ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਰਿੰਦਰਪਾਲ ਸਿੰਘ ਨੇ ਕੀਤਾ ਬਾਰ ਐਸੋਸੀਏਸ਼ਨ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਦਾ ਸਨਮਾਨ
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਰਿੰਦਰਪਾਲ ਸਿੰਘ ਨੇ ਕੀਤਾ ਬਾਰ ਐਸੋਸੀਏਸ਼ਨ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਦਾ ਸਨਮਾਨ ਪਟਿਆਲਾ, 5 ਮਾਰਚ () : ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨਰਿੰਦਰਪਾਲ ਸਿੰਘ ਨੇ ਅੱਜ ਜਿ਼ਲਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਬਣੇ ਐਡਵੋਕੇਟ ਮਨਵੀਰ ਸਿੰਘ ਟਿਵਾਣਾ ਦਾ ਪ੍ਰਧਾਨ ਬਣਨ ਤੇ ਸਨਮਾਨਤ ਕੀਤਾ। ਇਸ ਮੌਕੇ ਨਰਿੰਦਰਪਾਲ ਸਿੰਘ ਨੇ […]









