Popular

navdeep

ਬ੍ਰਾਹਮਣ ਸਮਾਜ ਬਾਰੇ ਕਥਿਤ ਬਿਆਨ ਦੇਣ ਤੇ ਨਵਦੀਪ ਜਲਬੇੜਾ ਵਿਰੁੱਧ ਕੇਸ ਦਰਜ

ਲੁਧਿਆਣਾ, 17 ਨਵੰਬਰ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸਿੰਡੀਕੇਟ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਰੋਧ ਦੌਰਾਨ ਬ੍ਰਾਹਮਣ ਭਾਈਚਾਰੇ ਸੰਬੰਧੀ ਕੀਤੀਆਂ ਗਈਆਂ ਕਥਿਤ ਨਾਰਾਜ਼ਗੀਜਨਕ ਟਿੱਪਣੀਆਂ ਦੇ ਮੱਦੇਨਜ਼ਰ ਹਰਿਆਣਾ ਦੇ ਨਿਵਾਸੀ ਨਵਦੀਪ ਸਿੰਘ ਜਲਬੇੜਾ ਖ਼ਿਲਾਫ਼ ਲੁਧਿਆਣਾ ਵਿੱਚ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਦਸ ਦਈਏ ਕਿ ਨਵਦੀਪ ਜਲਬੇੜਾ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ […]

ਬ੍ਰਾਹਮਣ ਸਮਾਜ ਬਾਰੇ ਕਥਿਤ ਬਿਆਨ ਦੇਣ ਤੇ ਨਵਦੀਪ ਜਲਬੇੜਾ ਵਿਰੁੱਧ ਕੇਸ ਦਰਜ Read More »

shankar

ਸਾਊਦੀ ਅਰਬ ਵਿੱਚ ਬੱਸ–ਟੈਂਕਰ ਟੱਕਰ ਕਾਰਨ 40 ਭਾਰਤੀ ਯਾਤਰੀਆਂ ਦੀ ਮੌਤ

ਦਿੱਲੀ, 17 ਨਵੰਬਰ 2025 : ਸਾਊਦੀ ਅਰਬ ਦੇ ਮੁਫ਼ਰੀਹਾਟ ਇਲਾਕੇ ਵਿੱਚ ਅੱਜ ਸਵੇਰੇ ਇੱਕ ਗੰਭੀਰ ਟਾਦਸਾ ਵਾਪਰਰ ਗਿਆ, ਜਿਸ ਵਿੱਚ ਮੱਕਾ ਤੋਂ ਮਦੀਨਾ ਦੀ ਯਾਤਰਾ ਕਰ ਰਹੀ ਬੱਸ ਇੱਕ ਡੀਜ਼ਲ ਲੈ ਜਾ ਰਹੇ ਟੈਂਕਰ ਨਾਲ ਭਿੜ ਗਈ। ਇਸ ਹਾਦਸੇ ਦਾ ਸਭ ਤੋਂ ਵੱਧ ਪ੍ਰਭਾਵ ਹੈਦਰਾਬਾਦ ਨਾਲ ਸੰਬੰਧਤ ਉਮਰਾਹ ਯਾਤਰੀਆਂ ‘ਤੇ ਪਿਆ ਹੈ, ਜਿਨ੍ਹਾਂ ਵਿੱਚੋਂ ਘੱਟੋ-ਘੱਟ

ਸਾਊਦੀ ਅਰਬ ਵਿੱਚ ਬੱਸ–ਟੈਂਕਰ ਟੱਕਰ ਕਾਰਨ 40 ਭਾਰਤੀ ਯਾਤਰੀਆਂ ਦੀ ਮੌਤ Read More »

