ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ: ਚਰਨਜੋਤ ਸਿੰਘ ਵਾਲੀਆ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ: ਚਰਨਜੋਤ ਸਿੰਘ ਵਾਲੀਆ ਪਿੰਡਾਂ ਵਿੱਚ ਵੋਟ ਬਣਾਉਣ ਲਈ 14-15 ਫਰਵਰੀ ਨੂੰ ਸਪੈਸ਼ਲ ਕੈਂਪ ਲਗਾਉਣ ਦੀ ਹਦਾਇਤ ਸੰਗਰੂਰ, 10 ਫਰਵਰੀ : ਚੋਣਕਾਰ ਰਜਿਸਟਰੇਸ਼ਨ ਅਫਸਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ -ਕਮ -ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ […]








