ਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ
ਰਾਜਪੁਰਾ/ਪਟਿਆਲਾ, 17 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਅੱਜ ਸਰਕਾਰੀ ਸੈਕੰਡਰੀ ਸਕੂਲ ਧੂੰਮਾਂ ਵਿੱਚ ਨਵੀਂ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਇਸ ਦੇ […]
ਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ Read More »









