ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਸੁਖਬੀਰ ਬਾਦਲ ਵੱਲੋਂ ਵਾਰ ਵਾਰ ਤਖ਼ਤ ਸਾਹਿਬਾਨ ਅਤੇ ਤਖ਼ਤਾਂ ਦੇ ਜੱਥੇਦਾਰਾਂ ਪ੍ਰਤੀ ਵਰਤੀ ਜਾ ਰਹੀ ਭਾਸ਼ਾ ਦਾ ਕੀਤਾ ਸਖ਼ਤ ਵਿਰੋਧ
ਚੰਡੀਗੜ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਸੁਖਬੀਰ ਬਾਦਲ ਵੱਲੋਂ ਤਖ਼ਤ ਸਹਿਬਾਨਾਂ ਅਤੇ ਤਖ਼ਤ ਸਹਿਬਾਨ ਦੇ ਜੱਥੇਦਾਰਾਂ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਦਾ ਸਖ਼ਤ ਸ਼ਬਦਾਂ ਨਾਲ ਵਿਰੋਧ ਕੀਤਾ ਹੈ । ਜਾਰੀ ਬਿਆਨ ਵਿੱਚ ਮੈਬਰਾਂ […]








