ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਸੰਗਤੀਵਾਲਾ ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਸੰਗਤੀਵਾਲਾ ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ ਕਰੀਬ 12 ਕਿਲੋਮੀਟਰ ਲੰਬੇ ਰਜਬਾਹੇ ਦੇ ਪੱਕਾ ਹੋਣ ਨਾਲ 7881 ਏਕੜ ਰਕਬੇ ਦੀ ਸਿੰਚਾਈ ਵਿੱਚ ਹੋਵੇਗਾ ਵਾਧਾ ਵੱਡੀ ਗਿਣਤੀ ਪਿੰਡਾਂ ਦੇ ਨਾਲ ਨਾਲ ਲਹਿਰਾ ਸ਼ਹਿਰ ਨੂੰ ਵੀ ਮਿਲੇਗਾ ਨਹਿਰੀ ਪਾਣੀ ਕੌਹਰੀਆਂ/ ਦਿੜ੍ਹਬਾ, […]









