ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ
ਪਟਿਆਲਾ, 4 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਾਰੀ ਅਧਿਐਨ ਕੇਂਦਰ ਦੇ ਸਹਿਯੋਗ ਨਾਲ ‘ਲਿੰਗਿਕ ਸੰਵੇਦਨਸ਼ੀਲਤਾ’ ਵਿਸ਼ੇ ‘ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਤੋਂ ਇਲਾਵਾ ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ, ਵਿਸ਼ੇਸ਼ ਵਕਤਾ ਡਾ. […]
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ Read More »









