ਪੰਜਾਬੀ ਯੂਨੀਵਰਸਿਟੀ ਦੇ 16 ਖੋਜੀ ਅਧਿਆਪਕ ਸੰਸਾਰ ਭਰ ਵਿਚ ਛਾਏ
ਪਟਿਆਲਾ, 30 ਸਤੰਬਰ– ਸੰਸਾਰ ਵਿੱਚ ਚੋਟੀ ਦੇ ਦੋ ਪ੍ਰਤੀਸ਼ਤ ਵਿਗਿਆਨੀਆਂ ਦੀ ਸੂਚੀ ਵਿੱਚ ਇਸ ਵਾਰ ਪੰਜਾਬੀ ਯੂਨੀਵਰਸਿਟੀ ਦੇ 16 ਅਧਿਆਪਕਾਂ ਨੇ ਆਪਣੀ ਜਗ੍ਹਾ ਬਣਾ ਲਈ ਹੈ। ਯੂ. ਐੱਸ. ਏ. ਦੀ ਸਟੈਨਫੋਰਡ ਯੂਨੀਵਰਸਿਟੀ ਵੱਲੋਂ ਜਾਰੀ 2025 ਦੀ ਇਸ ਸੂਚੀ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ 15 ਅਧਿਆਪਕਾਂ ਦਾ ਨਾਮ ਇੱਕ ਸਾਲ ਦੇ ਅੰਕੜਿਆਂ ਉੱਤੇ ਅਧਾਰਿਤ ਸ਼ਰੇਣੀ ‘ਸਿੰਗਲ ਈਅਰ’ […]
ਪੰਜਾਬੀ ਯੂਨੀਵਰਸਿਟੀ ਦੇ 16 ਖੋਜੀ ਅਧਿਆਪਕ ਸੰਸਾਰ ਭਰ ਵਿਚ ਛਾਏ Read More »








