ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਐਨ ਡੀ ਆਰ ਐੱਫ ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ
ਪਟਿਆਲਾ , 6 ਫਰਵਰੀ : ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਫ਼ਤ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਐਨ ਡੀ ਆਰ ਐੱਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਇਹ ਟ੍ਰੇਨਿੰਗ ਇੰਸਪੈਕਟਰ ਅਨੁਰਾਧਾ ਅਤੇ ਸਬ ਇੰਸਪੈਕਟਰ ਆਸ਼ੀਸ਼ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ […]
ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਐਨ ਡੀ ਆਰ ਐੱਫ ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ Read More »









