ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਨਾਲ ਹੜਕੰਪ, ਇੱਕ ਦੀ ਮੌਤ
ਨਵੀਂ ਦਿੱਲੀ, 10 ਨਵੰਬਰ 2025 : ਦਿੱਲੀ ਵਿਖੇ ਲਾਲ ਕਿਲੇ ਦੇ ਨੇੜੇ ਇਕ ਕਾਰ ਵਿਚ ਅੱਜ ਅਚਾਨਕ ਧਮਾਕਾ ਹੋਣ ਕਾਰਨ ਜਿਥੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ, ਉਥੇ ਇਸ ਧਮਾਕੇ ਕਾਰਨ ਇਕ ਵਿਅਕਤੀ ਦੀ ਜਾਨ ਵੀ ਚਲੀ ਗਈ। ਜਾਣਕਾਰੀ ਦੇ ਅਨੁਸਾਰ ਦਿੱਲੀ ਦੇ ਲਾਲ ਕ਼ਿਲ੍ਹੇ ਦੇ ਇਲਾਕੇ ਵਿੱਚ ਐਤਵਾਰ ਸ਼ਾਮ ਇੱਕ ਕਾਰ ਵਿੱਚ ਹੋਏ ਭਾਰੀ […]
ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਨਾਲ ਹੜਕੰਪ, ਇੱਕ ਦੀ ਮੌਤ Read More »









