Popular

modi

ਭਾਰਤ-ਯੂਕੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਬ੍ਰਿਟਿਸ਼ ਨੇਤਾ ਕੀਰ ਸਟਾਰਮਰ ਦਾ ਦੌਰਾ

ਨਵੀਂ ਦਿੱਲੀ, 9 ਅਕਤੂਬਰ: ਬ੍ਰਿਟਿਸ਼ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਬੁੱਧਵਾਰ ਸਵੇਰੇ ਇੱਕ ਉੱਚ ਪੱਧਰੀ ਵਫ਼ਦ ਦੇ ਨਾਲ ਦੋ ਦਿਨਾਂ ਦੇ ਦੌਰੇ ‘ਤੇ ਮੁੰਬਈ ਪਹੁੰਚੇ। ਉਨ੍ਹਾਂ ਦੇ ਨਾਲ ਯੂਕੇ ਦੇ 125 ਪ੍ਰਮੁੱਖ ਉਦਮੀ, ਕਾਰੋਬਾਰੀ ਨੇਤਾ ਅਤੇ ਸਿੱਖਿਆ ਵਿਦਵਾਨ ਵੀ ਸ਼ਾਮਲ ਹਨ। ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੀਰ ਸਟਾਰਮਰ ਨਾਲ ਵਿਸਤ੍ਰਿਤ […]

ਭਾਰਤ-ਯੂਕੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਬ੍ਰਿਟਿਸ਼ ਨੇਤਾ ਕੀਰ ਸਟਾਰਮਰ ਦਾ ਦੌਰਾ Read More »

crime

ਉੱਤਰੀ ਸ੍ਰੀਲੰਕਾ ਵਿੱਚ 47 ਭਾਰਤੀ ਮਛੇਰੇ ਗ੍ਰਿਫ਼ਤਾਰ

ਤਲਾਈਮੰਨਾਰ (ਉੱਤਰੀ ਸ੍ਰੀਲੰਕਾ) : ਸ੍ਰੀਲੰਕਾ ਵਿਚ ਭਾਰਤੀ ਮਛੇਰੇਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸ੍ਰੀਲੰਕਾ ਵਿਚ 47 ਭਾਰਤੀ ਮਛੇਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦੀਆਂ ਪੰਜ ਟ੍ਰਾਲਰ ਕਿਸ਼ਤੀਆਂ ਜ਼ਬਤ ਕੀਤੀਆਂ ਗਈਆਂ। ਉਨ੍ਹਾਂ ‘ਤੇ ਟਾਪੂ ਦੇਸ਼ ਦੇ ਪਾਣੀਆਂ ਵਿੱਚ ਗੈਰ-ਕਾਨੂੰਨੀ ਮੱਛੀ ਫੜਨ ਦਾ ਦੋਸ਼ ਲਾਇਆ ਗਿਆ ਹੈ। ਇਹ ਕਾਰਵਾਈ

ਉੱਤਰੀ ਸ੍ਰੀਲੰਕਾ ਵਿੱਚ 47 ਭਾਰਤੀ ਮਛੇਰੇ ਗ੍ਰਿਫ਼ਤਾਰ Read More »

syrup

ਮਿਲਾਵਟੀ ਖੰਘ ਦੀ ਦਵਾਈ ਮਾਮਲਾ : ਸ੍ਰੀਸਨ ਫਾਰਮਾ ਦਾ ਮਾਲਕ ਗ੍ਰਿਫ਼ਤਾਰ

ਚੇਨਈ : ਮੱਧ ਪ੍ਰਦੇਸ਼ ਪੁਲੀਸ ਨੇ ਤਾਮਿਲਨਾਡੂ ਅਧਾਰਤ ਦਵਾਈ ਕੰਪਨੀ ਸ੍ਰੀਸਨ ਫਾਰਮਾ ਦੇ ਮਾਲਕ ਰੰਗਨਾਥਨ ਗੋਵਿੰਦਨ ਨੂੰ ਚੇਨਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਮਿਲਾਵਟੀ ਖੰਘ ਦੀ ਦਵਾਈ ਕੋਲਡਰਿਫ ਤਿਆਰ ਕਰਨ ਦਾ ਦੋਸ਼ ਹੈ, ਜਿਸ ਕਾਰਨ ਘੱਟੋ-ਘੱਟ 20 ਬੱਚਿਆਂ ਦੀ ਜਾਨ ਗਈ ਸੀ। ਜਾਣਕਾਰੀ ਅਨੁਸਾਰ, ਗੋਵਿੰਦਨ ਦੀ ਗਤੀਵਿਧੀਆਂ ‘ਤੇ ਪੁਲੀਸ ਅਤੇ ਡਰੱਗ ਕੰਟਰੋਲ ਵਿਭਾਗ

