ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ; ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ
ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ; ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸਮਾਂਬੱਧ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿੱਚ ਹੁੰਦੇ ਸਾਲਾਨਾ ਸਮਾਗਮ ਦੇ ਪ੍ਰਬੰਧਾਂ ਦਾ ਨਿਰੀਖਣ 20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ […]









