Popular

meeting

 ਨਿਆਂ ਦਿਵਾਉਣ ‘ਚ ਕੋਈ ਢਿੱਲ ਨਾ ਵਰਤੀ ਜਾਵੇ-ਦਮਨਜੀਤ ਸਿੰਘ ਮਾਨ

ਪਟਿਆਲਾ, 14 ਅਕਤੂਬਰ : ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਐਕਟ 1989 ਸੋਧ ਐਕਟ 2015 ਅਧੀਨ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਅੰਦਰ ਅਦਾਲਤਾਂ ‘ਚ ਚੱਲਦੇ ਕੇਸਾਂ ਤੇ ਉਨ੍ਹਾਂ ਦੇ ਫ਼ੈਸਲਿਆਂ ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਕੇਸਾਂ ਦਾ ਜਾਇਜ਼ਾ ਲਿਆ। […]

 ਨਿਆਂ ਦਿਵਾਉਣ ‘ਚ ਕੋਈ ਢਿੱਲ ਨਾ ਵਰਤੀ ਜਾਵੇ-ਦਮਨਜੀਤ ਸਿੰਘ ਮਾਨ Read More »

sgpc

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਪਟਿਆਲਾ 14 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫਦ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕੀਤੀ। ਵਫਦ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ Read More »

camp

ਨਰਸਿੰਗ ਵਿਦਿਆਰਥੀਆਂ ਲਈ ਦੂਸਰਾ ਆਫ਼ਤ ਪ੍ਰਬੰਧਨ, ਫਸਟ ਏਡ ਟ੍ਰੇਨਿੰਗ ਕੈਂਪ ਸ਼ੁਰੂ

ਪਟਿਆਲਾ : ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਪਟਿਆਲਾ ਡਾਕਟਰ ਵਿਸ਼ਾਲ ਚੋਪੜਾ ਦੀ ਅਗਵਾਈ ਹੇਠ, ਪ੍ਰਿੰਸੀਪਲ ਡਾਕਟਰ ਬਲਵਿੰਦਰ ਕੌਰ ਵਲੋਂ ਸਰਕਾਰੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਲਈ ਦੂਸਰਾ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਜ਼ਖਮੀਆਂ ਦੀ ਸੇਵਾ ਸੰਭਾਲ ਅਤੇ ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ

ਨਰਸਿੰਗ ਵਿਦਿਆਰਥੀਆਂ ਲਈ ਦੂਸਰਾ ਆਫ਼ਤ ਪ੍ਰਬੰਧਨ, ਫਸਟ ਏਡ ਟ੍ਰੇਨਿੰਗ ਕੈਂਪ ਸ਼ੁਰੂ Read More »

sonam

ਬਾਲੀਵੁਡ ਦੀਆਂ ਪੇਸਕਸਾਂ ਚੁੰਮਨ ਸੀਨ ਕਰਕੇ ਠੁਕਰਾਈਆਂ : ਸੋਨਮ

ਚੰਡੀਗੜ, 13 ਅਕਤੂਬਰ : ਅਦਾਕਾਰਾ ਸੋਨਮ ਬਾਜਵਾ ਨੇ ਖੁਲਾਸਾ ਕੀਤਾ ਹੈ ਕਿ ਇੱਕ ਸਮੇਂ ਉਸਨੇ ਕਈ ਬਾਲੀਵੁੱਡ ਪੇਸ਼ਕਸ਼ਾਂ ਨੂੰ ਇਸ ਲਈ ਠੁਕਰਾ ਦਿੱਤਾ ਸੀ ਕਿਉਂਕਿ ਉਨਾਂ ਵਿੱਚ ਚੁੰਮਨ ਦੇ ਦ੍ਰਿਸ਼ ਸ਼ਾਮਲ ਸਨ। ਉਸਨੇ ਕਿਹਾ ਕਿ ਇਹ ਫੈਸਲਾ ਉਸਦੀ ਨਿੱਜੀ ਧਾਰਣਾ ਨਹੀਂ, ਸਗੋਂ ਡਰ ਅਤੇ ਆਤਮ-ਸੰਦੇਹ ਕਾਰਨ ਕੀਤਾ ਗਿਆ ਸੀ। ਸੋਨਮ ਨੇ ਗੱਲਬਾਤ ਦੌਰਾਨ ਖੁਲਾਸਾ ਕੀਤਾ

