ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਡਾ ਬਲਬੀਰ ਸਿੰਘ
ਪਟਿਆਲਾ 27 ਫਰਵਰੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ।ਓਹਨਾ ਦਸਿਆ […]
ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਡਾ ਬਲਬੀਰ ਸਿੰਘ Read More »









