Popular

ed

ਮਨੀ ਲਾਂਡਰਿੰਗ ਜਾਂਚ: ਈਡੀ ਵੱਲੋਂ ਵਿੰਜੋ ਤੇ ਗੇਮਜਕਰਾਫਟ ਦੇ ਠਿਕਾਣਿਆਂ ’ਤੇ ਤਲਾਸ਼ੀ ਮੁਹਿੰਮ

ਦਿੱਲੀ, 18 ਨਵੰਬਰ : ਗੇਮਰਾਂ ਨੂੰ ਆਨਲਾਈਨ ਪਲੇਟਫਾਰਮਾਂ ਤੋ ਹੋ ਰਹੇ ਨੁਕਸਾਨ ਤੋ ਬਾਅਦ ਹੁਣ ਮਨੀ ਲਾਂਡਰਿੰਗ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਦੋ ਮੁੱਖ ਆਨਲਾਈਨ ਗੇਮਿੰਗ ਪਲੇਟਫਾਰਮਾਂ—WinZO ਅਤੇ Gamezkraft—ਨਾਲ ਜੁੜੀਆਂ ਕਈ ਜਗ੍ਹਾਂ ’ਤੇ ਇਕੱਠੇ ਛਾਪੇ ਮਾਰੇ। ਅਧਿਕਾਰੀਆਂ ਦੇ ਮੁਤਾਬਕ, ਇਹ ਤਲਾਸ਼ੀ ਕਾਰਵਾਈ ਕੁੱਲ 11 ਸਥਾਨਾਂ ’ਤੇ ਚਲਾਈ ਗਈ, ਜਿਸਵਿਚ […]

ਮਨੀ ਲਾਂਡਰਿੰਗ ਜਾਂਚ: ਈਡੀ ਵੱਲੋਂ ਵਿੰਜੋ ਤੇ ਗੇਮਜਕਰਾਫਟ ਦੇ ਠਿਕਾਣਿਆਂ ’ਤੇ ਤਲਾਸ਼ੀ ਮੁਹਿੰਮ Read More »

crime

ਸੀਆਰਪੀਐੱਫ ਸਕੂਲਾਂ ਨੂੰ ਮਿਲੀ ਬੰਬ ਧਮਕੀ

ਨਵੀਂ ਦਿੱਲੀ, 18 ਨਵੰਬਰ 2025 : ਦਹਿਸ਼ਤਗਰਦਾਂ ਦੀ ਦਹਿਸ਼ਤ ਰੁਕਨ ਦਾ ਨਾਮ ਨਹੀ ਲੈ ਰਹੀ ਹੈ। ਹੁਣ ਇਕ ਤਾਜਾ ਮਾਮਲੇ ਵਿਚ ਰਾਜਧਾਨੀ ਵਿੱਚ ਮੰਗਲਵਾਰ ਸਵੇਰੇ ਉਸ ਵੇਲੇ ਹਲਚਲ ਮਚ ਗਈ ਜਦੋਂ ਦੋ ਵੱਖ-ਵੱਖ ਸੀਆਰਪੀਐੱਫ ਸਕੂਲਾਂ ਬਾਰੇ ਬੰਬ ਰੱਖੇ ਜਾਣ ਦੀ ਸੂਚਨਾ ਮਿਲੀ। ਅਧਿਕਾਰੀਆਂ ਦੇ ਮੁਤਾਬਕ, ਇਕ ਅਣਪਛਾਤੇ ਸ਼ਖ਼ਸ ਨੇ ਪੁਲੀਸ ਕੰਟਰੋਲ ਰੂਮ ਨੂੰ ਫੋਨ ਕਰਕੇ

ਸੀਆਰਪੀਐੱਫ ਸਕੂਲਾਂ ਨੂੰ ਮਿਲੀ ਬੰਬ ਧਮਕੀ Read More »

jail

ਕੇਂਦਰੀ ਜੇਲ੍ਹ ਪਟਿਆਲਾ ‘ਚ ਸਜ਼ਾ ਕੱਟ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਭੇਤਭਰੇ ਹਾਲਾਤ ‘ਚ ਮੌਤ

ਪਟਿਆਲ਼ਾ 18 ਨਵੰਬਰ – ਜੇਲ੍ਹ ਪਟਿਆਲਾ ‘ਚ ਸਜ਼ਾ ਕੱਟ ਰਹੇ ਇਕ ਸਾਬਕਾ ਪੁਲਿਸ ਅਧਿਕਾਰੀ ਦੀ ਸੋਮਵਾਰ ਦੇਰ ਸ਼ਾਮ ਭੇਤ ਭਰੇ ਹਾਲਾਤ ‘ਚ ਮੌਤ ਹੋ ਗਈ। ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੀਤਾ ਰਾਮ 1995 ‘ਚ ਪਹਿਲੀ ਵਾਰ ਜੇਲ੍ਹ ਗਏ ਸਨ। ਫਿਰ ਇਕ ਤੋਂ ਬਾਅਦ ਇਕ ਝੂਠਾ ਪੁਲਿਸ ਮੁਕਾਬਲੇ ਦਾ ਕੇਸ ਪਿਆ। ਪੰਜਾਬ ਦੀਆਂ ਜੇਲ੍ਹਾਂ ਤੋਂ ਲੈ