hasina

ਬੰਗਲਾਦੇਸ਼ : ਸੇਖ ਹਸੀਨਾ ਤੇ ਸਾਬਕਾ ਗ੍ਰਹਿ ਮੰਤਰੀ ਨੂੰ ਸੁਣਾਈ ਮੌਤ ਦੀ ਸਜਾ

ਦਿਲੀ, 17 ਨਵੰਬਰ 2025 : ਬੰਗਲਾਦੇਸ਼ ਵਿੱਚ ਬਣੇ ਇੱਕ ਵਿਸ਼ੇਸ਼ ਨਿਆਂ ਪੈਨਲ ਨੇ ਪੁਰਾਣੀ ਹਕੂਮਤ ਦੀ ਮੁਖੀ ਰਹੀ ਸ਼ੇਖ ਹਸੀਨਾ (78) ਅਤੇ ਸਾਬਕਾ ਗ੍ਰਹਿ ਮੰਤਰੀ ਅਸਦੁ ਉਜ ਜ਼ਮਾਨ ਖਾਨ ਕਾਮਲ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਘੋਸ਼ਣਾ ਕੀਤੀ ਹੈ। ਦਸ ਦਈਏ ਕਿ ਪਿਛਲੇ ਸਾਲ ਵਿਦਿਆਰਥੀਆਂ ਦੀ ਅਗਵਾਈ ਵਾਲੇ ਵਿਰੋਧ ਨੇ ਦੇਸ਼ ਵਿੱਚ ਵੱਡਾ ਤਣਾਅ ਪੈਦਾ

ਬੰਗਲਾਦੇਸ਼ : ਸੇਖ ਹਸੀਨਾ ਤੇ ਸਾਬਕਾ ਗ੍ਰਹਿ ਮੰਤਰੀ ਨੂੰ ਸੁਣਾਈ ਮੌਤ ਦੀ ਸਜਾ Read More »

sports

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ਅੰਡਰ 19 ਲੜਕੀਆਂ ਦਾ ਹੋਇਆ ਆਗਾਜ਼

ਪਟਿਆਲਾ 17 ਨਵੰਬਰ – ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾਂ

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ਅੰਡਰ 19 ਲੜਕੀਆਂ ਦਾ ਹੋਇਆ ਆਗਾਜ਼ Read More »

rajpal

ਮਹਿੰਦਰਾ ਕਾਲਜ, ਪਟਿਆਲਾ ਨੂੰ ਯੂਥ ਰੈੱਡ ਕਰਾਸ ਫੰਡ ਲਈ ਤੀਜੇ ਸਥਾਨ ਦਾ ਪੁਰਸਕਾਰ

ਪਟਿਆਲਾ 17 ਨਵੰਬਰ :ਸਥਾਨਕ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੂੰ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਥ ਰੈੱਡ ਕਰਾਸ ਫੰਡ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਤੀਸਰੇ ਸਥਾਨ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਪੁਰਸਕਾਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੰਡੀਅਨ ਰੈੱਡ ਕਰਾਸ ਸੋਸਾਇਟੀ, ਪੰਜਾਬ ਰਾਜ ਸ਼ਾਖਾ ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਪ੍ਰਦਾਨ ਕੀਤਾ ਗਿਆ। ਯੂਥ ਰੈੱਡ ਕਰਾਸ ਫੰਡ

ਮਹਿੰਦਰਾ ਕਾਲਜ, ਪਟਿਆਲਾ ਨੂੰ ਯੂਥ ਰੈੱਡ ਕਰਾਸ ਫੰਡ ਲਈ ਤੀਜੇ ਸਥਾਨ ਦਾ ਪੁਰਸਕਾਰ Read More »

kirtan

ਅਸਥਾਨ ਗੁਰਦੁਆਰਾ ਬਹਿਰ ਸਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ

ਪਾਤੜਾਂ, 15 ਨਵੰਬਰ : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਡ ਬਹਿਰ ਸਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸਾਹਿਬ ਵਿੱਚ ਕੀਰਤਨ ਸਮਾਗਮ ਕਰਵਾਏ ਗਏ। ਇਸ ਮੌਕੇ ਭਾਈ

ਅਸਥਾਨ ਗੁਰਦੁਆਰਾ ਬਹਿਰ ਸਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ Read More »

pu

ਯੂਨੀਵਰਸਿਟੀ ਦੇ ‘ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ’ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ

ਪਟਿਆਲਾ, 15 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ‘ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ’ (ਆਈ.ਏ.ਐੱਸ.ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵੱਲੋਂ   ‘ਮੈਂਟਲ ਏਬਿਲਿਟੀ, ਰੀਜ਼ਨਿੰਗ ਸਕਿੱਲਜ਼ ਅਤੇ ਪ੍ਰਸਨਲ ਇਫੈਕਟਿਵਨੈਸ’ ਵਿਸ਼ੇ ਉੱਤੇ ਕਰਵਾਈ ਜਾ ਰਹੀ ਦੋ-ਰੋਜ਼ਾ ਵਰਕਸ਼ਾਪ ਦਾ ਆਗਾਜ਼ ਹੋ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ

ਯੂਨੀਵਰਸਿਟੀ ਦੇ ‘ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ’ ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ Read More »

mohindra

ਮਹਿੰਦਰਾ ਕਾਲਜ ਵਿਖੇ ਕਰਵਾਇਆ ਵਿਸ਼ੇਸ ਲੈਕਚਰ

ਪਟਿਆਲਾ, 15 ਨਵੰਬਰ : ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਮੌਕੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ 150 ਸਾਲਾਂ ਸਫ਼ਰ-ਏ-ਫ਼ਕਰ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਦੀ ਸਰਪ੍ਰਸਤੀ ਹੇਠ ਸਭਾ ਭਵਨ ਵਿਖੇ ਇਤਿਹਾਸ ਵਿਭਾਗ ਵੱਲੋ ‘ਗੂਰੂ ਪਰੰਪਰਾ ਅਤੇ ਸ਼ਹਾਦਤ’ ਵਿਸ਼ੇ ਉਪਰ ਵਿਸ਼ੇਸ਼ ਲੈਕਚਰ ਹੋਇਆ।

ਮਹਿੰਦਰਾ ਕਾਲਜ ਵਿਖੇ ਕਰਵਾਇਆ ਵਿਸ਼ੇਸ ਲੈਕਚਰ Read More »

barsat

ਪੰਚਾਇਤਾਂ ਵੱਲੋਂ ਤਰਨਤਾਰਨ ਜਿਮਨੀ ਚੋਣ ਵਿੱਚ ਜਿੱਤ ਲਈ ਬਰਸਟ ਨੂੰ ਦਿੱਤੀਆਂ ਵਧਾਈਆਂ

ਸਮਾਣਾ, 15 ਨਵੰਬਰ 2025 : ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ 40 ਤੋਂ ਵੱਧ ਪੰਚਾਇਤਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਤਰਨਤਾਰਨ ਹਲਕਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਵਧਾਈ ਦਿੱਤੀ ਗਈ। ਇਸ ਦੌਰਾਨ

ਪੰਚਾਇਤਾਂ ਵੱਲੋਂ ਤਰਨਤਾਰਨ ਜਿਮਨੀ ਚੋਣ ਵਿੱਚ ਜਿੱਤ ਲਈ ਬਰਸਟ ਨੂੰ ਦਿੱਤੀਆਂ ਵਧਾਈਆਂ Read More »

kultar

ਸਪੀਕਰ ਸੰਧਵਾਂ ਨੇ ਪ੍ਰਸਿੱਧ ਚਿੱਤਰਕਾਰ ਗੋਬਿੰਦਰ ਸੋਹਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਪਟਿਆਲਾ, 16 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧੀ ਪ੍ਰਾਪਤ ਚਿੱਤਰਕਾਰ ਗੋਬਿੰਦਰ ਸੋਹਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦਾ ਬੀਤੇ ਦਿਨੀ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਸਪੀਕਰ ਸੰਧਵਾਂ ਨੇ ਸੋਗ ਵਿੱਚ ਡੁੱਬੇ ਪਰਿਵਾਰ ਦੇ ਨਿਵਾਸ ਸਥਾਨ ‘ਤੇ ਜਾ ਕੇ ਸੋਹਲ ਦੀ

ਸਪੀਕਰ ਸੰਧਵਾਂ ਨੇ ਪ੍ਰਸਿੱਧ ਚਿੱਤਰਕਾਰ ਗੋਬਿੰਦਰ ਸੋਹਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ Read More »

Scroll to Top