Popular

filed

ਡੀਸੀ ਆਦਿੱਤਿਆ ਉੱਪਲ ਅਤੇ ਐਸ.ਐਸ.ਪੀ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ/ਗੁਰਦਾਸਪੁਰ :  ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ। ਅੱਜ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੇ ਨਾਲ ਬਟਾਲਾ ਦੇ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਵਲੋਂ ਸ੍ਰੀ ਹਰਗੋਬਿੰਦਪੁਰ […]

ਡੀਸੀ ਆਦਿੱਤਿਆ ਉੱਪਲ ਅਤੇ ਐਸ.ਐਸ.ਪੀ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ Read More »

crime

ਜਗਰਾਉਂ ਵਿੱਚ ਕਬੱਡੀ ਖਿਡਾਰੀ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 1 ਨਵੰਬਰ 2025 : ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਗੈਗਸਟਰਵਾਦ ਤੇ ਅਪਰਾਧੀਆਂ ਕਾਰਨ ਲੋਕਾਂ ਅੰਦਰ ਭਾਰੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹੁਣ ਲੁਧਿਆਣਾ ਦੇ ਨੇੜਲੇ ਜਗਰਾਉਂ ਹਲਕੇ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਕਬੱਡੀ ਖਿਡਾਰੀ

ਜਗਰਾਉਂ ਵਿੱਚ ਕਬੱਡੀ ਖਿਡਾਰੀ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ Read More »

temple

ਸਬਰੀਮਾਲਾ ਮੰਦਰ ਦੇ ਸੋਨਾ ਗੁਮ ਮਾਮਲੇ ‘ਚ ਸਾਬਕਾ ਅਧਿਕਾਰੀ ਗ੍ਰਿਫ਼ਤਾਰ

ਦਿੱਲੀ, 1 ਨਵੰਬਰ 2025 : ਸਬਰੀਮਾਲਾ ਮੰਦਿਰ ਵਿਚੋ ਸੋਨਾ ਗਾਇਬ ਹੋਣ ਦਾ ਮਾਮਲਾ ਹੁਣ ਤੁਲ ਫੜਦਾ ਜਾ ਰਿਹਾ ਹੈ। ਤਾਜਾ ਰਿਪੋਰਟ ਅਨੁਸਾਰ ਜਾਂਚ ਕਰ ਰਹੀ ਸਿਟ ਨੇ ਪੜਤਾਲ ਤੋ ਬਾਅਦ ਸਾਬਕਾ ਕਾਰਜਕਾਰੀ ਅਧਿਕਾਰੀ ਸੁਧੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਨਾਲ ਜੁੜੇ ਸਰੋਤਾਂ ਮੁਤਾਬਕ, ਸੁਧੀਸ਼ ਕੁਮਾਰ, ਜਿਸ ਨੇ 2019 ਵਿੱਚ ਮੰਦਰ ਦੇ ਕਾਰਜਕਾਰੀ ਅਧਿਕਾਰੀ

ਸਬਰੀਮਾਲਾ ਮੰਦਰ ਦੇ ਸੋਨਾ ਗੁਮ ਮਾਮਲੇ ‘ਚ ਸਾਬਕਾ ਅਧਿਕਾਰੀ ਗ੍ਰਿਫ਼ਤਾਰ Read More »

dharam

ਅਦਾਕਾਰ ਧਰਮਿੰਦਰ ਬ੍ਰੀਚ ਕੈਂਡੀ ਹਸਪਤਾਲ ’ਚ ਦਾਖਲ

ਮੁ਼ੰਬਈ, 1 ਨਵੰਬਰ 2025 : ਬਾਲੀਵੁਡ ਦੇ ਹਿਮੈਨ ਯਾਨੀ ਪ੍ਰਸਿੱਧ ਅਦਾਕਾਰ ਧਰਮਿੰਦਰ ਦਿਉਲ ਨੂੰ ਸਿਹਤ ਸਬੰਧੀ ਜਾਂਚ ਲਈ ਮੁੰਬਈ ਦੇ ਪ੍ਰਸਿੱਧ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ 89 ਸਾਲਾ ਅਦਾਕਾਰ ਨੂੰ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਹ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਹਨ। ਉਨਾ ਨੂੰ

ਅਦਾਕਾਰ ਧਰਮਿੰਦਰ ਬ੍ਰੀਚ ਕੈਂਡੀ ਹਸਪਤਾਲ ’ਚ ਦਾਖਲ Read More »

accident

ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰਾ ਮੰਦਰ ’ਚ ਭਗਦੜ, ਸ਼ਰਧਾਲੂਆਂ ਦੀ ਮੌਤ