ਮਿਲਾਵਟੀ ਖੰਘ ਦੀ ਦਵਾਈ ਮਾਮਲਾ : ਸ੍ਰੀਸਨ ਫਾਰਮਾ ਦਾ ਮਾਲਕ ਗ੍ਰਿਫ਼ਤਾਰ Read More »

cm

ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਪ੍ਰਸ਼ੰਸਕਾਂ ਦਾ ਤਾਂਤਾ

ਲੁਧਿਆਣਾ : ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਤਾਂਤਾ ਜਾਰੀ ਹੈ। ਜਗਰਾਉਂ ਨੇੜਲੇ ਕੋਠੇ ਪੋਨਾ ਪਿੰਡ ਵਿੱਚ ਗਾਇਕ ਦੇ ਚਾਹੁਣ ਵਾਲੇ, ਸੰਗੀਤ ਉਦਯੋਗ ਦੀਆਂ ਮਸ਼ਹੂਰ ਹਸਤੀਆਂ ਅਤੇ ਕਲਾ ਪ੍ਰੇਮੀ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਭੀੜ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ

ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਪ੍ਰਸ਼ੰਸਕਾਂ ਦਾ ਤਾਂਤਾ Read More »

pak

ਪਾਕਿਸਤਾਨ-ਅਫਗਾਨ ਸਰਹੱਦ ਨੇੜੇ ਵਿਦਰੋਹੀਆਂ ਦਾ ਹਮਲਾ, 11 ਸੈਨਿਕ ਮਾਰੇ ਗਏ

ਨਵੀਂ ਦਿੱਲੀ, 8 ਅਕਤੂਬਰ: ਪਾਕਿਸਤਾਨ-ਅਫਗਾਨਿਸਤਾਨ ਸਰਹੱਦ ਨੇੜੇ ਵਿਦਰੋਹੀਆਂ ਨੇ ਪਾਕਿਸਤਾਨੀ ਫੌਜ ‘ਤੇ ਤੀਖਾ ਹਮਲਾ ਕੀਤਾ, ਜਿਸ ਵਿੱਚ 11 ਸੈਨਿਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਰੇ ਗਏ ਸੈਨਿਕਾਂ ਵਿੱਚ ਨੌਂ ਅਰਧ ਸੈਨਿਕ ਅਤੇ ਦੋ ਅਧਿਕਾਰੀ ਸ਼ਾਮਲ ਸਨ। ਹਮਲਾਵਰਾਂ ਨੇ ਅਫਗਾਨ ਸਰਹੱਦ ‘ਤੇ ਤੈਨਾਤ ਪਾਕਿਸਤਾਨੀ ਅਰਧ ਸੈਨਿਕ ਬਲਾਂ ਨੂੰ ਨਿਸ਼ਾਨਾ ਬਣਾਇਆ। ਹਮਲਾ ਇੰਨਾ ਤਬਾਹਕੁਨ ਸੀ

ਪਾਕਿਸਤਾਨ-ਅਫਗਾਨ ਸਰਹੱਦ ਨੇੜੇ ਵਿਦਰੋਹੀਆਂ ਦਾ ਹਮਲਾ, 11 ਸੈਨਿਕ ਮਾਰੇ ਗਏ Read More »

asif

ਪਾਕ ਦੇ ਰੱਖਿਆ ਮੰਤਰੀ ਨੇ ਭਾਰਤ ਬਾਰੇ ਕੀਤੀਆਂ ਉਕਸਾਉਣ ਵਾਲੀਆਂ ਟਿੱਪਣੀਆਂ

ਨਵੀਂ ਦਿੱਲੀ, 8 ਅਕਤੂਬਰ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਇੱਕ ਵਾਰ ਫਿਰ ਭਾਰਤ ਖ਼ਿਲਾਫ਼ ਵਿਵਾਦਿਤ ਬਿਆਨ ਦਿੱਤਾ ਹੈ। ਗੱਲਬਾਤ ਦੌਰਾਨ ਉਨ੍ਹਾਂ ਨੇ ਦਾਅਵਾ ਕੀਤਾ ਕਿ “ਭਾਰਤ ਕਦੇ ਵੀ ਪੂਰੀ ਤਰ੍ਹਾਂ ਇੱਕਜੁੱਟ ਰਾਸ਼ਟਰ ਨਹੀਂ ਸੀ, ਸਿਵਾਏ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਰਾਜ ਸਮੇਂ।” ਆਸਿਫ ਨੇ ਆਪਣੇ ਬਿਆਨ ਵਿੱਚ ਅੱਗੇ ਕਿਹਾ ਕਿ ਪਾਕਿਸਤਾਨ ਅੱਲ੍ਹਾ ਦੇ

