Popular

student-2

ਤੀਜੇ ਦਿਨ ਵਿਦਿਆਰਥੀਆਂ ਨੂੰ ਸਕੂਲਾਂ ‘ਚ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ

ਪਟਿਆਲਾ, 12 ਨਵੰਬਰ : ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਵਿਰਾਸਤ ਨਾਲ ਜੋੜਦਿਆਂ ‘ਚੱਕ ਨਾਨਕੀ ਅਤੇ ਸ੍ਰੀ ਅਨੰਦਪੁਰ ਸਾਹਿਬ’ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਗਈ ਯੋਜਨਾ […]

ਤੀਜੇ ਦਿਨ ਵਿਦਿਆਰਥੀਆਂ ਨੂੰ ਸਕੂਲਾਂ ‘ਚ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ Read More »

dc

18 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ-ਡਾ ਪ੍ਰੀਤੀ ਯਾਦਵ

ਪਟਿਆਲਾ, 12 ਨਵੰਬਰ : ”ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਫੁਹਾਰਾ ਚੌਂਕ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਮਹਾਨ ਕੀਰਤਨ ਸਮਾਗਮ

18 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ-ਡਾ ਪ੍ਰੀਤੀ ਯਾਦਵ Read More »

modi

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ

ਪਟਿਆਲਾ: 12 ਨਵੰਬਰ, 2025 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਪੋਸਟ-ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਬਿਜ਼ਨਸ ਅਤੇ ਕਾਰੋਬਾਰ ਦੇ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਤਬਦੀਲੀਆਂ ਅਤੇ ਨਵੀਨਤਾਵਾਂ ਨੂੰ ਦਰਸਾਉਣ ਲਈ ਅਤੇ ਵਿਭਾਗ ਦੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ, ਹੁਨਰ ਅਤੇ ਸੰਭਾਵਨਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਦੇ ਉਦੇਸ਼ ਨਾਲ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ Read More »

crime

ਇਸਲਾਮਾਬਾਦ ’ਚ ਅਦਾਲਤ ਦੇ ਬਾਹਰ ਆਤਮਘਾਤੀ ਧਮਾਕਾ

ਦਿੱਲੀ, 12 ਨਵੰਬਰ 2025 : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਭਿਆਨਕ ਬੰਬ ਧਮਾਕਾ ਹੋਣ ਕਾਰਨ ਕਈ ਲੋਕਾਂ ਦੀ ਮੌਤ ਅਤੇ ਜ਼ਖਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਮੌਕੇ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਹਮਲਾਵਰ ਅਦਾਲਤ ਦੀ ਇਮਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ

ਇਸਲਾਮਾਬਾਦ ’ਚ ਅਦਾਲਤ ਦੇ ਬਾਹਰ ਆਤਮਘਾਤੀ ਧਮਾਕਾ Read More »

meeting

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ) ਨੇ ਕੀਤੀ ਮੀਟਿੰਗ

ਪਟਿਆਲਾ, 12 ਨਵੰਬਰ : ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਪਹਿਲਵਾਨ ਪਾਵਰਕਾਮ ਅਤੇ ਟਰਾਂਸਕੋ ਲਿਮਟਿਡ, ਸਰਕਲ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਮੁੱਖ ਦਫ਼ਤਰ ਪੀ—3, 66 ਕੇ.ਵੀ. ਗਰਿਡ ਕਲੌਨੀ ਪਟਿਆਲਾ ਵਿਖੇ ਸ੍ਰ. ਬਲਵਿੰਦਰ ਸਿੰਘ ਪਸਿਆਣਾ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦੇ ਹੋਏ ਸੂਬੇ ਦੇ ਜਨਰਲ ਸਕੱਤਰ ਸ੍ਰੀ ਬੀ.ਐਸ. ਸੇਖੋਂ ਨੇ ਦੱਸਿਆ ਕਿ