ਬਾਲੀਵੁਡ ਦੀਆਂ ਪੇਸਕਸਾਂ ਚੁੰਮਨ ਸੀਨ ਕਰਕੇ ਠੁਕਰਾਈਆਂ : ਸੋਨਮ Read More »

modi

ਗਾਜਾ ਵਿਚ ਬੰਧਕਾਂ ਦੀ ਰਿਹਾਈ ਦਾ ਮੋਦੀ ਨੇ ਕੀਤਾ ਸਵਾਗਤ

ਦਿੱਲੀ, 13 ਅਕਤੂਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਜ਼ਾ ਵਿੱਚ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ, “ਅਸੀਂ ਦੋ ਸਾਲ ਤੋਂ ਵੱਧ ਕੈਦ ਤੋਂ ਬਾਅਦ ਸਾਰੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਦੀ ਆਜ਼ਾਦੀ ਉਨ੍ਹਾਂ ਦੇ ਪਰਿਵਾਰਾਂ ਦੇ ਸਾਹਸ, ਰਾਸ਼ਟਰਪਤੀ ਟਰੰਪ ਦੇ ਅਡੋਲ ਸ਼ਾਂਤੀ ਯਤਨਾਂ

ਗਾਜਾ ਵਿਚ ਬੰਧਕਾਂ ਦੀ ਰਿਹਾਈ ਦਾ ਮੋਦੀ ਨੇ ਕੀਤਾ ਸਵਾਗਤ Read More »

trump

ਭਾਰਤ-ਪਾਕ ਦੀ ਜੰਗ ਰੋਕਨ ਲਈ ਮੈ ਵਧ ਟੈਕਸ ਦੀ ਕਹਿ ਸੀ ਗੱਲ : ਟਰੰਪ

ਦਿੱਲੀ, 13 ਅਕਤੂਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਇਕ ਨਵਾਂ ਬਿਆਨ ਜਾਰੀ ਕੀਤਾ ਹੈ, ਉਨਾ ਕਿਹਾ ਕਿ “ਮੈਂ ਕੁਝ ਜੰਗਾਂ ਨੂੰ ਸਿਰਫ਼ ਟੈਕਸ ਦੇ ਆਧਾਰ ‘ਤੇ ਹੱਲ ਕੀਤਾ। ਉਦਾਹਰਨ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ, ਮੈਂ ਕਿਹਾ, ਜੇ ਤੁਸੀਂ ਲੋਕ ਜੰਗ ਲੜਨਾ ਚਾਹੁੰਦੇ ਹੋ ਅਤੇ ਤੁਹਾਡੇ ਕੋਲ ਪ੍ਰਮਾਣੂ ਹਥਿਆਰ ਹਨ, ਤਾਂ ਮੈਂ ਤੁਹਾਡੇ

ਭਾਰਤ-ਪਾਕ ਦੀ ਜੰਗ ਰੋਕਨ ਲਈ ਮੈ ਵਧ ਟੈਕਸ ਦੀ ਕਹਿ ਸੀ ਗੱਲ : ਟਰੰਪ Read More »

cheema

ਅਕਾਲੀ ਦਲ ਨੂੰ ਛੱਡ ਜਗਦੀਪ ਚੀਮਾ ਭਾਜਪਾ ਵਿਚ ਹੋਏ ਸ਼ਾਮਲ

ਚੰਡੀਗੜ, 13 ਅਕਤੂਬਰ : ਸ਼ੋ੍ਮਣੀ ਅਕਾਲੀ ਦਲ ਨੂੰ ਅਜ ਉਸ ਵੇਲੇ ਵੱਡਾ ਝਟਕਾ ਲਗਾ ਜਦੋ ਜਗਦੀਪ ਸਿੰਘ ਚੀਮਾ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਜਪਾ ਦਾ ਦਾਮਨ ਥਾਮ ਲਿਆ ਹੈ। ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ

ਅਕਾਲੀ ਦਲ ਨੂੰ ਛੱਡ ਜਗਦੀਪ ਚੀਮਾ ਭਾਜਪਾ ਵਿਚ ਹੋਏ ਸ਼ਾਮਲ Read More »

cm

ਹੜ ਪੀੜਤਾਂ ਨੂੰ ਪੰਜਾਬ ਸਰਕਾਰ ਨੇ ਵੰਡੇ ਚੈਕ

ਚੰਡੀਗੜ, 13 ਅਕਤੂਬਰ : ਪੰਜਾਬ ਅੰਦਰ ਪਿਛਲੇ ਦਿਨੀ ਆਏ ਹੜਾਂ ਕਾਰਨ ਜਿਥੇ ਭਾਰੀ ਬਰਬਾਦੀ ਹੋਈ ਸੀ, ਉਸਦੇ ਤਹਿਤ ਹੁਣ ਸਰਕਾਰ ਵਲੋ ਲੋਕਾਂ ਦੀ ਸਾਰ ਵੀ ਲਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨੁਕਸਾਨੀਆਂ ਗਈਆਂ ਫਸਲਾਂ ਲਈ ਅੱਜ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਚੈੱਕ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਅੱਜ ਸਰਕਾਰ ਵੱਲੋਂ ਮਾਝੇ ਦੇ ਅਜਨਾਲਾ

ਹੜ ਪੀੜਤਾਂ ਨੂੰ ਪੰਜਾਬ ਸਰਕਾਰ ਨੇ ਵੰਡੇ ਚੈਕ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’11ਵਾਂ ਸਲਾਨਾ ਦੋ ਰੋਜ਼ਾ  ਸੰਗੀਤ ਸੰਮੇਲਨ’ 14 ਤੋਂ ਹੋਵੇਗਾ ਸ਼ੁਰੂ

ਪਟਿਆਲਾ, 13 ਅਕਤੂਬਰ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ’11ਵਾਂ ਸਲਾਨਾ ਦੋ ਰੋਜ਼ਾ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ’ ਮਿਤੀ 14 ਅਕਤੂਬਰ, 2025 ਤੋਂ ਆਰੰਭ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ  ਹੋਏ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਅਤੇ ਇਸ ਸੰਮੇਲਨ ਦੇ ਕੋਆਰਡੀਨੇਟਰ ਪ੍ਰੋ. ਨਿਵੇਦਿਤਾ ਸਿੰਘ ਨੇ ਦੱਸਿਆ ਕਿ ਪ੍ਰੋ. ਤਾਰਾ ਸਿੰਘ ਉੱਘੇ

ਪੰਜਾਬੀ ਯੂਨੀਵਰਸਿਟੀ ਵਿਖੇ ’11ਵਾਂ ਸਲਾਨਾ ਦੋ ਰੋਜ਼ਾ  ਸੰਗੀਤ ਸੰਮੇਲਨ’ 14 ਤੋਂ ਹੋਵੇਗਾ ਸ਼ੁਰੂ Read More »

crime

ਦੁਰਗਾਪੁਰ ਜਬਰ-ਜਨਾਹ ਕੇਸ: ਚੌਥਾ ਮੁਲਜ਼ਮ ਪੁਲੀਸ ਹੱਥੇ

ਪੱਛਮੀ ਬੰਗਾਲ – ਦੁਰਗਾਪੁਰ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਚੌਥਾ ਮੁਲਜ਼ਮ ਗ੍ਰਿਫ਼ਤਾਰ ਹੋ ਗਿਆ ਹੈ। ਇਹ ਜਾਣਕਾਰੀ ਆਸਨਸੋਲ-ਦੁਰਗਾਪੁਰ ਪੁਲੀਸ ਕਮਿਸ਼ਨਰੇਟ ਨੇ ਸ਼ੇਅਰ ਕੀਤੀ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਸੀ। ਸਥਾਨਕ ਅਦਾਲਤ ਨੇ ਐਤਵਾਰ ਨੂੰ ਦੁਰਗਾਪੁਰ ਵਿੱਚ ਇੱਕ ਮੈਡੀਕਲ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਦੋਸ਼ਾਂ ਦੇ ਤਹਿਤ

ਦੁਰਗਾਪੁਰ ਜਬਰ-ਜਨਾਹ ਕੇਸ: ਚੌਥਾ ਮੁਲਜ਼ਮ ਪੁਲੀਸ ਹੱਥੇ Read More »

Scroll to Top