Popular

gaza

ਗਾਜ਼ਾ ਵਿੱਚ ਇਜ਼ਰਾਇਲੀ ਹਮਲੇ ਬਾਅਦ ਜੰਗਬੰਦੀ ਬਹਾਲ

ਦਿੱਲੀ, 30 ਅਕਤੂਬਰ 2025 : ਗਾਜ਼ਾ ਵਿੱਚ ਲੰਘੀ ਰਾਤ ਇਜ਼ਰਾਇਲੀ ਫ਼ੌਜ ਵੱਲੋਂ ਕੀਤੇ ਗਏ ਭਾਰੀ ਹਵਾਈ ਹਮਲਿਆਂ ਤੋਂ ਬਾਅਦ ਅੱਜ ਜੰਗਬੰਦੀ ਦੁਬਾਰਾ ਬਹਾਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਦੂਸਰੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਨੇ ਇਜ਼ਰਾਇਲੀ ਕਾਰਵਾਈ ਦਾ ਪੱਖ ਲੈਂਦਿਆਂ ਕਿਹਾ ਕਿ ਇਜ਼ਰਾਈਲ ਦਾ ਜਵਾਬ ਜਾਇਜ਼ ਸੀ, ਕਿਉਂਕਿ ਹਮਾਸ ਨੇ ਰਫ਼ਾਹ ਸ਼ਹਿਰ ਵਿੱਚ ਇਜ਼ਰਾਇਲੀ […]

ਗਾਜ਼ਾ ਵਿੱਚ ਇਜ਼ਰਾਇਲੀ ਹਮਲੇ ਬਾਅਦ ਜੰਗਬੰਦੀ ਬਹਾਲ Read More »

trump

ਟਰੰਪ ਅਤੇ ਸ਼ੀ ਜਿਨਪਿੰਗ ਦੀ ਦੱਖਣੀ ਕੋਰੀਆ ਵਿੱਚ ਮੁਲਾਕਾਤ, ਹੋਇਆ ਸਮਝੌਤਾ

ਦਿੱਲੀ, 30 ਅਕਤੂਬਰ 2025 : ਦੱਖਣੀ ਕੋਰੀਆ ਦੇ ਇੱਕ ਏਅਰ ਬੇਸ ’ਤੇ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਮਹੱਤਵਪੂਰਨ ਬੈਠਕ ਹੋਈ। ਲਗਭਗ ਇੱਕ ਘੰਟਾ ਦੇ ਕਰੀਬ ਚੱਲੀ ਇਸ ਮੁਲਾਕਾਤ ਤੋਂ ਬਾਅਦ ਟਰੰਪ ਨੇ ਦਾਅਵਾ ਕੀਤਾ ਕਿ ਦੋਵੇਂ ਦੇਸ਼ਾਂ ਵਿਚਕਾਰ ਟੈਰਿਫਾਂ ਵਿੱਚ ਕਟੌਤੀ ਲਈ ਸਮਝੌਤਾ ਹੋ ਗਿਆ ਹੈ। ਸੂਤਰਾਂ

ਟਰੰਪ ਅਤੇ ਸ਼ੀ ਜਿਨਪਿੰਗ ਦੀ ਦੱਖਣੀ ਕੋਰੀਆ ਵਿੱਚ ਮੁਲਾਕਾਤ, ਹੋਇਆ ਸਮਝੌਤਾ Read More »

bsf

ਫਾਜ਼ਿਲਕਾ ਬਾਰਡਰ ‘ਤੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਜਲੰਧਰ, 30 ਅਕਤੂਬਰ 2025 : ਬਾਰਡਰਾਂ ਨੇੜੇ ਸੁਰਖਿਆਂ ਫੋਰਸਾਂ ਵਲੋ ਪੂਰੀ ਤਰ੍ਹਾਂ ਸਾਵਧਾਨੀ ਵਰਤਦੇ ਹੋਏ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਖੇਤਰ ਵਿੱਚ ਬੀਐੱਸਐੱਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾ ਰਾਜਾ ਦੀਨਾ ਨਾਥ ਸਰਹੱਦੀ ਚੌਕੀ ਨੇੜੇ ਬੁੱਧਵਾਰ ਦੁਪਹਿਰ ਬੀਐੱਸਐੱਫ ਦੀ 160ਵੀਂ ਬਟਾਲੀਅਨ ਦੇ ਜਵਾਨਾਂ ਨੇ ਭਾਰਤੀ