ਦਿਲੀ, 1 ਨਵੰਬਰ 2025 : ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਵਿੱਚ ਸਥਿਤ ਵੈਂਕਟੇਸ਼ਵਰਾ ਮੰਦਰ ਵਿੱਚ ਅਚਾਨਕ ਅੱਜ ਭਗਦੜ ਮਚਣ ਕਾਰਨ ਹਾਦਸਾ ਹੋ ਗਿਆ, ਜਿਸ ਕਾਰਨ ਸਤ ਦੇ ਕਰੀਬ ਸ਼ਰਧਾਲੁਆਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ ਤੇ ਇਸ ਹਾਦਸੇ ਵਿਚ ਕਈ ਜਖਮੀ ਵੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਭਗਦੜ ਕਾਸ਼ੀਬੁੱਗਾ ਖੇਤਰ ਦੇ

ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰਾ ਮੰਦਰ ’ਚ ਭਗਦੜ, ਸ਼ਰਧਾਲੂਆਂ ਦੀ ਮੌਤ Read More »

russia

ਰੂਸ ਨੇ ਫਿਰ ਕੀਤਾ ਯੁਕਰੇਨ ਉਪਰ ਡਰੋਨ ਅਟੈਕ, ਬਿਜਲੀ ਸਪਲਾਈ ਠਪ

ਦਿੱਲੀ, 1 ਨਵੰਬਰ 2025 : ਰੂਸ ਵਲੋ ਯੁਕਰੇਨ ਉਪਰ ਹਮਲਿਆਂ ਦਾ ਦੌਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਇਕ ਵਾਰ ਫਿਰ ਰੂਸ ਨੇ ਡਰੋਨ ਅਟੈਕ ਕਰਕੇ ਯੁਕਰੇਨ ਦੇ ਊਰਜਾ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਹਮਲਿਆਂ ਦੇ ਬਾਅਦ ਪੂਰੇ ਯੂਕਰੇਨ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ, ਜਿਸ ਕਾਰਨ ਆਮ ਜੀਵਨ ਪ੍ਰਭਾਵਿਤ

ਰੂਸ ਨੇ ਫਿਰ ਕੀਤਾ ਯੁਕਰੇਨ ਉਪਰ ਡਰੋਨ ਅਟੈਕ, ਬਿਜਲੀ ਸਪਲਾਈ ਠਪ Read More »

flight

ਅੰਮ੍ਰਿਤਸਰ ਤੋਂ ਲੰਡਨ ਲਈ ਸਿਧੀ ਫਲਾਈਟ ਮੁੜ ਸ਼ੁਰੂ

ਅੰਮ੍ਰਿਤਸਰ, 1 ਨਵੰਬਰ 2025 : ਲੰਬੇ ਇੰਤਜ਼ਾਰ ਤੋਂ ਬਾਅਦ ਅੰਮ੍ਰਿਤਸਰ ਨੇ ਇਕ ਵਾਰ ਫਿਰ ਯੂਨਾਈਟਿਡ ਕਿੰਗਡਮ ਨਾਲ ਸਿੱਧੀ ਹਵਾਈ ਸੇਵਾ ਦੀ ਸਹੂਲਤ ਹਾਸਲ ਕਰ ਲਈ ਹੈ। ਜਿਕਰਯੋਗ ਹੈ ਕਿ ਇਹ ਸੇਵਾ 12 ਜੂਨ 2025 ਨੂੰ ਅਹਿਮਦਾਬਾਦ ਵਿਖੇ ਹੋਏ ਦੁਖਦਾਈ ਏਅਰ ਇੰਡੀਆ ਹਾਦਸੇ ਤੋਂ ਬਾਅਦ ਅਸਥਾਈ ਤੌਰ ਤੇ ਬੰਦ ਕਰ ਦਿੱਤੀ ਗਈ ਸੀ। ਲਗਭਗ ਪੰਜ ਮਹੀਨਿਆਂ

ਅੰਮ੍ਰਿਤਸਰ ਤੋਂ ਲੰਡਨ ਲਈ ਸਿਧੀ ਫਲਾਈਟ ਮੁੜ ਸ਼ੁਰੂ Read More »

