ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ, ਸਰਬਜੀਤ ਸਿੰਘ ਝਿੰਜਰ ਪਹਿਲੇ ਮੈਂਬਰ ਬਣੇ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ, ਸਰਬਜੀਤ ਸਿੰਘ ਝਿੰਜਰ ਪਹਿਲੇ ਮੈਂਬਰ ਬਣੇ ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜ਼ਿਲ੍ਹੇ ਦੇ ਪਹਿਲੇ ਮੈਂਬਰ ਵਜੋਂ ਦੁਬਾਰਾ ਮੈਂਬਰਸ਼ਿਪ ਲਈ । […]









