Popular

gurlal

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ ਘਨੌਰ

ਘਨੌਰ, 12 ਨਵੰਬਰ : ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਿਧਾਇਕ ਸ. ਗੁਰਲਾਲ ਘਨੌਰ ਨੇ ਅੱਜ ਪਿੰਡ ਚੱਪੜ ਵਿਖੇ ਅਨਾਜ ਮੰਡੀ ਵਿੱਚ 1 ਕਰੋੜ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਇਹ ਸ਼ੈੱਡ 200 ਫੁੱਟ ਲੰਬਾ ਤੇ 75 ਫੁੱਟ ਚੌੜਾ ਹੋਵੇਗਾ, ਜੋ ਖਰੀਦ ਮੌਸਮ ਦੌਰਾਨ ਕਿਸਾਨਾਂ ਅਤੇ […]

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ ਘਨੌਰ Read More »

program

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ  ਵਿਸ਼ੇਸ਼ ਗੁਰਮਤਿ ਸਮਾਗਮ

ਪਟਿਆਲਾ, ਬਹਾਦਰਗੜ੍ਹ, 12 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੀਆਰਟੀਸੀ ਦੇ ਰਣਜੋਧ ਸਿੰਘ ਹਡਾਣਾ ਅਤੇ ਐਸਡੀਐਮ ਪਟਿਆਲਾ ਹਰਜੋਤ ਕੌਰ, ਤਹਿਸੀਲਦਾਰ

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ  ਵਿਸ਼ੇਸ਼ ਗੁਰਮਤਿ ਸਮਾਗਮ Read More »

sgpc

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਸੱਦੀ ਇਕੱਤਰਤਾ

ਪਟਿਆਲਾ 12 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮਾਂ ਅਤੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਸੱਦੀ ਇਕੱਤਰਤਾ Read More »

dav

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ

ਪਟਿਆਲਾ 11 ਨਵੰਬਰ – ਪਟਿਆਲਾ ਦੇ ਡੀ.ਏ.ਵੀ.ਪਬਲਿਕ ਸਕੂਲ ਦੇ 6ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਆਰਵ ਕੁਮਾਰ ਨੇ ਆਪਣੀ ਲਾਜਵਾਬ ਪ੍ਰਦਰਸ਼ਨ ਨਾਲ ਸੂਬੇ ਅਤੇ ਸਕੂਲ ਦਾ ਮਾਣ ਵਧਾਇਆ ਹੈ। ਆਰਵ ਨੇ ਇੰਫਾਲ (ਮਨੀਪੁਰ) ਵਿਖੇ ਆਯੋਜਿਤ 27ਵੀਂ ਸਬ-ਜੂਨੀਅਰ ਫੈਨਸਿੰਗ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸੈਬਰ ਈਵੈਂਟ ਦੇ ਟੀਮ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ , ਜਦਕਿ ਵਿਅਕਤੀਗਤ ਮੁਕਾਬਲਿਆਂ ਵਿੱਚ 6ਵਾਂ

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ Read More »

kohli

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ  95 ਲੱਖ ਰੁਪਏ ਦੇ ਸੜਕ ਕਾਰਜਾਂ ਦੀ ਸ਼ੁਰੂਆਤ

ਪਟਿਆਲਾ, 12 ਨਵੰਬਰ – ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਦੇਂਦਿਆਂ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਕਾਕਾ ਕਲੋਨੀ ਅਤੇ ਕੱਲਰ ਕਲੋਨੀ ਵਿੱਚ ਲਗਭਗ 95 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ  ਦੌਰਾਨ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ  95 ਲੱਖ ਰੁਪਏ ਦੇ ਸੜਕ ਕਾਰਜਾਂ ਦੀ ਸ਼ੁਰੂਆਤ Read More »

kirtan

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ

ਦੇਵੀਗੜ੍ਹ, 12 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਸ.ਡੀ.ਐਮ ਦੂਧਨਸਾਧਾਂ ਕਿਰਪਾਲ ਵੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ Read More »

