Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

Popular

sport

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਲਾਨਾ ਖੇਡ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ

ਪਟਿਆਲਾ, 29 ਜਨਵਰੀ : ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਦਾ ਬੀਤੇ ਦਿਨ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਜਗਦੀਪ ਸਿੰਘ, ਵਿੱਤ ਅਫਸਰ ਡਾ ਬੀ. ਬੀ. ਸਿੰਗਲਾ ਅਤੇ ਮੁਖੀ ਐਜੂਕੇਸ਼ਨ ਵਿਭਾਗ ਡਾ. ਜਗਦੀਪ ਕੌਰ ਸ਼ਾਮਿਲ ਹੋਏ। ਵਾਈਸ ਚਾਂਸਲਰ ਡਾ ਜਗਦੀਪ ਸਿੰਘ ਨੇ […]

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਲਾਨਾ ਖੇਡ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ Read More »

nigam

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ

ਪਟਿਆਲਾ, 29 ਜਨਵਰੀ : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਤ੍ਰਿਪੜੀ ਏਰੀਏ ਵਿੱਚ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਨਿਰੀਖਣ ਦਾ ਮੁੱਖ ਉਦੇਸ਼ ਇਸ ਇਲਾਕੇ ਵਿੱਚ ਸਫਾਈ ਵਿਵਸਥਾ ਦੀ ਸਮੀਖਿਆ ਕਰਨਾ ਅਤੇ ਕੂੜਾ ਪ੍ਰਬੰਧਨ ਸਬੰਧੀ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ Read More »

balbir

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 29 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰੋਜ਼ਾਨਾ ਇਸ ਯੋਜਨਾ ਦੇ ਕਾਰਡ ਬਣਾਉਣ ਦਾ ਜਾਇਜ਼ਾ ਲੈ ਰਹੇ ਹਨ, ਇਸ ਲਈ ਇਸ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਸਿਹਤ ਮੰਤਰੀ ਨੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਵੀ ਜਾਇਜ਼ਾ ਲਿਆ, ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਥਾਪਰ ਮਾਡਲ ‘ਤੇ ਵਿਕਸਤ ਕੀਤਾ ਜਾਵੇ ਤਾਂ ਜੋ ਗੰਦੇ ਪਾਣੀ ਦੀ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ Read More »

dc2

ਹੁਣ ਸਬ ਡਿਵੀਜ਼ਨ ਪੱਧਰ ‘ਤੇ ਵੀ ਹੋਣਗੀਆਂ ਮਹੀਨਾ ਵਾਰ  ਸਮੀਖਿਆ ਮੀਟਿੰਗਾਂ – ਡਿਪਟੀ ਕਮਿਸ਼ਨਰ

ਪਟਿਆਲਾ,  29 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮਹੀਨੇ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗਾਂ ਲਈਆਂ ਜਾਂਦੀਆਂ ਹਨ ਅਤੇ ਇਹਨਾਂ ਮੀਟਿੰਗਾਂ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਂਦੀ ਹੈ ।ਇਸੇ ਲੜੀ ਤਹਿਤ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਅੱਜ ਲਈ ਗਈ ਮਹੀਨਾਵਾਰ ਮੀਟਿੰਗ ਵਿੱਚ ਸਮੂਹ

ਹੁਣ ਸਬ ਡਿਵੀਜ਼ਨ ਪੱਧਰ ‘ਤੇ ਵੀ ਹੋਣਗੀਆਂ ਮਹੀਨਾ ਵਾਰ  ਸਮੀਖਿਆ ਮੀਟਿੰਗਾਂ – ਡਿਪਟੀ ਕਮਿਸ਼ਨਰ Read More »

pu

ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਸਹਿ-ਅਕਾਦਮਿਕ ਗਤੀਵਿਧੀਆਂ ਨਿਭਾਉਂਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ

ਪਟਿਆਲਾ, 29 ਜਨਵਰੀ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਅਤੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ

ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਸਹਿ-ਅਕਾਦਮਿਕ ਗਤੀਵਿਧੀਆਂ ਨਿਭਾਉਂਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ Read More »

26

ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਮਾਜ ਸੇਵੀ ਕੰਮਾਂ ਬਦਲੇ ਜ਼ਿਲ੍ਹਾ ਪੱਧਰ ਤੇ ਸਨਮਾਨ 

ਰਾਜਪੁਰਾ :  ਇਥੋਂ ਨੇੜਲੇ ਪਿੰਡ ਖਾਨਪੁਰ ਗੰਡਿਆ (ਰੇਲੂ) ਦੇ ਵਸਨੀਕ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਜੋ ਕਿ  ਯੁਵਕ ਸੇਵਾਵਾਂ ਕਲੱਬ ਪਿੰਡ ਖਾਨਪੁਰ ਗੰਡਿਆਂ ਦੇ ਪ੍ਰਧਾਨ ਹਨ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਜ਼ਿਲ੍ਹਾ ਪਟਿਆਲਾ ਵਿਖੇ ਗਣਤੰਤਰ ਦਿਵਸ ਦੇ 77ਵੇਂ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਿੱਖਿਆ  ਵਿਭਾਗ ਅਤੇ ਲੋਕ ਸੰਪਰਕ ਵਿਭਾਗ ਪੰਜਾਬ

ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਮਾਜ ਸੇਵੀ ਕੰਮਾਂ ਬਦਲੇ ਜ਼ਿਲ੍ਹਾ ਪੱਧਰ ਤੇ ਸਨਮਾਨ  Read More »

hans

ਪੰਜਾਬੀ ਯੂਨੀਵਰਸਿਟੀ ਵਿਖੇ ਹੰਸ ਰਾਜ ਹੰਸ ਨੇ ਸੂਫ਼ੀਆਨਾ ਗਾਇਕੀ ਨਾਲ਼ ਬੰਨ੍ਹਿਆ ਰੰਗ

ਪਟਿਆਲਾ, 29 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਜਾ ਰਹੀ 37ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ‘ਸੂਫ਼ੀਆਨਾ ਸ਼ਾਮ’ ਕਰਵਾਈ ਗਈ, ਜਿਸ ਵਿੱਚ ਉੱਘੇ ਸੂਫ਼ੀ ਗਾਇਕ ਪਦਮਸ੍ਰੀ ਹੰਸ ਰਾਜ ਹੰਸ ਨੇ ਆਪਣੀ ਗਾਇਕੀ ਦਾ ਰੰਗ ਬੰਨ੍ਹਿਆ। ਇਸ ਮੌਕੇ  ਖੇਤੀਬਾੜੀ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੁੱਖ ਮਹਿਮਾਨ

ਪੰਜਾਬੀ ਯੂਨੀਵਰਸਿਟੀ ਵਿਖੇ ਹੰਸ ਰਾਜ ਹੰਸ ਨੇ ਸੂਫ਼ੀਆਨਾ ਗਾਇਕੀ ਨਾਲ਼ ਬੰਨ੍ਹਿਆ ਰੰਗ Read More »

mla

ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ

ਪਟਿਆਲਾ, 29 ਜਨਵਰੀ : ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਨੇ ਕੇਂਦਰੀ ਜ੍ਹੇਲ ਪਟਿਆਲਾ ਦਾ ਦੌਰਾ ਕੀਤਾ। ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠਲੀ ਇਸ ਕਮੇਟੀ ਦਾ ਇੱਥੇ ਪੁੱਜਣ ‘ਤੇ ਜੇਲ੍ਹ ਵਿਭਾਗ ਦੇ ਸਕੱਤਰ-ਆਈ.ਜੀ. ਜੇਲ੍ਹਾ ਮੁਹੰਮਦ ਤਇਅਬ, ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਅਤੇ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਸਵਾਗਤ

ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ Read More »

barsat

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਕੀਤਾ ਉਦਘਾਟਨ

ਪਟਿਆਲਾ, 29 ਜਨਵਰੀ 2026  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੀ ਲਹਿਰ ਦੌੜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਤਰਜੀਹ ਦਿੰਦਿਆਂ ਹੋਇਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਕੰਮ ਤੇਜ਼ੀ

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਕੀਤਾ ਉਦਘਾਟਨ Read More »

dc

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦਾ ਆਗਾਜ਼

ਪਟਿਆਲਾ, 29 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਾਰੇ 16 ਸਿੱਖਿਆ ਬਲਾਕਾਂ ਨੂੰ ਕਵਰ ਕਰਦੀ ਹੋਈ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਉਤਸ਼ਾਹਿਤ ਕਰੇਗੀ। ਸਰਕਾਰੀ ਐਲਿਮੈਂਟਰੀ ਸਮਾਰਟ ਸਕੂਲ, ਮਾਡਲ ਟਾਊਨ (ਬਲਾਕ ਪਟਿਆਲਾ–3) ਵਿੱਚ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਇਸ ਦਾਖ਼ਲਾ ਮੁਹਿੰਮ ਦਾ ਮਕਸਦ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਸਿੱਖਿਆ ਢਾਂਚੇ ਅਤੇ ਵਿਦਿਆਰਥੀ-ਮਿੱਤਰ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਕਿਉਂਕਿ ਇਹ ਸਕੂਲ ਹਰ ਪੱਖੋਂ ਨਿੱਜੀ ਸਕੂਲਾਂ ਤੋਂ ਉਤਮ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਅਤੇ ਮਿਡ-ਡੇ ਮੀਲ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਯੋਗ ਅਤੇ ਸਮਰਪਿਤ ਹੋਣ ਕਾਰਨ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ।

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦਾ ਆਗਾਜ਼ Read More »

Scroll to Top