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ) ਨੇ ਕੀਤੀ ਮੀਟਿੰਗ Read More »

janhit

ਜਨ ਹਿੱਤ ਸੰਮਤੀ ਵੱਲੋਂ ਬਾਫ ਮੈਰਾਥਨ ਕਰਵਾਉਣਾ ਸ਼ਲਾਘਾਯੋਗ ਉਪਰਾਲਾ :  ਡੀਸੀ

ਪਟਿਆਲਾ, 12 ਨਵੰਬਰ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ  ਦੀ ਅਗਵਾਈ ਹੇਠ 16 ਨਵੰਬਰ ਨੂੰ ਕਰਵਾਈ ਜਾ ਰਹੀ 12 ਵੀ ਹਾਫ ਮੈਰਾਥਨ ਜੌ ਕਿ ਬ੍ਰਿਟਿਸ਼ ਇੰਡੀਅਨ ਦੌੜਾਕ ਫੋਜਾਂ ਸਿੰਘ ਜੀ ਨੂੰ ਸਮਰਪਿਤ ਹੈ ਦਾ ਸੱਦਾ ਪੱਤਰ ਡਿਪਟੀ ਕਮਿਸ਼ਨਰ

ਜਨ ਹਿੱਤ ਸੰਮਤੀ ਵੱਲੋਂ ਬਾਫ ਮੈਰਾਥਨ ਕਰਵਾਉਣਾ ਸ਼ਲਾਘਾਯੋਗ ਉਪਰਾਲਾ :  ਡੀਸੀ Read More »

student

ਸਕੂਲ ਆਫ ਐਮੀਨੈਸ ਕਰਮਪੁਰਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

ਪਟਿਆਲਾ, 12 ਨਵੰਬਰ : ਸਕੂਲ ਆਫ ਐਮੀਨੈਂਸ ਕਰਮਪੁਰਾ,  ਜਿਲ੍ਹਾ  ਅੰਮ੍ਰਿਤਸਰ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਊਰਜਾ ਬੱਚਤ ਬਾਰੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।  ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇੰਜ: ਰਮਨ ਸ਼ਰਮਾ,  ਉਪ ਮੁੱਖ ਇੰਜ:/ਇੰਫੋਰਸਮੈਂਟ ਅੰਮ੍ਰਿਤਸਰ, ਇੰਜ: ਹਰਪ੍ਰੀਤ ਰਾਜ ਸਿੰਘ,  ਵਧੀਕ ਨਿਗਰਾਨ ਇੰਜੀ./ਡੀ.ਐਸ.ਐਮ., ਪਟਿਆਲਾ, ਇੰਜ: ਮਨੋਹਰ ਸਿੰਘ, ਵਧੀਕ ਨਿਗਰਾਨ ਇੰਜ/ਵੰਡ

ਸਕੂਲ ਆਫ ਐਮੀਨੈਸ ਕਰਮਪੁਰਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ Read More »

school

ਪ੍ਰਧਾਨ ਐਨ ਕੇ ਜੈਨ ਦੀ ਅਗਵਾਈ ਹੇਠ ਬੱਚਿਆਂ ਨੂੰ ਬੂਟ ਵੰਡੇ ਗਏ

ਪਟਿਆਲਾ, 12 Nov : ਪਟਿਆਲਾ ਅਗਰਵਾਲ ਇੰਟੈਲੈਕਚੁਅਲ ਫੋਰਮ ਵੱਲੋਂ ਸਥਾਨਕ ਸ਼੍ਰੀ ਰਾਮ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਧਾਨ ਨਰੇਸ਼ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਬੂਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 141 ਸਕੂਲੀ ਬੱਚਿਆਂ ਨੂੰ ਬਾਟਾ ਕੰਪਨੀ ਦੇ ਬੂਟ ਦਿੱਤੇ ਗਏ। ਪ੍ਰਧਾਨ ਨਰੇਸ਼ ਕੁਮਾਰ ਜੈਨ ਨੇ ਦੱਸਿਆ ਕਿ ਸ਼੍ਰੀ ਰਾਮ ਆਰੀਆ ਸੀਨੀਅਰ ਸੈਕੰਡਰੀ

