Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 6:42 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

Popular

naxal

ਬੀਜਾਪੁਰ ਵਿੱਚ ਸੁਰੱਖਿਆ ਬਲਾਂ ਦੀ ਕਾਰਵਾਈ, ਮੁਕਾਬਲੇ ਦੌਰਾਨ ਦੋ ਨਕਸਲੀ ਢੇਰ

ਬੀਜਾਪੁਰ, 29 ਜਨਵਰੀ : ਨਕਸਲੀਆਂ ਨੂੰ ਲੈ ਕੇ ਸੁਰਖਿਆ ਫੋਰਸਾਂ ਵਲੋ ਜੰਗੀ ਪੱਧਰ ਤੇ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਤਾਜਾ ਮਾਮਲੇ ਵਿਚ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਦੌਰਾਨ ਦੋ ਨਕਸਲੀ ਮਾਰੇ ਗਏ। ਦਸ ਦਈਏ ਕਿ ਇਸ ਕਾਰਵਾਈ ਦੌਰਾਨ ਮਾਰੇ ਗਏ ਨਕਸਲੀਆਂ ਕੋਲੋਂ ਹਥਿਆਰ ਵੀ ਬਰਾਮਦ ਕਰ […]

ਬੀਜਾਪੁਰ ਵਿੱਚ ਸੁਰੱਖਿਆ ਬਲਾਂ ਦੀ ਕਾਰਵਾਈ, ਮੁਕਾਬਲੇ ਦੌਰਾਨ ਦੋ ਨਕਸਲੀ ਢੇਰ Read More »

balbir

ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ਼ ਜੁੜੇ ਰਹਿਣਾ ਬਹੁਤ ਜ਼ਰੂਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪਟਿਆਲਾ, 28 ਜਨਵਰੀ – “ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ਼ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਜੇ ਪੰਜਾਬੀ ਹੈ ਤਾਂ ਹੀ ਪੰਜਾਬ ਹੈ ਅਤੇ ਜੇ ਪੰਜਾਬ ਹੈ ਤਾਂ ਹੀ ਅਸੀਂ ਸਾਰੇ ਹਾਂ।” ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਜਾ ਰਹੀ 37ਵੀਂ ਪੰਜਾਬੀ ਭਾਸ਼ਾ ਵਿਕਾਸ ਕਾਨਫ਼ਰੰਸ ਦੇ ਉਦਘਾਟਨੀ

ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ਼ ਜੁੜੇ ਰਹਿਣਾ ਬਹੁਤ ਜ਼ਰੂਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ Read More »

naka

ਰਾਸ਼ਟਰੀ ਸੜਕ ਸੁਰੱਖਿਆ ਮਿਸ਼ਨ  ਤਹਿਤ ਆਰ ਟੀ ਓ ਪਟਿਆਲਾ ਵਲੋਂ ਸੜਕ ਜਾਗਰੂਕਤਾ ਮੁਹਿੰਮ

ਪਟਿਆਲਾ, 28 ਜਨਵਰੀ : ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਿਸ਼ਨ-2026 ਦੇ ਹਿੱਸੇ ਵਜੋਂ, ਖੇਤਰੀ ਆਵਾਜਾਈ ਦਫ਼ਤਰ, ਪਟਿਆਲਾ ਨੇ ਮੁਸਕਾਨ ਫਾਊਂਡੇਸ਼ਨ ਫਾਰ ਰੋਡ ਸੇਫਟੀ ਦੇ ਸਹਿਯੋਗ ਨਾਲ, ਅੱਜ ਇੱਥੇ ਦੋ ਪ੍ਰਮੁੱਖ ਸੜਕ-ਸੁਰੱਖਿਆ ਪਹਿਲਕਦਮੀਆਂ ਕਰਵਾਈਆਂ। ਇਸ ਦਾ ਉਦੇਸ਼ ਲੋਕਾਂ ਨੂੰ ਸੜਕਾਂ ‘ਤੇ ਚੱਲਣ ਸਮੇਂ ਜਿੰਮੇਵਾਰ ਵਿਵਹਾਰ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਸੜਕ ਸੁਰੱਖਿਆ ਲਈ ਭਾਈਵਾਲ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ ਸੀ। ਥਾਪਰ