ਕੇਂਦਰੀ ਜੇਲ੍ਹ ਪਟਿਆਲਾ ‘ਚ ਸਜ਼ਾ ਕੱਟ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਭੇਤਭਰੇ ਹਾਲਾਤ ‘ਚ ਮੌਤ Read More »

sgpc

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ

ਨਾਭਾ/ਪਟਿਆਲਾ 18 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਲਈ ਰਵਾਨਾ ਕੀਤਾ ਗਿਆ। ਨਗਰ

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ Read More »

pu

 ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨਾਲ਼ ਵਿਦਿਆਰਥੀਆਂ ਨੇ ਰਚਾਇਆ ਸੰਵਾਦ

ਪਟਿਆਲਾ, 18 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ।  ‘ਦਿ ਲਿਰਿਕ ਪਲਸ: ਏ ਰੈਂਡੇਜ਼ਵਸ ਵਿਦ ਸ਼ੈਲੀ’ ਦੇ ਸਿਰਲੇਖ ਹੇਠ ਕਰਵਾਏ ਇਸ ਵਿਸ਼ੇਸ਼ ਸੈਸ਼ਨ ਦੌਰਾਨ ਸ਼ੈਲੀ ਨੇ ਆਪਣੀ ਜ਼ਿੰਦਗੀ ਅਤੇ ਰਚਨਾਵਾਂ ਬਾਰੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਬਾਲੀਵੁੱਡ ਦੀਆਂ ਬਹੁਤ ਸਾਰੀਆਂ ਫ਼ਿਲਮਾਂ ਜਿਵੇਂ

 ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨਾਲ਼ ਵਿਦਿਆਰਥੀਆਂ ਨੇ ਰਚਾਇਆ ਸੰਵਾਦ Read More »

jodamajra

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ

ਸਮਾਣਾ, 18 ਨਵੰਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾ ਕੇ ਨੌਜ਼ਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਵਿਧਾਇਕ ਜੌੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ Read More »

pu-2

ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਪਟਿਆਲਾ, 17 ਨਵੰਬਰ –  ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ ਹੋ ਗਿਆ । ਪੰਜਾਬੀ ਯੂ-ਟਿਊਬਕਾਰੀ ਬਾਰੇ ਕੋਰਸ ਵਿਚ ਕੁੱਲ 23 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਕੋਰਸ ਦੇ ਸਮਾਪਤੀ ਸਮਾਰੋਹ ਵਿਚ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਮੁਖੀ ਡਾ. ਹਰਵਿੰਦਰ ਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ Read More »

mehta

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ

ਪਟਿਆਲਾ, 17 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਟਕਸਾਲੀ ਵਰਕਰ ਤੇਜਿੰਦਰ ਮਹਿਤਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਸ੍ਰੀ ਸੁੰਦਰ ਕਾਂਡ ਦੇ ਪਾਠ ਦੇ ਭੋਗ ਉਪਰੰਤ ਮੁੱਖਮੰਤਰੀ ਸ੍ਰੀ ਮਾਨ ਦੇ ਮਾਤਾ ਜੀ ਸ਼੍ਰੀਮਤੀ ਹਰਪਾਲ

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ Read More »

sgpc

ਸਿੱਖ ਜਥੇਬੰਦੀਆਂ ਨੇ ਸਾਈਕਲ ਯਾਤਰਾ ਦਾ ਸ਼ੰਭੂ ਬਾਰਡਰ ਤੇ ਕੀਤਾ ਨਿੱਘਾ ਸਵਾਗਤ

ਸ਼ੰਬੂ ਬਾਰਡਰ/ਰਾਜਪੁਰਾ/ਪਟਿਆਲਾ  17 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਚੱਲੀ ਸਾਈਕਲ ਯਾਤਰਾ ਦਾ ਅੱਜ ਪੰਜਾਬ ‘ਚ ਦਾਖਲ ਹੋਣ ਸਮੇਂ ਸ਼ੰਭੂ ਬਾਰਡਰ ਤੇ ਨਿੱਘਾ ਸਵਾਗਤ ਕੀਤਾ ਗਿਆ।

ਸਿੱਖ ਜਥੇਬੰਦੀਆਂ ਨੇ ਸਾਈਕਲ ਯਾਤਰਾ ਦਾ ਸ਼ੰਭੂ ਬਾਰਡਰ ਤੇ ਕੀਤਾ ਨਿੱਘਾ ਸਵਾਗਤ Read More »

state

ਸਟੇਟ ਕਾਲਜ ‘ ਚ ਨਸ਼ਾ ਮੁਕਤੀ ਮੁਹਿੰਮ – ਮਸ਼ਹੂਰ ਹਸਤੀਆਂ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪਟਿਆਲਾ,  17 ਨਵੰਬਰ :“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਟਿਆਲਾ ਦੇ ਸਟੇਟ ਕਾਲਜ ਆਫ ਐਜੂਕੇਸ਼ਨ ਵਿੱਚ ਇੱਕ ਮਹੱਤਵਪੂਰਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਨੇ ਹਾਜ਼ਰੀ ਭਰ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ

ਸਟੇਟ ਕਾਲਜ ‘ ਚ ਨਸ਼ਾ ਮੁਕਤੀ ਮੁਹਿੰਮ – ਮਸ਼ਹੂਰ ਹਸਤੀਆਂ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ Read More »

Scroll to Top