ਪਾਕ ਦੇ ਰੱਖਿਆ ਮੰਤਰੀ ਨੇ ਭਾਰਤ ਬਾਰੇ ਕੀਤੀਆਂ ਉਕਸਾਉਣ ਵਾਲੀਆਂ ਟਿੱਪਣੀਆਂ Read More »

modi

ਮੋਦੀ ਨੇ ਕੀਤਾ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ

ਨਵੀਂ ਦਿੱਲੀ, 8 ਅਕਤੂਬਰ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ (NMIA) ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਦੇਸ਼ ਦੀ ਹਵਾਈ ਆਵਾਜਾਈ ਸਮਰੱਥਾ ਵਿੱਚ ਵੱਡਾ ਮੀਲ ਪੱਥਰ ਮੰਨਿਆ ਜਾ ਰਿਹਾ ਹੈ। ₹19,650 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਇਹ ਅਧੁਨਿਕ ਹਵਾਈ ਅੱਡਾ 1,160 ਹੈਕਟੇਅਰ ਖੇਤਰ ਵਿੱਚ

ਮੋਦੀ ਨੇ ਕੀਤਾ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ Read More »

dtf

ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀਟੀਐੱਫ 

 ਪਟਿਆਲਾ, 8 ਅਕਤੂਬਰ – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਤੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ, ਪਰ ਸਾਲ 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਹੀਂ ਕੀਤੀਆਂ ਗਈਆਂ ਹਨ। ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ

ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀਟੀਐੱਫ  Read More »

kalidas

ਸਈਆਂ ਭਏ ਕੋਤਵਾਲ  ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ

ਪਟਿਆਲਾ, 8 ਅਕਤੂਬਰ – ਉੱਤਰ ਖ਼ੇਤਰੀ ਸਭਿਆਚਾਰਕ ਕੇਦਰ (ਸਭਿਆਚਾਰਕ ਮੰਤਰਾਲਾ, ਭਾਰਤ ਸਰਕਾਰ)ਪਟਿਆਲਾ ਵੱਲੋਂ ਹਰ ਮਹਿਨੇ ਦੇ ਦੂਸਰੇ ਸ਼ਨੀਵਾਰ ਨਾਟਕ ਲੜੀ ਦੇ ਅਧੀਨ ਇਸ ਵਾਰ 11 ਅਕਤੂਬਰ ,ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਨਜ਼ਦੀਕ ਭਾਸ਼ਾ ਵਿਭਾਗ ਪੰਜਾਬ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਹਿੰਦੀ ਹਾਸਰਸ ਨਾਟਕ “ਸਈਆਂ ਭਏ ਕੋਤਵਾਲ” ਦਾ ਮੰਚਨ ਨਟਰੰਗ ਜੰਮੂ ਦੀ ਟੀਮ ਵੱਲੋਂ ਕੀਤਾ ਜਾ ਰਿਹਾ

ਸਈਆਂ ਭਏ ਕੋਤਵਾਲ  ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ Read More »

rajvir-2

ਪੰਜਾਬੀ ਯੂਨੀਵਰਸਿਟੀ ਵੱਲੋਂ ਗਾਇਕ ਰਾਜਵੀਰ ਜਵੰਦਾ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

ਪਟਿਆਲਾ, 8 ਅਕਤੂਬਰ – ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਹੋਣਹਾਰ ਵਿਦਿਆਰਥੀ ਅਤੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੇ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਦੀ ਮੌਤ ਦਾ ਗਹਿਰਾ ਦੁੱਖ ਹੈ। ਪੰਜਾਬੀ ਯੂਨੀਵਰਸਿਟੀ ਨਾਲ਼ ਜੁੜਿਆ ਸਮੁੱਚਾ ਭਾਈਚਾਰਾ ਰਾਜਵੀਰ ਜਵੰਦਾ ਦੇ ਪਰਿਵਾਰ ਅਤੇ

ਪੰਜਾਬੀ ਯੂਨੀਵਰਸਿਟੀ ਵੱਲੋਂ ਗਾਇਕ ਰਾਜਵੀਰ ਜਵੰਦਾ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ Read More »

Scroll to Top