ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ
ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ — ਜਿੰਪਾ ਚੰਡੀਗੜ੍ਹ : 19 ਮਾਰਚ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ […]
ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ Read More »









