Popular

amit

ਅਮਿਤ ਸ਼ਾਹ ਨੇ ਦੋ ਵਾਰ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ

ਦਿਲੀ, 11 ਨਵੰਬਰ : ਦਿਲੀ ਦੇ ਲਾਲ ਕਿਲੇ ਨੇੜੇ ਹੋਏ ਵੱਡੇ ਭਿਆਨਕ ਬਲਾਸਟ ਤੋ ਬਾਅਦ ਹੁਣ ਦੇਸ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦੋ ਵਾਰ ਕੀਤੀ। ਪਹਿਲੀ ਮੀਟਿੰਗ ਸਵੇਰੇ ਹੋਈ ਜਦਕਿ ਦੂਜੀ ਦੁਪਹਿਰ ਵਿੱਚ ਬੁਲਾਈ ਗਈ। ਜਿਕਰਯੋਗ ਹੈ ਕਿ […]

ਅਮਿਤ ਸ਼ਾਹ ਨੇ ਦੋ ਵਾਰ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ Read More »

modi

ਲਾਲ ਕਿਲਾ ਧਮਾਕਾ: ਸਾਜਿਸਕਰਤਾ ਨੂੰ ਨਹੀ ਜਾਵੇਗਾ ਛੱਡਿਆ : ਮੋਦੀ

ਦਿਲੀ, 11 ਨਵੰਬਰ 2025 : ਦਿਲੀ ਲਾਲ ਕਿਲਾ ਵਿਖੇ ਬੀਤੇ ਦਿਨੀ ਹੋਏ ਧਮਾਕੇ ਕਾਰਨ ਜਿਥੇਪੂਰੇ ਦੇਸ਼ ਅੰਦਰ ਸਨਸਨੀ ਫੈਲੀ ਹੋਈ ਹੈ, ਉੱਥੇ ਜਾਂਚ ਏਜੰਸੀਆਂ ਇਸਦੀ ਜਾਂਚ ਵਿਚ ਜੁਟੀਆਂ ਹੋਈਆਂ ਹਨ। ਦਿਲੀ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਬੱਸ ਟਰਮੀਨਲਾਂ ‘ਤੇ ਸੁਰੱਖਿਆ ਕੜੀ ਕੀਤੀ ਗਈ ਹੈ। ਇਸ ਵਿਚਕਾਰ, ਪ੍ਰਧਾਨ

ਲਾਲ ਕਿਲਾ ਧਮਾਕਾ: ਸਾਜਿਸਕਰਤਾ ਨੂੰ ਨਹੀ ਜਾਵੇਗਾ ਛੱਡਿਆ : ਮੋਦੀ Read More »

dc2

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ‘ਚ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 11 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 18 ਨਵੰਬਰ ਨੂੰ ਪਟਿਆਲਾ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ‘ਚ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ Read More »

mla

ਵਿਧਾਇਕ ਨੇ ਘਨੌਰ ਦੇ 2113 ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੇ ਦਸਤਾਵੇਜ ਸੌਂਪੇ

ਘਨੌਰ, 11 ਨਵੰਬਰ : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਤੇ ਹੜ੍ਹਾਂ ਦੇ ਝੰਬੇ 11 ਪਿੰਡਾਂ ਦੇ 2113 ਲਾਭਪਾਤਰੀਆਂ ਨੂੰ 51 ਕਰੋੜ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਸ਼ਨ ਚੜ੍ਹਦੀਕਲਾ ਤਹਿਤ ਰੰਗਲਾ ਪੰਜਾਬ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ

ਵਿਧਾਇਕ ਨੇ ਘਨੌਰ ਦੇ 2113 ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੇ ਦਸਤਾਵੇਜ ਸੌਂਪੇ Read More »

sahit

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ

ਪਟਿਆਲਾ, 9 ਨਵੰਬਰ- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ  ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਆਯੋਜਿਤ ਇਕ ਯਾਦਗਾਰੀ ਸਾਹਿਤਕ ਸਮਾਗਮ ਦੌਰਾਨ 80 ਸਾਲਾਂ ਤੋਂ ਵੱਧ ਉਮਰ ਦੇ ਪੰਜ ਸੀਨੀਅਰ ਲਿਖਾਰੀਆਂ ਨੂੰ ‘ਪੰਜਾਬੀ ਸਾਹਿਤ ਸਭਾ ਕਲਮਕਾਰ ਪੁਰਸਕਾਰ* ਪ੍ਰਦਾਨ ਕੀਤਾ ਗਿਆ।ਇਸ ਸਮਾਗਮ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ*, ਗਿਆਨ ਜਯੋਤੀ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਸ.