mayour

ਮੇਅਰ ਕੁੰਦਨ ਗੋਗੀਆ ਨੇ ਰਸੂਲਪੁਰ ਸੈਦਾ ਦੀਆਂ ਦੋ ਮੁੱਖ ਸੜਕਾਂ ਦਾ ਨਿਰਮਾਣ ਕਰਵਾਇਆ ਸ਼ੁਰੂ

ਪਟਿਆਲਾ, 12 ਨਵੰਬਰ  — ਪਟਿਆਲਾ ਸ਼ਹਿਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਮੇਅਰ ਕੁੰਦਨ ਗੋਗੀਆ ਨੇ ਅੱਜ ਰਸੂਲਪੁਰ ਸੈਦਾ ਇਲਾਕੇ ਦੇ ਵਾਰਡ ਨੰਬਰ 18 ਦੀਆ ਕਰੀਬ 8 ਲੱਖ ਨਾਲ ਤਿਆਰ ਹੋਣ ਵਾਲੀਆਂ ਦੋ ਮੁੱਖ ਸੜਕਾਂ ਦੇ ਨਿਰਮਾਣ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਦੇ ਕੌਂਸਲਰ ਗਿਆਨ ਚੰਦ, ਨਿਗਮ ਅਧਿਕਾਰੀ

ਮੇਅਰ ਕੁੰਦਨ ਗੋਗੀਆ ਨੇ ਰਸੂਲਪੁਰ ਸੈਦਾ ਦੀਆਂ ਦੋ ਮੁੱਖ ਸੜਕਾਂ ਦਾ ਨਿਰਮਾਣ ਕਰਵਾਇਆ ਸ਼ੁਰੂ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਮੀਲ ਦੀ ਨਵੀਂ ਕਾਵਿ-ਪੁਸਤਕ ‘ਤੇਗ’ ਦੇ ਅੰਗ–ਸੰਗ ਕੁਝ ਪਲ’ ਸਿਰਲੇਖ ਤਹਿਤ ਇੱਕ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਸਮਾਗਮ ਦੇ ਆਰੰਭ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਪੁੱਜੇ ਸਾਹਿਤਕਾਰਾਂ, ਅਧਿਆਪਕਾਂ,  ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ Read More »

pu

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਹਰ ਸਾਲ ਕਰਵਾਇਆ ਜਾਂਦਾ ‘ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ’ ਇਸ ਵਾਰ ਪ੍ਰਸਿੱਧ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਦਿੱਤਾ ਗਿਆ। ਸੈਮ ਡੈਲਰਿੰਪਲ ਨੇ ਆਪਣੇ ਭਾਸ਼ਣ ਰਾਹੀਂ ਭਾਰਤ ਦੀ ਵੰਡ ਬਾਰੇ ਬੋਲਦਿਆਂ ਅਹਿਮ ਵਿਚਾਰ ਪ੍ਰਗਟਾਏ। ਉਨ੍ਹਾਂ ਇਸ ਨੂੰ ਪੰਜ ਪ੍ਰਮੁੱਖ ਪੜਾਵਾਂ ਵਿੱਚ ਹੋਈ ਵੰਡ ਅਤੇ

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ Read More »

camp

ਮਾਤਾ ਕੌਸ਼ਲਿਆ ਹਸਪਤਾਲ ਵਿੱਚ ਵਿਸ਼ਵ ਨਿਮੋਨੀਆ ਦਿਵਸ ਸਬੰਧੀ ਲਗਾਇਆ ਗਿਆ ਕੈਂਪ

ਪਟਿਆਲਾ 12 ਨਵੰਬਰ – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਪਟਿਆਲਾ ਵੱਲੋਂ ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਦੀ ਅਗਵਾਈ ਹੇਠ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਬਾਲ ਵਿਭਾਗ ਦੇ ਓਪੀਡੀ ਵਿੰਗ ਵਿੱਚ ‘ਚਾਇਲਡ ਸਰਵਾਈਵਲ’ ਥੀਮ ਤਹਿਤ ਵਿਸ਼ਵ ਨਿਮੋਨੀਆ  ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ

ਮਾਤਾ ਕੌਸ਼ਲਿਆ ਹਸਪਤਾਲ ਵਿੱਚ ਵਿਸ਼ਵ ਨਿਮੋਨੀਆ ਦਿਵਸ ਸਬੰਧੀ ਲਗਾਇਆ ਗਿਆ ਕੈਂਪ Read More »

Scroll to Top