Popular

ssp

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐਸਐਸਪੀ ਨੂੰ ਮੁਅੱਤਲ ਕੀਤਾ

ਅੰਮ੍ਰਿਤਸਰ, 15 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਸਹਿਣਯੋਗ ਨਹੀਂ ਹੋਵੇਗੀ, ਜਿਸਨੂੰ ਲੈ ਕੇ ਉਨਾ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਵੱਡਾ ਐਕਸ਼ਨ ਵੀ ਲਿਆ ਹੈ। ਮੁੱਖ ਮੰਤਰੀ ਦੇ ਆਦੇਸ਼ਾਂ ਉਪਰ ਸਰਕਾਰ ਨੇਪੰਜਾਬ ਦੀ ਮਾਨ ਸਰਕਾਰ ਨੇ ਆਪਣੀ ਜ਼ੀਰੋ ਟਾਲਰੈਂਸ […]

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐਸਐਸਪੀ ਨੂੰ ਮੁਅੱਤਲ ਕੀਤਾ Read More »

crime

ਨੌਗਾਮ ਪੁਲੀਸ ਥਾਣੇ ‘ਚ ਧਮਾਕੇ ਕਾਰਨ ਕਈ ਲੋਕਾਂ ਦੀ ਮੌਤ

ਜੰਮੂ, 15 ਨਵੰਬਰ 2025 : ਜੰਮੂ ਦੇ ਨੌਗਾਮ ਪੁਲਸ ਥਾਣੇ ਵਿਚ ਇਕ ਵੱਡਾ ਤੇ ਭਿਆਨਕ ਧਮਾਕਾ ਹੋਣ ਕਾਰਨ ਕਈ ਲੋਕਾਂ ਨੇ ਆਪਣੀ ਜਾਨ ਗੰਵਾ ਲਈ ਹੈ ਤੇ ਕਈ ਜ਼ਖਮੀ ਹੋ ਗਏ ਹਨ । ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਨੌਗਾਮ ਪੁਲੀਸ ਥਾਣੇ ਵਿੱਚ ਇੱਕ ਭਾਰੀ ਧਮਾਕਾ ਹੋਇਆ, ਜਿਸ ਵਿੱਚ 8 ਦੇ ਕਰੀਬ ਲੋਕ ਮਾਰੇ ਗਏ ਅਤੇ 25-30

ਨੌਗਾਮ ਪੁਲੀਸ ਥਾਣੇ ‘ਚ ਧਮਾਕੇ ਕਾਰਨ ਕਈ ਲੋਕਾਂ ਦੀ ਮੌਤ Read More »

nda

ਬਿਹਾਰ ਚੋਣਾਂ : ਐਨਡੀਏ ਨੇ ਕੀਤਾ ਖੇਲਾ, ਵੱਡੀ ਜਿੱਤ ਦਰਜ

ਪਟਨਾ, 15 ਨਵੰਬਰ 2025 : ਬਿਹਾਰ ਵਿੱਚ ਚੋਣਾਂ ਦੌਰਾਨ ਐਨਡੀਏ ਨੇ ਵੱਡਾ ਖੇਲਾ ਕਰਦਿਆਂ ਵੱਡੀ ਜਿੱਤ ਦਰਜਕੀਤੀ ਹੈ। ਐੱਨ ਡੀ ਏ ਨੇ ਵੋਟਰਾਂ ਦੀ ਭਰਪੂਰ ਸਹਿਯੋਗ ਨਾਲ ਵਿਧਾਨ ਸਭਾ ਚੋਣਾਂ ’ਚ 243 ਵਿੱਚੋਂ 202 ਸੀਟਾਂ ਜਿੱਤ ਕੇ ਆਪਣੇ ਵੱਡੇ ਬਹੁਮਤ ਦੀ ਪੁਸ਼ਟੀ ਕੀਤੀ ਹੈ। ਜਦੋ ਕਿ ਵਿਰੋਧੀ ਗਠਜੋੜ ਨੂੰ ਸਿਰਫ਼ 35 ਸੀਟਾਂ ਹੀ ਮਿਲੀਆਂ। ਦਸ

ਬਿਹਾਰ ਚੋਣਾਂ : ਐਨਡੀਏ ਨੇ ਕੀਤਾ ਖੇਲਾ, ਵੱਡੀ ਜਿੱਤ ਦਰਜ Read More »

sarabjeet

ਪਾਕਿਸਤਾਨ ਤੋ ਆਈ ਲਾਪਤਾ ਸਰਬਜੀਤ ਕੌਰ ਦੇ ਇਸਲਾਮ ਅਪਣਾਉਣ ਦੀ ਖਬਰ

ਅੰਮ੍ਰਿਤਸਰ, 15 ਨਵੰਬਰ 2025 : ਕਪੂਰਥਲਾ ਦੀ 52 ਸਾਲਾ ਸਰਬਜੀਤ ਕੌਰ, ਜੋਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਯਾਤਰੀਆਂ ਦੇ ਜਥੇ ਨਾਲ ਪਾਕਿਸਤਾਨ ਗਈ ਸੀ, ਉਥੇ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ ਦੇ ਦੌਰੇ ਦੌਰਾਨ ਗੁੰਮ ਹੋ ਗਈ ਸੀ, ਜਿਸਨੂੱ ਭਾਲਣ ਲਈ ਏਜੰਸੀਆਂਵੀ ਜੁਟ ਗਈਆਂ ਸਨ। ਹੁਣ ਪਾਕਿਸਤਾਨੀ ਮੀਡੀਆ ਦੀਆਂ ਤਾਜ਼ਾ ਰਿਪੋਰਟਾਂ ਅਨੁਸਾਰ,