ਪ੍ਰਧਾਨ ਐਨ ਕੇ ਜੈਨ ਦੀ ਅਗਵਾਈ ਹੇਠ ਬੱਚਿਆਂ ਨੂੰ ਬੂਟ ਵੰਡੇ ਗਏ Read More »

govinda

ਬਾਲੀਵੁਡ ਅਦਾਕਾਰ ਗੋਵਿੰਦਾ ਅੱਧੀ ਰਾਤ ਨੂੰ ਹੋਏ ਬੇਹੋਸ਼ , ਹਸਪਤਾਲ ਦਾਖਲ

ਮੁੰਬਈ, 12 ਨਵੰਬਰ 2025 : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਗੋਵਿੰਦਾ ਬੀਤੀ ਰਾਤ ਅਚਾਨਕ ਬੇਹੋਸ਼ ਹੋ ਗਏ, ਜਿਨਾ ਨੂੰ ਉਨਾ ਦੇ ਨਜੀਦੀਕੀਆਂ ਨੇ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ । ਅਦਾਕਾਰ ਦੇ ਕਾਨੂੰਨੀ ਸਲਾਹਕਾਰ ਅਤੇ ਨੇੜਲੇ ਦੋਸਤ ਲਲਿਤ ਬਿੰਦਲ ਨੇ ਇੰਸਟਾਗ੍ਰਾਮ ’ਤੇ ਵੀ ਗੋਵਿੰਦਾ ਦੀ ਸਿਹਤ ਸੰਬੰਧੀ ਤਾਜ਼ਾ ਜਾਣਕਾਰੀ ਸਾਂਝੀ ਕਰਦਿਆਂ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਜਲਦੀ

ਬਾਲੀਵੁਡ ਅਦਾਕਾਰ ਗੋਵਿੰਦਾ ਅੱਧੀ ਰਾਤ ਨੂੰ ਹੋਏ ਬੇਹੋਸ਼ , ਹਸਪਤਾਲ ਦਾਖਲ Read More »

dharam

ਅਫਵਾਹਾਂ ਤੇ ਵਿਰਾਮ : ਅਦਾਕਾਰ ਧਰਮਿੰਦਰ ਹਸਪਤਾਲ ਤੋ ਪੁੱਜੇ ਘਰ

ਮੁੰਬਈ, 12 ਨਵੰਬਰ 2025 : ਬੀਤੇ ਦਿਨੀ ਅਦਾਕਾਰ ਧਰਮਿੰਦਰ ਬਾਰੇ ਫੈਲੀਆਂ ਅਫਵਾਹਾਂ ਨੂੰ ਅਜ ਉਸ ਸਮੇ ਵਿਰਾਮ ਲਗ ਗਿਆ, ਜਦੋ ਉਹ ਬਿਲਕੁਲ ਸਹੀ ਸਲਾਮਤ ਹਸਪਤਾਲ ਤੋ ਛੁਟੀ ਲੈ ਕੇ ਆਪਣੇ ਘਰ ਪੁੱਜੇ। ਇਸੇ ਵਿਚਕਾਰ, ਧਰਮਿੰਦਰ ਦੇ ਪੁੱਤਰ ਅਤੇ ਅਦਾਕਾਰ ਸੰਨੀ ਦਿਓਲ ਦੀ ਪੀਆਰ ਟੀਮ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਧਰਮਿੰਦਰ ਹੁਣ ਘਰ ਵਿੱਚ

ਅਫਵਾਹਾਂ ਤੇ ਵਿਰਾਮ : ਅਦਾਕਾਰ ਧਰਮਿੰਦਰ ਹਸਪਤਾਲ ਤੋ ਪੁੱਜੇ ਘਰ Read More »

Scroll to Top