trump

ਟਰੰਪ ਦਾ ਕੈਨੇਡਾ ਨਾਲ ਵਪਾਰਕ ਗੱਲਬਾਤ ਤੋਂ ਇਨਕਾਰ

ਦਿਲੀ, 1 ਨਵੰਬਰ 2025 : ਕੈਨੇਡੀਅਨ ਸੂਬੇ ਓਨਟਾਰੀਓ ਵਲੋ ਇੱਕ ਵਿਵਾਦਿਤ ਇਸ਼ਤਿਹਾਰ ਹਟਾਉਣ ਦੀ ਚੇਤਾਵਨੀ ਦੇਣ ਮਗਰੋ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਬਿਆਨ ਸਾਹਮਣੇ ਆਇਆ ਹੈ। ਉਨਾ ਐਲਾਨ ਕੀਤਾ ਹੈ ਕਿ ਅਮਰੀਕਾ ਹੁਣ ਕੈਨੇਡਾ ਨਾਲ ਵਪਾਰਕ ਗੱਲਬਾਤ ਮੁੜ ਸ਼ੁਰੂ ਨਹੀਂ ਕਰੇਗਾ। ਜਿਕਰਯੋਗ ਹੈ ਕਿ ਕੈਨੇਡਾ ਵਿੱਚ ਛਪੇ ਇਸ ਇਸ਼ਤਿਹਾਰ ਵਿੱਚ 1987 ਵਿੱਚ ਸਾਬਕਾ ਅਮਰੀਕੀ

ਟਰੰਪ ਦਾ ਕੈਨੇਡਾ ਨਾਲ ਵਪਾਰਕ ਗੱਲਬਾਤ ਤੋਂ ਇਨਕਾਰ Read More »

barsat

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਬਰਸਟ

ਚੰਡੀਗੜ੍ਹ, 31 ਅਕਤੂਬਰ, 2025  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ। ਜਿਸਦੇ ਚਲਦਿਆਂ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਹੋਣ ਵਾਲੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਬਰਸਟ Read More »

kabadi

ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਬਾਸਕਟਬਾਲ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ

ਪਟਿਆਲਾ, 31 ਅਕਤੂਬਰ : ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਅਗਵਾਈ ਹੇਠ ਰਾਜ ਪੱਧਰੀ ਇੰਟਰਪੋਲੀਟੈਕਨਿਕ ਖੇਡਾਂਦੇ ਬਾਸਕਟਬਾਲ ਮੁਕਾਬਲੇ 29 ਅਤੇ 30 ਅਕਤੂਬਰ ਨੂੰ ਸਫਲਤਾ ਪੂਰਵਕ ਕਰਵਾਏ ਗਏ। ਐਸ.ਆਰ.ਸੀ. ਪ੍ਰਧਾਨ  ਨਵਜੀਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਵਿੱਚ ਰਾਜ ਭਰ ਦੇ ਵੱਖ ਵੱਖ ਸਰਕਾਰੀ ਅਤੇ ਨਿੱਜੀ ਬਹੁਤਕਨੀਕੀ ਕਾਲਜਾਂ ਦੀਆਂ ਕੁੱਲ 8 ਟੀਮਾਂ ਨੇ ਹਿੱਸਾ ਲਿਆ। ਬਾਸਕਟਬਾਲ ਲੜਕਿਆਂ ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਨੇ ਪਹਿਲਾ, ਦੇਸ਼  ਭਗਤ ਪੋਲੀਟੈਕਨਿਕ ਕਾਲਜ ਧੂਰੀ ਨੇ ਦੂਸਰਾ ਅਤੇ ਸੀ.ਸੀ.ਈ.ਟੀ. ਚੰਡੀਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿੱਚ ਸੀ.ਸੀ.ਈ.ਟੀ. ਚੰਡੀਗੜ੍ਹ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਬਹੁਤਕਨੀਕੀ ਕਾਲਜ (ਲ) ਅਮ੍ਰਿਤਸਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ  ਜਗਦੇਵ ਸਿੰਘ ਕਾਲੇਕਾ ਵੱਲੋ ਜੇਤੂ ਟੀਮਾਂ ਨੂੰ ਟਰਾਫੀ, ਮੈਡਲ ਅਤੇ ਸਰਟੀਫਿਕੇਟ ਵੰਡੇ ਗਏ। ਪ੍ਰਿੰਸੀਪਲ ਨੇ ਖੇਡ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਕਾਲਜਾਂ ਦੇ ਪ੍ਰਿੰਸੀਪਲ, ਇੰਚਾਰਜ਼ਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ–ਨਾਲ ਖੇਡਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਖੇਡ ਸਮਾਰੋਹ ਵਿਦਿਆਰਥੀਆਂ ਚ ਖੇਡ ਜ਼ਜਬੇ, ਅਨੁਸਾਸ਼ਨ ਅਤੇ ਟੀਮ ਸਪਿਰਿਟ ਨੂੰ ਵਧਾਉਣ ਦਾ ਮੌਕਾ ਤਾਂ ਪ੍ਰਦਾਨ ਕਰੇਗਾ ਹੀ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਦੇਵੇਗਾ। ਇਸ ਦੇ ਨਾਲ ਹੀ ਸਪੋਰਟਸ ਅਫਸਰ  ਤਰੁਨ ਧੀਮਾਨ ਨੇ ਦੱਸਿਆ ਕਿ ਪੰਜਾਬ ਦੇ

ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਬਾਸਕਟਬਾਲ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ Read More »

Scroll to Top