ਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲ
ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਖੁੱਲ੍ਹ ਕੇ ਕੰਮ ਕਰਨ ਲਈ ਭਰਪੂਰ ਮਾਹੌਲ ਦਿੱਤਾ: ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 1 ਜੁਲਾਈ: ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ […]








