ਨਵੇਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਕਰਵਾਈ ਫਰੈਸ਼ਰ ਪਾਰਟੀ
ਪਟਿਆਲਾ, 11 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਸਬੰਧੀ ਡਾਇਰੈਕਟੋਰੇਟ ਵੱਲੋਂ ਕੱਲ੍ਹ ਨਵੇਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਇੱਕ ਫਰੈਸ਼ਰ ਪਾਰਟੀ ਕਰਵਾਈ ਗਈ। ਯੂਨੀਵਰਸਿਟੀ ਵਿਖੇ ਪੜ੍ਹ ਰਹੇ 40 ਤੋਂ ਵੱਧ ਦੇਸਾਂ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਤੋਂ ਵਿਦਿਆਰਥੀਆਂ ਨੇ ਆਪਣੀ ਜ਼ਿੰਦਗੀ ਦੇ ਨਵੇਂ ਅਧਿਆਏ ਦਾ […]
ਨਵੇਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਕਰਵਾਈ ਫਰੈਸ਼ਰ ਪਾਰਟੀ Read More »









