Popular

game

ਪਟਿਆਲਵੀਆਂ ਦੀ ਅੰਡਰ 17 ਬਾਸਕਿਟਬਾਲ ਲੜਕਿਆਂ ਵਿੱਚ ਬੱਲੇ ਬੱਲੇ

ਪਟਿਆਲਾ , 31 ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲਾ ਖੇਡ ਮੁਕਾਬਲੇ ਕਰਵਾਏ ਗਏ। ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜਿਲਾ ਬਾਸਕਿਟਬਾਲ ਅੰਡਰ 17 ਲੜਕਿਆਂ ਦੇ ਮੁਕਾਬਲੇ ਪੀਐਮ […]

ਪਟਿਆਲਵੀਆਂ ਦੀ ਅੰਡਰ 17 ਬਾਸਕਿਟਬਾਲ ਲੜਕਿਆਂ ਵਿੱਚ ਬੱਲੇ ਬੱਲੇ Read More »

dengu

434 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਸ਼ਟ ਕਰਵਾ ਦਿੱਤਾ ਗਿਆ

ਪਟਿਆਲਾ 31 ਅਕਤੂਬਰ – ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ।ਡੇਂਗੂ ਦੇ ਹਾਟਸਪਾਟ ਥਾਂਵਾਂ ਉੱਤੇ ਸਰਵੇ ਕੀਤਾ ਗਿਆ।ਇਸ ਮੌਕੇ ਨਰਸਿੰਗ ਵਿਦਿਆਰਥਨਾਂ

434 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਸ਼ਟ ਕਰਵਾ ਦਿੱਤਾ ਗਿਆ Read More »

student

ਪਰਾਲੀ ਨਾ ਸਾੜਣ ਲਈ ਸਕੂਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਦੇਵੀਗੜ੍ਹ, 31 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਐਮ ਕੇ ਡੀ ਸਰਕਾਰੀ ਹਾਈ ਸਕੂਲ, ਘੜਾਮ ਵਿਖੇ ਕਰਵਾਇਆ ਗਿਆ।ਇਹ ਸਮਾਗਮ ਕੇ.ਵੀ.ਕੇ. ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਅਤੇ ਪ੍ਰਿੰਸੀਪਲ ਵਰਿੰਦਰ

ਪਰਾਲੀ ਨਾ ਸਾੜਣ ਲਈ ਸਕੂਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ Read More »

inder

ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਪਟਿਆਲਾ 31 ਅਕਤੂਬਰ – ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਅਤੇ ਸ੍ਰੀਮਤੀ ਮਧੂ ਬਾਲਾ ਸਹਾਇਕ ਡਾਇਰੀ ਬ੍ਰਾਂਚ ਅੱਜ ਆਪਣੀ 58 ਸਾਲ ਦੀ ਉਮਰ ਪੁਰੀ ਕਰਨ ਤੇਂ ਸਰਕਾਰੀ ਨੌਕਰੀ ਤੋਂ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਏ ਹਨ।ਸੇਵਾ ਮੁਕਤੀ ਦੇ ਮੌਕੇ ਤੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਪਾਰਟੀ ਮੌਕੇ ਸਹਾਇਕ

ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ Read More »

dc

ਡਿਪਟੀ ਕਮਿਸ਼ਨਰ ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ

ਨਾਭਾ, 31 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਾਭਾ ਨੇੜਲੇ ਪਿੰਡਾਂ ਘਨੁੜਕੀ ਤੇ ਬੌੜਾਂ ਵਿਖੇ ਬੇਲਰ ਨਾਲ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲ ਰਹੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਨਾਭਾ ਇਲਾਕੇ ਦੇ ਕਿਸਾਨਾਂ ਨੇ ਪਿਛਲੀ ਵਾਰ ਤੋਂ ਵੀ ਜਿਆਦਾ ਅੱਗੇ ਆ ਕੇ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲੀ ਹੈ।

ਡਿਪਟੀ ਕਮਿਸ਼ਨਰ ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ Read More »

run

ਪਟਿਆਲਾ ਪੁਲਿਸ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਕਰਵਾਈ ਦੌੜ

ਪਟਿਆਲਾ, 31 ਅਕਤੂਬਰ : ਪਟਿਆਲਾ ਪੁਲਿਸ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫ਼ਾਰ ਯੂਨਿਟੀ’ ਦਾ ਆਯੋਜਨ ਉਤਸ਼ਾਹ ਨਾਲ ਕਰਵਾਇਆ। ਇਸ ‘ਰਨ ਫ਼ਾਰ ਯੂਨਿਟੀ’ ਦੌਰਾਨ ਪੁਲਿਸ ਲਾਈਨ ਕੰਪਲੈਕਸ ਵਿੱਚ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਬੂਟੇ ਲਗਾਏ ਅਤੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ।ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ

ਪਟਿਆਲਾ ਪੁਲਿਸ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਕਰਵਾਈ ਦੌੜ Read More »

crickter

ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੁਦੀਨ ਬਣੇ ਮੰਤਰੀ

ਦਿੱਲੀ, 31 ਅਕਤੂਬਰ 2025 : ਕਾਂਗਰਸ ਦੇ ਸੀਨੀਅਰ ਆਗੂ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੁਦੀਨ ਨੇ ਤਿਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਦੀ ਕੈਬਿਨੇਟ ਵਿੱਚ ਨਵੇਂ ਮੰਤਰੀ ਵਜੋਂ ਹਲਫ਼ ਲੈ ਲਈ ਹੈ। ਰਾਜ ਭਵਨ ਵਿੱਚ ਹੋਏ ਸਾਦੇ ਸਮਾਰੋਹ ਦੌਰਾਨ ਰਾਜਪਾਲ ਜਿਸ਼ਨੂ ਦੇਵ ਵਰਮਾ ਨੇ ਅਜ਼ਹਰੁਦੀਨ ਨੂੰ ਪਦ ਅਤੇ ਗੁਪਤਤਾ ਦੀ ਸ਼ਪਥ

ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੁਦੀਨ ਬਣੇ ਮੰਤਰੀ Read More »

crime

ਕੈਨੇਡਾ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ ਸੁਣਾਈ ਸਜਾ

ਦਿੱਲੀ, 31 ਅਕਤੂਬਰ 2025 : ਕੈਨੇਡਾ ਦੀ ਇੱਕ ਅਦਾਲਤ ਨੇ ਇਕ ਭਾਰਤੀ ਮੂਲ ਦੇ ਵਿਅਕਤੀ ਨੂੰ ਪਹਿਲੀ ਡਿਗਰੀ ਕਤਲ ਕੇਸ ਤੇ ਅਗਜਨੀ ਦੇ ਮਾਮਲੇ ਵਿਚ 25 ਸਾਲ ਦੀ ਸਜਾ ਸੁਣਾਈ ਹੈ। ਜਾਣਕਾਰੀ ਅਨੁਸਾਰ 2022 ਵਿੱਚ ਵਾਪਰੇ ਕਤਲ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਬਲਰਾਜ ਬਸਰਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਬਲਰਾਜ

ਕੈਨੇਡਾ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ ਸੁਣਾਈ ਸਜਾ Read More »

rajnath

ਭਾਰਤ–ਅਮਰੀਕਾ ਨੇ ਕੀਤਾ ਨਵਾਂ ਰੱਖਿਆ ਸਮਝੌਤਾ

ਦਿੱਲੀ, 31 ਅਕਤੂਬਰ 2025 : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਅਮਰੀਕੀ ਹਮਰੁਤਬਾ ਪੀਟਰ ਹੈਗਸੈਥ ਨਾਲ ਅੱਜ ਰਖਿਆ ਸਮਝੌਤੇ ’ਤੇ ਦਸਤਖ਼ਤ ਕੀਤੇ, ਜੋਕਿ ਵਪਾਰ ਤੇ ਟੈਰਿਫ ਸਬੰਧੀ ਤਣਾਅ ਦੇ ਦਰਮਿਆਨ ਭਾਰਤ ਅਤੇ ਅਮਰੀਕਾ ਨੇ ਰੱਖਿਆ ਸਹਿਯੋਗ ਮਜ਼ਬੂਤ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ । ਦਸ ਦਈਏ ਕਿ ਦੋਵਾਂ ਦੇਸ਼ਾਂ ਨੇ ਸ਼ੁੱਕਰਵਾਰ ਨੂੰ ਪ੍ਰਮੁੱਖ

ਭਾਰਤ–ਅਮਰੀਕਾ ਨੇ ਕੀਤਾ ਨਵਾਂ ਰੱਖਿਆ ਸਮਝੌਤਾ Read More »

accident

ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿਚ ਗਈ ਕੰਡਕਟਰ ਦੀ ਜਾਨ

ਚੰਡੀਗੜ, 31 ਅਕਤੂਬਰ 2025 : ਅੱਜ ਪਟਿਆਲਾ ਦੇ ਸਰਹਿੰਦ ਰੋਡ ’ਤੇ ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿਚ ਇਕ ‌ਵਿਅਕਤੀ ਦੀ ਮੌਤ ਤੇ ਕਈ ਹੋਰਾਂ ਦੇ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਟਰਾਈ ਸਿਟੀ ਦੇ ਸਾਹਮਣੇ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਪੀਆਰਟੀਸੀ ਦੀ ਬੱਸ ਤੇ ਟਰੱਕ ਇੱਕ ਦੂਜੇ ਨਾਲ ਟਕਰਾ ਗਏ।

ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿਚ ਗਈ ਕੰਡਕਟਰ ਦੀ ਜਾਨ Read More »

Scroll to Top