ਫਾਜ਼ਿਲਕਾ ਬਾਰਡਰ ‘ਤੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ Read More »

chori

ਦਿਨ-ਦਿਹਾੜੇ ਜਵੈਲਰ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਜਲੰਧਰ, 30 ਅਕਤੂਬਰ 2025 : ਲੁੱਟ-ਖੋਹ-ਡਕੈਤੀ, ਚੋਰੀ ਦੀਆਂ ਘਟਨਾਵਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਇਕ ਤਾਜਾ ਮਾਮਲੇ ਵਿਚ ਜਲੰਧਰ ਵਿਖੇ ਜਦੋਂ ਜਵੈਲਰ ਵਿਜੇ ਆਪਣੀ ਦੁਕਾਨ ਖੋਲ੍ਹ ਕੇ ਕੰਮ ਸ਼ੁਰੂ ਕਰਨ ਵਾਲਾ ਸੀ, ਉਸੇ ਵੇਲੇ ਦੋ ਅਣਪਛਾਤੇ ਹਥਿਆਰਬੰਦ ਲੁਟੇਰੇ ਭਾਰਗੋ ਕੈਂਪ ਖੇਤਰ ਵਿੱਚ ਉਸ ਦੀ ਦੁਕਾਨ ‘ਚ ਦਾਖਲ ਹੋਏ। ਲੁਟੇਰਿਆਂ ਨੇ ਬੰਦੂਕ ਤਾਨ

ਦਿਨ-ਦਿਹਾੜੇ ਜਵੈਲਰ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ Read More »

accident

ਗੱਡੀ ਖੱਡ ਵਿਚ ਡਿਗਣ ਨਾਲ ਹੋਇਆ ਹਾਦਸਾ, 3 ਦੀ ਮੌਤ

ਹਿਮਾਚਲ, 30 ਅਕਤੂਬਰ 2025 : ਚੰਬਾ ਜ਼ਿਲ੍ਹੇ ਦੇ ਚੂਰਾ ਵਿਧਾਨ ਸਭਾ ਖੇਤਰ ਵਿੱਚ ਬੁੱਧਵਾਰ ਦੇਰ ਰਾਤ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਗੰਭੀਰ ਤੌਰ ‘ਤੇ ਜਖ਼ਮੀ ਹੋਏ। ਇਹ ਹਾਦਸਾ ਦੇਵੀਕੋਟੀ-ਤੇਪਾ ਸੜਕ ‘ਤੇ ਵਾਪਰਿਆ, ਜਦੋਂ ਸਾਰੇ ਯਾਤਰੀ ਇੱਕ ਵਿਆਹ ਸਮਾਰੋਹ ਤੋਂ ਵਾਪਸ

ਗੱਡੀ ਖੱਡ ਵਿਚ ਡਿਗਣ ਨਾਲ ਹੋਇਆ ਹਾਦਸਾ, 3 ਦੀ ਮੌਤ Read More »

ਬਿਹਾਰ ਦੇ ਲੋਕ ਧਾਰਮਿਕ ਆਸਥਾ ਨਾਲ ਜੁੜੇ ਨਹੀ ਕਰਨਗੇ ਮੁਆਫ : ਮੋਦੀ

ਦਿੱਲੀ, 30 ਅਕਤੂਬਰ 2025 : ਬਿਹਾਰ ਦੇ ਲੋਕ ਧਾਰਮਿਕ ਆਸਥਾ ਨਾਲ ਜੁੜੇ ਹਨ। ਇਸ ਲਈ ਉਹ ਤਿਉਹਾਰ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕਰਨਗੇ।ਇਹ ਸ਼ਬਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਵਿਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਅਤੇ ਆਰਜੇਡੀ ‘ਤੇ ਤਿੱਖੇ ਹਮਲੇ ਕਰਨ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਸਿਰਫ਼