ਰਾਸ਼ਟਰੀ ਸੜਕ ਸੁਰੱਖਿਆ ਮਿਸ਼ਨ  ਤਹਿਤ ਆਰ ਟੀ ਓ ਪਟਿਆਲਾ ਵਲੋਂ ਸੜਕ ਜਾਗਰੂਕਤਾ ਮੁਹਿੰਮ Read More »

thar

ਥਾਰ ਗੱਡੀ ਖੱਡ ਵਿਚ ਡਿਗਣ ਨਾਲ ਚਾਰ ਦੋਸਤਾਂ ਵਿਚੋ ਇਕ ਦੀ ਗਈ ਜਾਨ

ਚੰਡੀਗੜ, 28 ਜਨਵਰੀ : ਪੰਚਕੂਲਾ ਨੇੜੇ ਮੋਰਨੀ ਖੇਤਰ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਇੱਕ ਥਾਰ ਗੱਡੀ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿਚ ਚਾਰ ਦੋਸਤ ਗੱਡੀ ਵਿਚ ਸਵਾਰ ਸਨ, ਜਿਨਾ ਵਿਚੋ ਇਕ ਦੀ ਮੌਤ ਹੋ ਗਈ, ਜਦੋ ਕਿ ਬਾਕੀ ਗੰਭੀਰ ਜਖਮੀ ਹੋ

ਥਾਰ ਗੱਡੀ ਖੱਡ ਵਿਚ ਡਿਗਣ ਨਾਲ ਚਾਰ ਦੋਸਤਾਂ ਵਿਚੋ ਇਕ ਦੀ ਗਈ ਜਾਨ Read More »

police

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਧਮਕੀ, ਹੜਕੰਪ ਮਚਿਆ, ਜਾਂਚ ਸ਼ੁਰੂ

ਚੰਡੀਗੜ੍ਹ, 28 ਜਨਵਰੀ : ਚੰਡੀਗੜ੍ਹ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਤੋਂ ਬਾਅਦ ਸ਼ਹਿਰ ਭਰ ਵਿੱਚ ਹੜਕੰਪ ਮਚ ਗਿਆ। ਇਸਦੀ ਜਾਣਕਾਰੀ ਮਿਲਦਿਆਂ ਹੀ ਜਾਂਚ ਟੀਮਾ ਤੇ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ ਹਨ ਤੇ ਉਨਾ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਦਸ

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਧਮਕੀ, ਹੜਕੰਪ ਮਚਿਆ, ਜਾਂਚ ਸ਼ੁਰੂ Read More »

crime

ਡੇਰਾ ਬਾਬਾ ਨਾਨਕ ਵਿੱਚ ਸਵੇਰੇ-ਸਵੇਰੇ ਗੋਲੀਆਂ ਦੀ ਗੂੰਜ, ਮੈਡੀਕਲ ਸਟੋਰ ਮਾਲਕ ਦੀ ਹੱਤਿਆ

ਬਟਾਲਾ, 28 ਜਨਵਰੀ : ਪੰਜਾਬ ਅੰਦਰ ਕ੍ਰਾਇਮ ਦਾ ਗ੍ਰਾਫ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਅੰਦਰ ਡੇਰਾ ਬਾਬਾ ਨਾਨਕ ਵਿਖੇ ਸਵੇਰ ਸਮੇ ਇਕ ਦਵਾਈਆਂ ਦੇ ਦੁਕਾਨ ਦੇ ਮਾਲਕ ਦੀ ਗੋਲੀਆਂ ਮਾਰਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ (ਪੁੱਤਰ ਰਘਬੀਰ

ਡੇਰਾ ਬਾਬਾ ਨਾਨਕ ਵਿੱਚ ਸਵੇਰੇ-ਸਵੇਰੇ ਗੋਲੀਆਂ ਦੀ ਗੂੰਜ, ਮੈਡੀਕਲ ਸਟੋਰ ਮਾਲਕ ਦੀ ਹੱਤਿਆ Read More »

modi

ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ੋਕ ਸੰਦੇਸ਼

ਦਿੱਲੀ, 28 ਜਨਵਰੀ : ਮਹਾਰਾਸ਼ਟਰ ਦੇ ਸੀਨੀਅਰ ਆਗੂ ਅਜੀਤ ਪਵਾਰ ਦੇ ਅਕਾਲ ਦੇਹਾਂਤ ਦੀ ਖ਼ਬਰ ਮਗਰੋਂ ਦੇਸ਼ ਭਰ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ। ਉੱਥੇ ਦੂਸਰੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਜੀਤ ਪਵਾਰ ਇੱਕ ਅਜਿਹੇ ਲੋਕਪ੍ਰਿਯ ਨੇਤਾ ਸਨ, ਜਿਨ੍ਹਾਂ ਦੀ ਜ਼ਮੀਨੀ ਪੱਧਰ ’ਤੇ ਲੋਕਾਂ

ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ੋਕ ਸੰਦੇਸ਼ Read More »

yadav

ਭਾਜਪਾ ਨੂੰ ਟਕਰ ਦੇਣ ਵਾਲੀ ਮਮਤਾ ਬੈਨਰਜੀ ਪ੍ਰਭਾਵਸ਼ਾਲੀ ਚਿਹਰਾ : ਅਖਿਲੇਸ਼ ਯਾਦਵ

ਦਿੱਲੀ, 28 ਜਨਵਰੀ : ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦੇਸ਼ ਪੱਧਰ ’ਤੇ ਭਾਜਪਾ ਦਾ ਡਟ ਕੇ ਸਾਹਮਣਾ ਕਰਨ ਵਾਲੀ ਸਭ ਤੋਂ ਪ੍ਰਭਾਵਸ਼ਾਲੀ ਨੇਤਾ ਕਰਾਰ ਦਿੱਤਾ ਹੈ। ਅਖਿਲੇਸ਼ ਯਾਦਵ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਕਾਰਵਾਈਆਂ ਦੌਰਾਨ ਮਮਤਾ ਬੈਨਰਜੀ ਵੱਲੋਂ ਦਿਖਾਈ ਗਈ ਹਿੰਮਤ ਦੀ ਵੀ ਸਰਾਹਨਾ ਕੀਤੀ।

ਭਾਜਪਾ ਨੂੰ ਟਕਰ ਦੇਣ ਵਾਲੀ ਮਮਤਾ ਬੈਨਰਜੀ ਪ੍ਰਭਾਵਸ਼ਾਲੀ ਚਿਹਰਾ : ਅਖਿਲੇਸ਼ ਯਾਦਵ Read More »

maan

ਐਸ.ਵਾਈ.ਐਲ . ਵਿਵਾਦ ’ਤੇ ਤਾਲਮੇਲ ਦੀ ਕੋਸ਼ਿਸ਼, ਪੰਜਾਬ–ਹਰਿਆਣਾ ਨੇ ਅਧਿਕਾਰੀਆਂ ਨੂੰ ਸੌਂਪਿਆ ਮਸਲਾ

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਛੇਵੇ ਗੇੜ ਦੀ ਮੀਟਿੰਗ ਹੋਈ, ਜੋਕਿ ਲਗਭਗ ਅੱਧਾ ਘੰਟਾ ਚੱਲੀ ਪਰ ਕਿਸੇ ਤਤਕਾਲ ਨਤੀਜੇ ’ਤੇ ਨਹੀਂ ਪਹੁੰਚਿਆ ਜਾ ਸਕਿਆ। ਦਸ ਦਈਏ ਕਿ ਸਤਲੁਜ–ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਚੱਲ ਰਹੇ

ਐਸ.ਵਾਈ.ਐਲ . ਵਿਵਾਦ ’ਤੇ ਤਾਲਮੇਲ ਦੀ ਕੋਸ਼ਿਸ਼, ਪੰਜਾਬ–ਹਰਿਆਣਾ ਨੇ ਅਧਿਕਾਰੀਆਂ ਨੂੰ ਸੌਂਪਿਆ ਮਸਲਾ Read More »

pawar

ਪਲੇਨ ਕਰੈਸ ਹਾਦਸੇ ਵਿਚ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਹੋਈ ਮੌਤ

ਮੁੰਬਈ, 28 ਜਨਵਰੀ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਅੱਜ ਇਕ ਪਲੇਨ ਕਰੈਸ ਹਾਦਸੇ ਵਿਚ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਵੱਖ-ਵੱਖ ਰਾਜਸੀ ਅਤੇ ਸਾਮਾਜਿਕ ਨੇਤਾਵਾਂ ਵਲੋ ਸ਼ੋਕ ਦੇ ਪ੍ਰਗਟਾਵੇ ਵੀ ਕੀਤੇ ਜਾ ਰਹੇ ਹਨ। ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਵਿਚ ਉਨ੍ਹਾਂ ਸਮੇਤ ਹੋਰ ਪੰਜ ਲੋਕਾਂ ਨੇ

ਪਲੇਨ ਕਰੈਸ ਹਾਦਸੇ ਵਿਚ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਹੋਈ ਮੌਤ Read More »

Scroll to Top