Popular

health

ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਵਾ ਪ੍ਰਦੂਸ਼ਣ ਵਿਰੁੱਧ ਹੈਲਥ ਐਡਵਾਇਜਰੀ

ਪਟਿਆਲਾ 20 ਨਵੰਬਰ – ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇ ਨਜ਼ਰ ਸਿਵਿਲ ਸਰਜਨ ਡਾ.ਸੰਜੇ ਕਾਮਰਾ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਜਰੂਰੀ ਸਾਵਧਾਨੀਆਂ ਵਰਤਨ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਾਸਤੇ ਵਾਤਾਵਰਣ ਦਾ ਸਾਫ ਅਤੇ ਸਵੱਛ ਹੋਣਾ ਬਹੁਤ ਜਰੂਰੀ ਹੈ। […]

ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਵਾ ਪ੍ਰਦੂਸ਼ਣ ਵਿਰੁੱਧ ਹੈਲਥ ਐਡਵਾਇਜਰੀ Read More »

jagde

ਹਰ ਇੱਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਦੀਦਾਰ ਸਿੰਘ ਬੋਸਰ

ਸਨੌਰ/ਪਟਿਆਲਾ 20 ਨਵੰਬਰ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤ ਗੈਸ ਏਜੰਸੀ ਸਨੌਰ ਵਿਖੇ,ਖੂਨਦਾਨ ਕੈਂਪ ਲਾਇਆ।ਖੂਨਦਾਨ ਕੈਂਪ ਦਾ ਰਸਮੀਂ ਉਦਘਾਟਨ ਰਣਜੀਤ ਸਿੰਘ ਬੋਸਰ ਅਤੇ ਮਨਜੀਤ ਸਿੰਘ ਸਨੌਰ ਨੇ ਖੂਨਦਾਨ ਕਰਕੇ ਕੀਤਾ। ਖੂਨਦਾਨ ਕੈਂਪ ਵਿੱਚ ਗੁਰਜੀਤ

ਹਰ ਇੱਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਦੀਦਾਰ ਸਿੰਘ ਬੋਸਰ Read More »

yatra

 ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ

ਅੰਮ੍ਰਿਤਸਰ:- 20 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਚੱਲੀ ਸਾਈਕਲ ਯਾਤਰਾ ਦਾ ਅੱਜ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜੀ।  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗਗਨਦੀਪ ਸਿੰਘ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ. ਮਨਜੀਤ ਸਿੰਘ ਜੀਕੇ ਨੂੰ ਸਿਰਪਾਓ, ਦੋਸ਼ਾਲਾ ਭੇਟ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿ. ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ. ਸਤਿਬੀਰ ਸਿੰਘ ਧਾਮੀ, ਸ. ਸ਼ਾਹਬਾਜ ਸਿੰਘ, ਸ. ਭਗਵੰਤ ਸਿੰਘ, ਸ. ਬਿਕਰਮ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਹਰਜਿੰਦਰ ਸਿੰਘ ਮਰਵਾਹ, ਸ. ਹਰਪਾਲ ਸਿੰਘ ਵਾਲੀਆ ਆਦਿ ਹਾਜ਼ਰ ਸਨ।

 ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ Read More »

dgp

ਚੋਣ ਕਮਿਸ਼ਨ ਨੇ ਡੀਜੀਪੀ ਨੂੰ 25 ਨੂੰ ਕੀਤਾ ਤਲਬ

ਚੰਡੀਗੜ, 19 ਨਵੰਬਰ : ਚੋਣ ਕਮਿਸ਼ਨ ਨੇ ਤਰਨ ਤਾਰਨ ਉਪ ਚੋਣ ਦੇ ਪ੍ਰਚਾਰ ਦੌਰਾਨ ਦਰਜ ਹੋਏ ਪੁਲਸ ਕੇਸਾਂ ਨੂੰ ਲੈ ਕੇ ਡੀਜਪੀ ਪੰਜਾਬ ਨੂੰ ਤਲਬ ਕੀਤਾ ਹੈ। ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਪੁਲੀਸ ਕੇਸਾਂ ਬਾਰੇ ਸਪਸ਼ਟੀਕਰਨ ਲਈ ਪੰਜਾਬ ਦੇ ਡੀ ਜੀ ਪੀ ਨੂੰ 25 ਨਵੰਬਰ ਨੂੰ ਹਾਜ਼ਰ

ਚੋਣ ਕਮਿਸ਼ਨ ਨੇ ਡੀਜੀਪੀ ਨੂੰ 25 ਨੂੰ ਕੀਤਾ ਤਲਬ Read More »

rahul

ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਨੇ ਦਾਦੀ ਤੋਂ ਮਿਲੀ ਨਿਡਰਤਾ ਨੂੰ ਕੀਤਾ ਯਾਦ

ਨਵੀਂ ਦਿੱਲੀ, 19 ਨਵੰਬਰ 2025 : ਕਾਂਗਰਸ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਹਿੰਦੀ ਵਿੱਚ ਲਿਖਿਆ ਕਿ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਨੇ ਹਮੇਸ਼ਾ ਉਨ੍ਹਾਂ ਨੂੰ ਦੇਸ਼ ਲਈ ਨਿਡਰ ਅਤੇ ਫੈਸਲਾਕੁਨ ਰਵੱਈਆ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮੁਤਾਬਕ, ਰਾਸ਼ਟਰੀ ਹਿੱਤਾਂ ਨੂੰ ਸੱਭ

ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਨੇ ਦਾਦੀ ਤੋਂ ਮਿਲੀ ਨਿਡਰਤਾ ਨੂੰ ਕੀਤਾ ਯਾਦ Read More »

hasina

ਸੇਖ ਹਸੀਨਾ ਨੂੰ ਸੁਰਖਿਆ ਦੇਣ ਲਈ ਪੁੱਤਰ ਨੇ ਕੀਤਾ ਵਿਸ਼ੇਸ਼ ਧੰਨਵਾਦ

ਨਵੀਂ ਦਿੱਲੀ, 19 ਨਵੰਬਰ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਸੰਬੰਧੀ ਢਾਕਾ ਦੀ ਮੰਗ ‘ਤੇ ਉਨ੍ਹਾਂ ਦੇ ਪੁੱਤਰ ਸਾਜਿਬ ਵਾਜ਼ੇਦ ਜੌਏ ਨੇ ਕੜੀ ਨਾਰਾਜ਼ਗੀ ਜਤਾਈ ਹੈ। ਇਸ ਦੌਰਾਨ ਜੌਏ ਨੇ ਅਗਸਤ 2024 ਵਿੱਚ ਮਾਂ ਦੇ ਭਾਰਤ ਆਉਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਧੰਨਵਾਦ

ਸੇਖ ਹਸੀਨਾ ਨੂੰ ਸੁਰਖਿਆ ਦੇਣ ਲਈ ਪੁੱਤਰ ਨੇ ਕੀਤਾ ਵਿਸ਼ੇਸ਼ ਧੰਨਵਾਦ Read More »

sgpc

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਸਜਾਇਆ ਨਗਰ ਕੀਰਤਨ

ਪਟਿਆਲਾ 19 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਦੀਵਾਨ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਸਜਾਇਆ ਨਗਰ ਕੀਰਤਨ Read More »

sameet

ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ

ਚੰਡੀਗੜ, 18 ਨਵੰਬਰ : ਆਸ਼ਿਆਨਾ ਸੋਸ਼ਲ ਸਰਵਿਸ ਸੋਸਾਇਟੀ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਸ਼੍ਰੀ ਮੁਨੀਸ਼ ਬਾਲੀ  ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਮਾਰਗਦਰਸ਼ਨ ਨੇ 2025 ਦੀ ਮਹਿਲਾ ਇੱਕ-ਰੋਜ਼ਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਹਾਲੀਆ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਸਨਮਾਨ ਸਮਾਰੋਹ ਸਟੇਟ ਬੈਂਕ

ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ Read More »

HASINA

ਸ਼ੇਖ਼ ਹਸੀਨਾ ਦੇ ਬਿਆਨ ਨਾ ਛਾਪੇ ਜਾਣ : ਬੰਗਲਾਦੇਸ਼ ਦੀ ਮੀਡੀਆ ਨੂੰ ਚਿਤਾਵਨੀ

ਦਿਲੀ, 18 ਨਵੰਬਰ 2025 :  ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਸਾਰੇ ਮੀਡੀਆ ਪਲੇਟਫਾਰਮਾਂ—ਅਖ਼ਬਾਰਾਂ, ਟੈਲੀਵਿਜ਼ਨ ਚੈਨਲਾਂ ਅਤੇ ਡਿਜ਼ਿਟਲ ਨਿਊਜ਼ ਪੋਰਟਲਾਂ—ਨੂੰ ਚੇਤਾਵਨੀ ਜਾਰੀ ਕੀਤੀ ਹੈ ਕਿ ਉਹ ‘ਫ਼ਰਾਰ ਅਤੇ ਸਜ਼ਾਯਾਫ਼ਤਾ’ ਪਹਿਲਾਂ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਦੇ ਕਿਸੇ ਵੀ ਬਿਆਨ ਨੂੰ ਪ੍ਰਸਾਰਤ ਕਰਨ ਤੋਂ ਬਚਣ। ਜਦੋ ਕਿ ਦੂਸਰੇ ਪਾਸੇ ਹਸੀਨਾ ਨੇ ਇਨਾ ਸਾਰੇ ਬਿਆਨਾਂ ਨੂੰ ਪੱਖਪਾਤੀ ਤੇ

ਸ਼ੇਖ਼ ਹਸੀਨਾ ਦੇ ਬਿਆਨ ਨਾ ਛਾਪੇ ਜਾਣ : ਬੰਗਲਾਦੇਸ਼ ਦੀ ਮੀਡੀਆ ਨੂੰ ਚਿਤਾਵਨੀ Read More »

maan

ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੀ ਅਧਿਕਾਰ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ, 18 ਨਵੰਬਰ : ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਪੂਰਾ ਹੱਕ ਕੇਵਲ ਪੰਜਾਬ ਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਰਮਚਾਰੀਆਂ ਦਾ ਭਰਤੀ ਅਨੁਪਾਤ 60:40 ਹੀ ਰਹਿਣਾ ਚਾਹੀਦਾ ਹੈ, ਜਿਵੇਂ ਪਿਛਲੇ ਪ੍ਰਬੰਧਾਂ ਵਿੱਚ ਸੁਨਿਸ਼ਚਿਤ ਕੀਤਾ ਗਿਆ ਸੀ। ਇਨਾ ਵਿਚਾਰਾਂ ਦਾ ਪ੍ਰਗਟਾਵਾ ਮੁਖ ਮੰਤਰੀ ਭਗਵੰਤ ਮਾਨ ਨੇ ਫਰੀਦਾਬਾਦ ਵਿੱਚ ਕੇਂਦਰੀ ਗ੍ਰਹਿ ਮੰਤਰੀ

ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੀ ਅਧਿਕਾਰ : ਮੁੱਖ ਮੰਤਰੀ ਭਗਵੰਤ ਮਾਨ Read More »

Scroll to Top