ਬਿਹਾਰ ਦੇ ਲੋਕ ਧਾਰਮਿਕ ਆਸਥਾ ਨਾਲ ਜੁੜੇ ਨਹੀ ਕਰਨਗੇ ਮੁਆਫ : ਮੋਦੀ Read More »

crime

ਐਡਮੰਟਨ ਵਿੱਚ ਭਾਰਤੀ ਮੂਲ ਦੇ ਵਿਅਕਤੀ ਦੀ ਝਗੜੇ ਵਿਚ ਹੋਈ ਮੌਤ

ਦਿੱਲੀ, 30 ਅਕਤੂਬਰ 2025 : ਵਿਦੇਸ਼ਾਂ ਵਿਚ ਭਾਰਤੀਆਂ ਉਪਰ ਹਮਲੇ ਰੁਕਨ ਦਾ ਨਾਮ ਨਹੀ ਲੈ ਰਹੇ ਹਨ। ਹੁਣ ਤਾਜਾ ਮਾਮਲੇ ਵਿਚ ਕੈਨੇਡਾ ਦੇ ਐਡਮੰਟਨ ਸ਼ਹਿਰ ਵਿਚ 55 ਸਾਲਾ ਆਰਵੀ ਸਿੰਘ ਸੱਗੂ ਦੀ ਜ਼ਿੰਦਗੀ ਇੱਕ ਛੋਟੀ ਝੜਪ ਕਾਰਨ ਖਤਮ ਹੋ ਗਈ, ਜਦੋਂ ਉਸ ਨੇ ਸਿਰਫ਼ ਆਪਣੀ ਕਾਰ ਦੇ ਨੇੜੇ ਬਦਸਲੂਕੀ ਕਰਨ ਵਾਲੇ ਅਜਨਬੀ ਨੂੰ ਟੋਕਿਆ। ਐਡਮੰਟਨ

ਐਡਮੰਟਨ ਵਿੱਚ ਭਾਰਤੀ ਮੂਲ ਦੇ ਵਿਅਕਤੀ ਦੀ ਝਗੜੇ ਵਿਚ ਹੋਈ ਮੌਤ Read More »

pu

ਖੇਤੀਬਾੜੀ ਵਿੱਚ ਏ.ਆਈ. ਦੀ ਭੂਮਿਕਾ’ ਬਾਰੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਸੈਮੀਨਾਰ

ਪਟਿਆਲਾ, 29 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵੱਲੋਂ ‘ਆਧੁਨਿਕ ਯੁੱਗ ਦੀ ਖੇਤੀਬਾੜੀ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਆਟੋਮੇਸ਼ਨ ਦੀ ਭੂਮਿਕਾ’ ਵਿਸ਼ੇ ਉੱਤੇ ਚੌਥਾ ਸਾਲਾਨਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ   ਖੇਤੀਬਾੜੀ ਖੇਤਰ ਵਿੱਚ ਟਿਕਾਊ ਅਤੇ ਤਕਨਾਲੋਜੀ-ਆਧਾਰਿਤ ਹੱਲਾਂ ਦੇ ਵਿਕਾਸ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ

ਖੇਤੀਬਾੜੀ ਵਿੱਚ ਏ.ਆਈ. ਦੀ ਭੂਮਿਕਾ’ ਬਾਰੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਸੈਮੀਨਾਰ Read More »

mayour

ਮੇਅਰ ਨੇ ਨਹਿਰੂ ਪਾਰਕ ਵਿੱਚ ਚੇਕ ਕੀਤੀ ਹਾਜ਼ਰੀ ਰਿਪੋਰਟ

ਪਟਿਆਲਾ, 29 ਅਕਤੂਬਰ  — ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਸਫ਼ਾਈ ਅਤੇ ਪਾਰਕਾਂ ਦੀ ਸੰਭਾਲ ਨੂੰ ਲੈ ਕੇ ਚਲ ਰਹੀ ਮੁਹਿੰਮ ਦੇ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਨੇ ਸਵੇਰੇ ਨਹਿਰੂ ਪਾਰਕ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ ਮੇਅਰ ਨੇ ਪਾਰਕ ਵਿੱਚ ਤਾਇਨਾਤ ਸਫਾਈ ਮੁਲਾਜ਼ਮਾਂ ਅਤੇ ਮਾਲੀਆਂ ਦੀ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ। ਉਨ੍ਹਾਂ  ਮੁਲਾਜ਼ਮ ਗੈਰ

ਮੇਅਰ ਨੇ ਨਹਿਰੂ ਪਾਰਕ ਵਿੱਚ ਚੇਕ ਕੀਤੀ ਹਾਜ਼ਰੀ ਰਿਪੋਰਟ Read More »

mass

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਚੈਕਿੰਗ 

ਪਟਿਆਲਾ 29 ਅਕਤੂਬਰ – ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੁੰ ਘਟਾਉਣ ਲਈ ਸਿਹਤ ਵਿਭਾਗ ਵੱਲੋ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾਂਦਾ ਹੈ। ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਚੈਕਿੰਗ  Read More »

Scroll to Top