ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ
ਪਟਿਆਲਾ 23 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ […]
ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ Read More »









