ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ
ਪਟਿਆਲਾ , 24 ਨਵੰਬਰ : ਅੰਤਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜਿਮਨਾਸਟਿਕ ਦੇ ਵਿੱਚ ਪਟਿਆਲੇ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਖੇਡ ਵਿਭਾਗ ਦੇ ਕੋਚ ਬਲਜੀਤ ਸਿੰਘ ਨੇ ਦੱਸਿਆ ਕਿ ਅਗਮਜੋਤ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ ਤਿੰਨ ਗੋਲਡ ਮੈਡਲ ਅਤੇ ਪਰਾਂਜਲ ਗੋਸਾਈ ਨੇ ਦੋ ਸਿਲਵਰ […]
ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ Read More »









