ਼ਣ ਲਈ ਸੰਦੀਪ ਦਾਇਮਾ ਖ਼ਿਲਾਫ਼ ਪੁਲਿਸ ਵਿੱਚ ਦਰਜ ਕਰਵਾਈ ਸ਼ਿਕਾਇਤ ਭਾਰਤ ਵਰਗੇ ਦੇਸ਼ ਵਿੱਚ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੋਵੇ, ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ: ਜੈ ਇੰਦਰ ਕੌਰ ਚੰਡੀਗੜ੍ਹ, 5 ਨਵੰਬਰ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੀ […]