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ Read More »

health

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ

ਪਟਿਆਲਾ 11 ਨਵੰਬਰ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ Read More »

jaswinder

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ

ਪਟਿਆਲਾ 11 ਨਵੰਬਰ :  ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ ਪ੍ਰਭਾਵਿਤ ਕਿਸਾਨਾਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਵੰਡਿਆ ਜਾ ਰਿਹਾ ਹੈ।

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ Read More »

fatima

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ

ਪਟਿਆਲਾ, 11 ਨਵੰਬਰ : ਪਟਿਆਲਾ ਦੇ ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਉਤਸ਼ਾਹ ਦਾ ਮਾਹੌਲ ਸੀ ਕਿਉਂਕਿ ਫਾਤਿਮਾ ਪਰਿਵਾਰ ਨੇ ਆਪਣਾ ਸਾਲਾਨਾ ਖੇਡ ਦਿਵਸ “ਦਾ ਸਪੋਰਟਸ ਗਾਲਾ” ਮਨਾਇਆ। ਸਮਾਗਮ ਵਿੱਚ  ਸ਼੍ਰੀ ਕੇਸ਼ਵ ਕਪਲਸ਼, ਆਈ.ਆਰ.ਏ.ਐਸ., ਡਿਪਟੀ ਐਫ.ਏ ਅਤੇ ਸੀ. ਏ. ਓ, ਪੀ. ਐਲ. ਡਬਲਯੂ., ਪਟਿਆਲਾ ਮੁੱਖ ਮਹਿਮਾਨ ਵਜੋਂ ਅਤੇ ਸ਼੍ਰੀ ਅਮਨਦੀਪ ਸਿੰਘ ਤਲਵਾਰ, ਡਿਪਟੀ

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ Read More »

nis

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ

ਪਟਿਆਲਾ 11 ਨਵੰਬਰ – ਪਟਿਆਲਾ ਸ਼ਹਿਰ ਵਿੱਚ ਸਥਿਤ ਖੇਡਾਂ ਲਈ ਵਿਸ਼ੇਸ਼ ਤੌਰ ਤੇ ਜਾਣਿਆ ਜਾਂਦਾ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਐਨ ਆਈ ਐਸ ਵਿਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਹਫਤੇ ਦੇ ਐਤਵਾਰ ਵਾਲੇ ਦਿਨ “ਫਿਟ ਇੰਡੀਆ ਸਾਈਕਲ ਸੰਡੇ” ਈਵੈਂਟ ਕਰਵਾਇਆ ਜਾਂਦਾ ਹੈ। ਦੱਸਣਯੋਗ ਹੈ ਕਿ ਇਸ ਹਫਤਾਵਾਰੀ ਈਵੈਂਟ ਵਿੱਚ ਐਨ

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ Read More »

mayour

ਮੇਅਰ ਨੇ ਅਚਨਚੇਤ ਚੈਕਿੰਗ ਦੌਰਾਨ ਮੁਲਾਜ਼ਮਾਂ ਨੂੰ ਲੋਕ ਪੱਖੀ ਕੰਮਾਂ ਨੂੰ ਪਹਿਲ ਦੇਣ ਦੇ ਨਿਰਦੇਸ਼

ਪਟਿਆਲਾ, 12 ਨਵੰਬਰ : ਪਟਿਆਲਾ ਨਿਗਮ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਜਨਤਕ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਅਚਨਚੇਤ ਨਿਗਮ ਦਫ਼ਤਰ ਵਿੱਚ ਚੈਕਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ

ਮੇਅਰ ਨੇ ਅਚਨਚੇਤ ਚੈਕਿੰਗ ਦੌਰਾਨ ਮੁਲਾਜ਼ਮਾਂ ਨੂੰ ਲੋਕ ਪੱਖੀ ਕੰਮਾਂ ਨੂੰ ਪਹਿਲ ਦੇਣ ਦੇ ਨਿਰਦੇਸ਼ Read More »

Scroll to Top