ਪਾਕਿਸਤਾਨ ਤੋ ਆਈ ਲਾਪਤਾ ਸਰਬਜੀਤ ਕੌਰ ਦੇ ਇਸਲਾਮ ਅਪਣਾਉਣ ਦੀ ਖਬਰ Read More »

dc

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 14 ਨਵੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ”ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ Read More »

barsat

ਤਰਨਤਾਰਨ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਤੇ ਲਗਾਈ ਮੋਹਰ – ਬਰਸਟ

ਪਟਿਆਲਾ, 14 ਨਵੰਬਰ 2025  –  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੀਤੀ 11 ਨਵੰਬਰ ਨੂੰ ਹੋਈ ਵਿਧਾਨ ਸਭਾ ਹਲਕਾ ਤਰਨਤਾਰਨ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ। ਇਸ ਮੌਕੇ ਸ. ਬਰਸਟ ਨੇ ਚੰਡੀਗੜ੍ਹ ਸਥਿਤ

ਤਰਨਤਾਰਨ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਤੇ ਲਗਾਈ ਮੋਹਰ – ਬਰਸਟ Read More »

baljeet

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪਟਿਆਲਾ, 14 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਆਰੰਭ ਹੋ ਗਈ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ Read More »

suprem

ਜਗਤਾਰ ਹਵਾਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਮੁਲਤਵੀ

ਚੰਡੀਗੜ, 14 ਨਵੰਬਰ 2025 : ਜਗਤਾਰ ਸਿੰਘ ਹਵਾਰਾ ਦੀ ਦਿੱਲੀ ਦੀ ਤਿਹਾੜ ਜੇਲ ਤੋ ਪੰਜਾਬ ਦੀ ਜੇਲ ਵਿਚ ਤਬਦੀਲ ਕਰਨ ਦੀ ਦਾਇਰ ਪਟੀਸ਼ਨ ਤੇ ਸੁਣਵਾਈ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਉਸਨੂੰ ਦੋ ਹਫਤਿਆਂ ਲਈ ਮੁਲਤਵੀ ਕਰ ਦਿਤਾ ਹੈ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਮੁਲਤਵੀ

ਜਗਤਾਰ ਹਵਾਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਮੁਲਤਵੀ Read More »

kuldeep

ਆਪ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁੱਕਤ ਕੀਤਾ

ਚੰਡੀਗੜ੍ਹ, 14 ਨਵੰਬਰ 2025 : ਆਮ ਆਦਮੀ ਪਾਰਟੀ ਪੰਜਾਬ ਦੀ ਇਕਾਈ ਨੇ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ (ਸਪੋਕਸਪਰਸਨ) ਨਿਯੁੱਕਤ ਕੀਤਾ ਹੈ। ਆਪ ਪਾਰਟੀ ਵੱਲੋਂ ਇਹ ਉਨ੍ਹਾਂ ਨੂੰ ਸੌਂਪੀ ਗਈ ਇੱਕ ਵੱਡੀ ਅਤੇ ਮਹੱਤਵਪੂਰਨ ਜ਼ਿੰਮੇਵਾਰੀ ਮੰਨੀ ਜਾ ਰਹੀ ਹੈ। ਕੁਲਦੀਪ ਸਿੰਘ ਧਾਲੀਵਾਲ ਪਹਿਲਾਂ ਪੰਜਾਬ ਸਰਕਾਰ ਵਿੱਚ

ਆਪ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁੱਕਤ ਕੀਤਾ Read More »

harmeet

ਤਰਨਤਾਰਨ ਵਿਚ ਆਪ ਉਮੀਦਵਾਰ ਹਰਮੀਤ ਸੰਧੂ ਦੀ ਹੋਈ ਜਿੱਤ

ਤਰਨਤਾਰ, 14 ਨਵੰਬਰ 2025 : ਤਰਨਤਾਰਨ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ ਆਪਣੀ ਧਾਕ ਬਣਾ ਲਈ ਹੈ। ਸੰਧੂ ਨੂੰ ਕੁੱਲ 42,649 ਵੋਟਾਂ ਪ੍ਰਾਪਤ ਹੋਈਆਂ, ਜਿਸ ਨਾਲ ਉਨ੍ਹਾਂ ਨੇ ਆਪਣੇ ਨਜ਼ਦੀਕੀ ਮੁਕਾਬਲੇਬਾਜ਼ਾਂ ਨੂੰ ਵੱਡੇ ਅੰਤਰ ਨਾਲ ਪਿੱਛੇ ਛੱਡ ਦਿੱਤਾ। ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ

ਤਰਨਤਾਰਨ ਵਿਚ ਆਪ ਉਮੀਦਵਾਰ ਹਰਮੀਤ ਸੰਧੂ ਦੀ ਹੋਈ ਜਿੱਤ Read More »

Scroll to Top